ਪੜਚੋਲ ਕਰੋ

ਵੋਡਾਫੋਨ ਨਵੇਂ ਸਾਲ 'ਤੇ ਗਾਹਕਾਂ ਨੂੰ ਦੇਵੇਗਾ ਵੱਡਾ ਸਰਪ੍ਰਾਈਜ਼

ਵੋਡਾਫੋਨ ਇੰਡੀਆ ਨਵੇਂ ਸਾਲ 'ਤੇ ਆਪਣੇ ਗਾਹਕਾਂ ਨੂੰ ਨਵਾਂ ਤੋਹਫਾ ਦੇਣ ਦੀ ਤਿਆਰੀ ਕਰ ਰਿਹਾ ਹੈ। ਵੋਡਾਫੋਨ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਜਨਵਰੀ ਤੋਂ ਆਪਣੀ ਵੌਇਸ ਓਵਰ ਐੱਲ.ਟੀ.ਈ. (VoLTE) ਸੇਵਾ ਸ਼ੁਰੂ ਕਰ ਦੇਵੇਗਾ। ਵੋਡਾਫੋਨ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਸੁਨੀਲ ਸੂਦਰ ਨੇ ਕਿਹਾ ਕਿ ਵੌਇਸ ਓਵਰ ਐੱਲ.ਟੀ.ਈ. (VoLTE) ਦੀ ਪੇਸ਼ਕਸ਼ ਐੱਚ.ਡੀ. ਕਵਾਲਿਟੀ ਕਾਲਿੰਗ ਦੇਵੇਗੀ ਜਿਸ ਨਾਲ ਗ੍ਰਾਹਕਾਂ ਨੂੰ ਹੋਰ ਚੰਗੀ ਸਹੂਲਤ ਮਿਲੇਗੀ। ਭਵਿੱਖ ਦੀ ਤਕਨਾਲੋਜੀ ਨੂੰ ਪੇਸ਼ ਕਰਨ ਦੇ ਰਾਹ 'ਤੇ ਵੋਡਾਫੋਨ VoLTE ਇੱਕ ਖ਼ਾਸ ਕਦਮ ਹੈ। vodafone ਪਹਿਲੇ ਫੇਜ਼ ਵਿੱਚ ਵੋਡਾਫੋਨ VoLTE ਸੇਵਾ ਮੁੰਬਈ, ਦਿੱਲੀ, ਕਰਨਾਟਕ, ਗੁਜਰਾਤ ਅਤੇ ਕੋਲਕਾਤਾ ਵਿੱਚ ਉਪਲਬਧ ਹੋਵੇਗੀ। ਜਲਦ ਹੀ ਇਸ ਨੂੰ ਦੇਸ਼ ਦੇ ਦੂਜੇ ਸੂਬਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਏਅਰਟੈੱਲ ਨੇ ਆਪਣੀ VoLTE ਸਰਵਿਸ ਲਾਂਚ ਕੀਤੀ ਸੀ। ਖ਼ਾਸ ਗੱਲ ਇਹ ਹੈ ਕਿ ਸਤੰਬਰ 2016 ਵਿੱਚ ਜੀਓ ਨੇ VoLTE ਸੇਵਾ ਸ਼ੁਰੂ ਕੀਤੀ ਸੀ ਅਤੇ ਉਸ ਵੇਲੇ ਜੀਓ ਮੁਲਕ ਵਿੱਚ ਇਹ ਸਰਵਿਸ ਸ਼ੁਰੂ ਕਰਨ ਵਾਲਾ ਪਹਿਲਾ ਨੈੱਟਵਰਕ ਸੀ। ਇਸ ਤੋਂ ਬਾਅਦ ਏਅਰਟੈਲ ਨੇ ਇਹ ਸ਼ੁਰੂ ਕੀਤਾ ਅਤੇ ਹੁਣ ਵੋਡਾਫੋਨ ਵੀ ਕਤਾਰ ਵਿੱਚ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

Embed widget