ਪੜਚੋਲ ਕਰੋ

Vodafone RED ਪੋਸਟਪੇਡ ਗਾਹਕਾਂ ਨੂੰ 16 ਹਜ਼ਾਰ ਦਾ ਫਾਇਦਾ

ਵੋਡਾਫੋਨ ਰੈੱਡ ਪੋਸਟਪੇਡ ਪਲਾਨ ਦੀ ਗੱਲ ਕੀਤੀ ਜਾਏ ਤਾਂ ਇਸ ਵਿੱਚ ਗਾਹਕਾਂ ਨੂੰ ਪੂਰੇ 14 ਹਜ਼ਾਰ ਰੁਪਏ ਦਾ ਫਾਇਦਾ ਮਿਲ ਰਿਹਾ ਹੈ। ਇਸ ਵਿੱਚ ਸਟ੍ਰੀਮਿੰਗ ਸਰਵਿਸ, ਆਈਫੋਨ ਐਕਸਚੇਂਜ ਆਫਰ, ਮੋਬਾਈਲ ਪ੍ਰੋਟੋਕੋਲ ਪਲਾਨ ਤੇ ਹੋਰ ਸੁਵਿਧਾਵਾਂ ਸ਼ਾਮਲ ਹਨ। ਸਾਰੇ ਪਲਾਨ ਅਨਲਿਮਟਿਡ, ਲੋਕਲ ਤੇ ਨੈਸ਼ਨਲ ਕਾਲਿੰਗ, ਅਨਲਿਮਟਿਡ SMS ਤੇ ਨੈਸ਼ਨਲ ਰੋਮਿੰਗ ਨਾਲ ਆਉਂਦੇ ਹਨ।

ਚੰਡੀਗੜ੍ਹ: ਟੈਲੀਕਾਮ ਕੰਪਨੀਆਂ ਹੁਣ ਪੋਸਟਪੇਡ ਪਲਾਨਜ਼ ਵੱਲ ਜ਼ਿਆਦਾ ਧਿਆਨ ਦੇ ਰਹੀਆਂ ਹਨ। ਵੋਡਾਫੋਨ ਰੈੱਡ ਪੋਸਟਪੇਡ ਪਲਾਨ ਦੀ ਗੱਲ ਕੀਤੀ ਜਾਏ ਤਾਂ ਇਸ ਵਿੱਚ ਗਾਹਕਾਂ ਨੂੰ ਪੂਰੇ 14 ਹਜ਼ਾਰ ਰੁਪਏ ਦਾ ਫਾਇਦਾ ਮਿਲ ਰਿਹਾ ਹੈ। ਇਸ ਵਿੱਚ ਸਟ੍ਰੀਮਿੰਗ ਸਰਵਿਸ, ਆਈਫੋਨ ਐਕਸਚੇਂਜ ਆਫਰ, ਮੋਬਾਈਲ ਪ੍ਰੋਟੋਕੋਲ ਪਲਾਨ ਤੇ ਹੋਰ ਸੁਵਿਧਾਵਾਂ ਸ਼ਾਮਲ ਹਨ। ਸਾਰੇ ਪਲਾਨ ਅਨਲਿਮਟਿਡ, ਲੋਕਲ ਤੇ ਨੈਸ਼ਨਲ ਕਾਲਿੰਗ, ਅਨਲਿਮਟਿਡ SMS ਤੇ ਨੈਸ਼ਨਲ ਰੋਮਿੰਗ ਨਾਲ ਆਉਂਦੇ ਹਨ। ਵੋਡਾਫੋਨ ਰੈੱਡ 399: ਇਸ ਵਿੱਚ ਗਾਹਕ ਨੂੰ 40 GB ਡੇਟਾ ਮਿਲਦਾ ਹੈ। ਇਸ ਦੇ ਨਾਲ ਹੀ ਵੋਡਾਫੋਨ ਪਲੇ 12 ਮਹੀਨਿਆਂ ਲਈ ਮੁਫ਼ਤ ਹੁੰਦਾ ਹੈ ਜਿਸ ਦੀ ਕੀਮਤ 499 ਰੁਪਏ ਹੁੰਦੀ ਹੈ। ਗਾਹਕ ਨੂੰ 999 ਰੁਪਏ ਦਾ ZEE5 ਤੇ ਅਮੇਜ਼ਨ ਪ੍ਰਾਈਮ ਵੀ ਦਿੱਤਾ ਜਾਂਦਾ ਹੈ। ਇੱਥੇ ਤੁਹਾਨੂੰ ਕੁੱਲ 1498 ਰੁਪਏ ਦੇ ਫਾਇਦੇ ਮਿਲਦੇ ਹਨ। ਵੋਡਾਫੋਨ ਰੈਡ 499: ਇਸ ਵਿੱਚ ਗਾਹਕ ਨੂੰ 75 GB ਡੇਟਾ, ਅਨਲਿਮਟਿਡ, ਲੋਕਲ ਤੇ ਨੈਸ਼ਨਲ ਕਾਲਿੰਗ, ਅਨਲਿਮਟਿਡ SMS ਤੇ ਨੈਸ਼ਨਲ ਰੋਮਿੰਗ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਵੋਡਾਫੋਨ ਪਲੇ, ZEE5 ਤੇ ਅਮੇਜ਼ਨ ਪ੍ਰਾਈਮ ਮੈਂਬਰਸ਼ਿਪ ਤੇ ਨਾਲ 3,000 ਰੁਪਏ ਦਾ ਮੋਬਾਈਲ ਪ੍ਰੋਟੈਕਸ਼ਨ ਵੀ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਕੁੱਲ 4498 ਰੁਪਏ ਦਾ ਫਾਇਦਾ ਮਿਲਦਾ ਹੈ। ਵੋਡਾਫੋਨ ਰੈਡ 649: ਇਸ ਪਲਾਨ ਵਿੱਚ ਅਨਲਿਮਟਿਡ ਕਾਲਿੰਗ ਤੇ 90 GB ਡੇਟਾ ਮਿਲਦਾ ਹੈ। ਇਹ ਵੀ ਵੋਡਾਫੋਨ ਪਲੇ, ZEE5 ਤੇ ਅਮੇਜ਼ਨ ਪ੍ਰਾਈਮ ਮੈਂਬਰਸ਼ਿਪ ਨਾਲ ਆਉਂਦਾ ਹੈ। ਇਸ ਵਿੱਚ ਗਾਹਕ ਨੂੰ 10,000 ਰੁਪਏ ਦੀ ਕੀਮਤ ਵਾਲਾ ਆਈਫੋਨ ਫੋਰੈਵਰ ਪ੍ਰੋਗਰਾਮ ਵੀ ਮਿਲਦਾ ਹੈ, ਯਾਨੀ ਕੁੱਲ 11,498 ਰੁਪਏ ਦਾ ਫਾਇਦਾ। ਵੋਡਾਫੋਨ ਰੈਡ 999 ਤੇ 1299 ਰੁਪਏ: ਇਨ੍ਹਾਂ ਦੋਵਾਂ ਪਲਾਨਜ਼ ਵਿੱਚ ਯੂਜ਼ਰ ਨੂੰ 15,498 ਰੁਪਏ ਦੇ ਫਾਇਦੇ ਮਿਲਦੇ ਹਨ ਜਿਨ੍ਹਾਂ ਵਿੱਚ ਵੋਡਾਫੋਨ ਪਲੇ, ZEE5, ਅਮੇਜ਼ਨ ਪ੍ਰਾਈਮ ਮੈਂਬਰਸ਼ਿਪ ਤੇ ਆਈਫੋਨ ਫੋਰੈਵਰ ਪ੍ਰੋਗਰਾਮ ਸ਼ਾਮਲ ਹਨ। ਇਸ ਵਿੱਚ ਮੋਬਾਈਲ ਪ੍ਰੋਟੈਕਸ਼ਨ ਪਲਾਨ ਤੇ ਨੈਟਫਲਿਕਸ ਦਾ ਸਬਸਕ੍ਰਿਪਸ਼ਨ ਵੀ ਲੈ ਸਕਦੇ ਹੋ ਜੋ 1000 ਰੁਪਏ ਵਿੱਚ 2 ਮਹੀਨਿਆਂ ਲਈ ਮਿਲਦਾ ਹੈ। 999 ਵਾਲ ਪਲਾਨ ਵਿੱਚ 100 GB ਤੇ 1299 ਰੁਪਏ ਵਾਲੇ ਪਲਾਨ ਵਿੱਚ 125 GB ਡੇਟਾ ਮਿਲੇਗਾ। ਵੋਡਾਫੋਨ ਰੈਡ 1999: ਇਸ ਆਖ਼ਰੀ ਪਲਾਨ ਵਿੱਚ ਪੂਰੇ 15,990 ਰੁਪਏ ਦੇ ਫਾਇਦੇ ਮਿਲ ਰਹੇ ਹਨ। ਇਨ੍ਹਾਂ ਵਿੱਚ ਵੋਡਾਫੋਨ ਪਲੇ, ZEE5, ਅਮੇਜ਼ਨ ਪ੍ਰਾਈਮ ਮੈਂਬਰਸ਼ਿਪ ਤੇ ਆਈਫੋਨ ਫੋਰੈਵਰ ਪ੍ਰੋਗਰਾਮ ਸ਼ਾਮਲ ਹਨ। ਇਸ ਵਿੱਚ ਮੋਬਾਈਲ ਪ੍ਰੋਟੈਕਸ਼ਨ ਪਲਾਨ ਤੇ 3 ਮਹੀਨਿਆਂ ਲਈ ਨੈਟਫਲਿਕਸ ਦਾ ਸਬਸਕ੍ਰਿਪਸ਼ਨ ਵੀ ਆਉਂਦਾ ਹੈ। ਇਸ ਪਲਾਨ ਵਿੱਚ 200 GB ਡੇਟਾ ਦੀ ਸੁਵਿਧਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Congress Party: ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
Punjab News: ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
Punjab News: ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Embed widget