ਪੜਚੋਲ ਕਰੋ

ਸਖਤ ਮੁਕਾਬਲਾ: ਫੋਨ ਖਰੀਦਣ ਲਈ Vodafone ਦੇਵੇਗਾ ਕੈਸ਼

ਨਵੀਂ ਦਿੱਲੀ: ਟੈਲੀਕਾਮ ਕੰਪਨੀ ਵੋਡਾਫੋਨ ਆਪਣੇ ਕਸਟਮਰ ਨੂੰ 900 ਰੁਪਏ ਤੱਕ ਦਾ ਕੈਸ਼ਬੈਕ ਦੇ ਰਿਹਾ ਹੈ। ਕੰਪਨੀ ਨੇ ਹਿੰਦੋਸਤਾਨੀ ਸਮਾਰਟਫੋਨ ਮੇਕਰ ਲਾਵਾ ਨਾਲ ਇਸ ਆਫਰ ਲਈ ਹੱਥ ਮਿਲਾਇਆ ਹੈ। ਇਸ ਤਹਿਤ ਵੋਡਾਫੋਨ ਆਪਣੇ ਯੂਜ਼ਰ ਨੂੰ ਨਵੇਂ ਲਾਵਾ ਫੋਨ ਦੀ ਖਰੀਦ 'ਤੇ 900 ਰੁਪਏ ਦਾ ਕੈਸ਼ਬੈਕ ਦੇਵੇਗਾ। ਇਹ ਆਫਰ 31 ਅਕਤੂਬਰ ਤੱਕ ਵੋਡਾਫੋਨ ਦੇ ਨਵੇਂ ਤੇ ਪੁਰਾਣੇ ਸਾਰੇ ਯੂਜ਼ਰਸ ਲਈ ਉਪਲਬੱਧ ਹੋਵੇਗਾ। ਆਫਰ 'ਚ ਲਾਵਾ ਫੋਨ ਦੀ ਖਰੀਦ 'ਤੇ ਵੋਡਾਫੋਨ ਦੇ ਯੂਜ਼ਰ ਮਹੀਨੇ 'ਚ ਘੱਟੋ-ਘੱਟ 100 ਰੁਪਏ ਦੇ ਰਿਚਾਰਜ਼ 'ਤੇ 50 ਰੁਪਏ ਦਾ ਕੈਸ਼ਬੈਕ 18 ਮਹੀਨੇ ਤੱਕ ਲੈ ਸਕਣਗੇ। ਇਸ ਤਰ੍ਹਾਂ ਹਰ ਮਹੀਨੇ 50 ਰੁਪਏ ਦਾ ਟਾਕਟਾਈਮ ਯੂਜ਼ਰ ਦੇ ਅਕਾਊਂਟ 'ਚ ਜੁੜੇਗਾ। 18 ਮਹੀਨਿਆਂ 'ਚ ਟੋਟਲ 900 ਰੁਪਏ ਦਾ ਕੈਸ਼ਬੈਕ ਯੂਜ਼ਰ ਲੈ ਸਕਣਗੇ। ਵੋਡਾਫੋਨ ਇੰਡੀਆ ਦੇ ਐਸੋਸੀਏਟ ਡਾਇਰੈਕਟਰ (ਬਿਜਨੈਸ-ਕੰਜਿਊਮਰ) ਅਵਨੀਸ਼ ਖੋਸਲਾ ਨੇ ਦੱਸਿਆ ਕਿ ਇਹ ਪਾਕੇਟ ਫ੍ਰੈਂਡਲੀ ਆਫਰ ਸਾਡੇ ਕਸਟਮਰ ਲਈ ਫਾਇਦੇਮੰਦ ਸਾਬਤ ਹੋਵੇਗਾ। ਲਾਵਾ ਦੇ ਨਾਲ ਇਸ ਸਾਂਝੇਦਾਰੀ ਨੇ ਸਾਡੇ ਨਵੇਂ ਅਤੇ ਪੁਰਾਣੇ ਕਸਟਮਰ ਨਵੀਂ ਖਰੀਦ ਦਾ ਫਾਇਦਾ ਲੈ ਸਕਣਗੇ। ਇਹ ਆਫਰ ਲਾਵਾ ਦੇ ਨਵੇਂ ਫੀਚਰ ਫੋਨ ਸੈਗਮੇਂਟ ਦੇ ਮੋਬਾਈਲਾਂ 'ਤੇ ਮਿਲੇਗਾ।

ਟਾਪ ਹੈਡਲਾਈਨ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget