ਪੜਚੋਲ ਕਰੋ

ਜੀਓ ਤੇ ਏਅਰਟੈਲ ਮਗਰੋਂ ਵੋਡਾਫੋਨ ਨੇ ਲਾਈ ਡੇਟਾ ਦੀ ਝੜੀ

ਮੁੰਬਈ: ਰਿਲਾਇੰਸ ਜੀਓ ਤੇ ਏਅਰਟੈੱਲ ਤੋਂ ਬਾਅਦ ਹੁਣ ਵੋਡਾਫੋਨ ਨੇ ਆਪਣੇ ਪਲਾਨ ਨੂੰ ਰਿਵਾਈਜ਼ ਕੀਤਾ ਹੈ। ਹੁਣ ਵੋਡਾਫੋਨ ਦੇ 349 ਰੁਪਏ, 458 ਰੁਪਏ ਤੇ 509 ਰੁਪਏ ਵਾਲੇ ਪਲਾਨ ਵਿੱਚ ਪਹਿਲਾਂ ਨਾਲੋਂ ਵਧੇਰੇ ਫਾਇਦਾ ਹੈ। ਇਨ੍ਹਾਂ ਤਿੰਨਾਂ ਪਲਾਨਾਂ ਵਿੱਚ ਮਿਲਣ ਵਾਲੇ ਨਵੇਂ ਆਫਰ ਕੀ ਹੋਣਗੇ ਅਸੀਂ ਤੁਹਾਨੂੰ ਦੱਸਦੇ ਹਾਂ। 349 ਪਲਾਨ: ਵੋਡਾਫੋਨ ਨੇ ਇਸ ਪਲਾਨ ਨੂੰ ਅਪਡੇਟ ਕਰ ਦਿੱਤਾ ਹੈ। ਹੁਣ 349 ਰੁਪਏ ਵਿੱਚ ਹਰ ਦਿਨ 2.5 ਜੀਬੀ ਡਾਟਾ ਮਿਲੇਗਾ। ਇਸ ਦੇ ਨਾਲ ਹੀ ਅਨਲਿਮਟਿਡ ਲੋਕਲ, ਐਸਟੀਡੀ ਤੇ ਰੋਮਿੰਗ ਕਾੱਲ ਮਿਲੇਗੀ। ਪਲਾਨ ਵਿੱਚ ਕੰਪਨੀ 100 ਮੈਸੇਜ ਹਰ ਦਿਨ ਯੂਜ਼ਰਸ ਨੂੰ ਦੇਵੇਗੀ। ਇਹ ਡਾਟਾ 3ਜੀ/4ਜੀ ਸਪੀਡ ਵਿੱਚ ਮਿਲੇਗਾ। ਇਸ ਦੀ ਮਿਆਦ 28 ਦਿਨ ਹੋਵੇਗੀ। 458 ਪਲਾਨ: ਇਸ ਪਲਾਨ ਵਿੱਚ ਹੁਣ ਹਰ ਦਿਨ 1.4 ਜੀਬੀ ਡਾਟਾ ਮਿਲੇਗਾ। ਇਸ ਦੇ ਨਾਲ ਹੀ ਅਨਲਿਮਟਿਡ ਲੋਕਲ, ਐਸਟੀਡੀ ਤੇ ਰੋਮਿੰਗ ਕਾਲ ਮਿਲੇਗੀ। ਪਲਾਨ ਵਿੱਚ ਕੰਪਨੀ 100 ਮੈਸੇਜ ਹਰ ਦਿਨ ਯੂਜ਼ਰਸ ਨੂੰ ਦੇਵੇਗੀ। ਇਹ ਡਾਟਾ 3ਜੀ/4ਜੀ ਸਪੀਡ ਵਿੱਚ ਮਿਲੇਗਾ। ਇਸ ਦੀ ਮਿਆਦ 84 ਦਿਨ ਹੋਵੇਗੀ। ਇਸ ਤਰ੍ਹਾਂ ਇਸ ਪਲਾਨ ਵਿੱਚ ਕੁੱਲ 117.6 ਜੀਬੀ ਡਾਟਾ ਮਿਲੇਗਾ। 509 ਪਲਾਨ: ਇਸ ਪਲਾਨ ਵਿੱਚ ਹੁਣ ਹਰ ਦਿਨ 1.4 ਜੀਬੀ ਡਾਟਾ ਮਿਲੇਗਾ। ਇਸ ਦੇ ਨਾਲ ਹੀ ਅਨਲਿਮਟਿਡ ਲੋਕਲ, ਐਸਟੀਡੀ ਤੇ ਰੋਮਿੰਗ ਕਾਲ ਮਿਲੇਗੀ। ਪਲਾਨ ਵਿੱਚ ਕੰਪਨੀ 100 ਮੈਸੇਜ ਹਰ ਦਿਨ ਯੂਜ਼ਰਸ ਨੂੰ ਦੇਵੇਗੀ। ਇਹ ਡਾਟਾ 3ਜੀ/4ਜੀ ਸਪੀਡ ਵਿੱਚ ਮਿਲੇਗਾ। ਇਸ ਦੀ ਮਿਆਦ 90 ਦਿਨ ਹੋਵੇਗੀ। ਇਸ ਤਰ੍ਹਾਂ ਇਸ ਪਲਾਂ ਵਿੱਚ ਕੁੱਲ 126 ਜੀਬੀ ਡਾਟਾ ਮਿਲੇਗਾ। ਹਾਲ ਹੀ ਵਿੱਚ ਵੋਡਾਫੋਨ ਨੇ 198 ਰੁਪਏ ਦੇ ਪਲਾਨ ਨੂੰ ਰਿਵਾਈਜ਼ ਕੀਤਾ ਹੈ। ਹੁਣ ਇਸ ਪਲਾਨ ਵਿੱਚ ਹਰ ਦਿਨ 1.4 ਜੀਬੀ 3ਜੀ/4ਜੀ ਡਾਟਾ ਮਿਲੇਗਾ। ਇਹ ਪਲਾਨ 28 ਦਿਨ ਦੀ ਮਿਆਦ ਦੇ ਨਾਲ ਆਉਂਦੇ ਹਨ। ਇਸ ਤਰ੍ਹਾਂ ਇਸ ਪਲਾਨ ਵਿੱਚ ਕੁੱਲ 39.2 ਜੀਬੀ ਡਾਟਾ ਮਿਲੇਗਾ। ਪਹਿਲਾਂ ਇਸ ਪਲਾਨ ਵਿੱਚ 28 ਜੀਬੀ ਡਾਟਾ ਮਿਲਦਾ ਸੀ। ਏਅਰਟੈੱਲ ਨੇ ਵੀ ਆਪਣੇ 199,448 ਤੇ 509 ਰੁਪਏ ਵਾਲੇ ਪਲਾਨ ਵਿੱਚ ਬਦਲਾਅ ਕੀਤਾ ਹੈ। ਏਅਰਟੈੱਲ ਦੇ 199 ਰੁਪਏ, 448 ਰੁਪਏ ਤੇ 509 ਰੁਪਏ ਵਾਲੇ ਪਲਾਨ ਨੂੰ ਰਿਵਾਈਜ਼ ਕਰਦਿਆਂ ਹੁਣ ਇਸ ਵਿੱਚ ਹਰ ਦਿਨ ਯੂਜ਼ਰ ਨੂੰ 1.4 ਜੀਬੀ ਡਾਟਾ ਮਿਲੇਗਾ।

ਟਾਪ ਹੈਡਲਾਈਨ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget