ਪੜਚੋਲ ਕਰੋ

ਵੋਡਾਫੋਨ ਵੱਲੋਂ ਰਿਲਾਇੰਸ ਜੀਓ ਨੂੰ ਤਿੰਨ ਗੁਣਾ ਗੱਫਾ !

ਨਵੀਂ ਦਿੱਲੀ : ਵੋਡਾਫੋਨ ਇੰਡੀਆ ਨੇ ਵੀਰਵਾਰ ਨੂੰ ਕਿਹਾ ਕਿ ਉਸ ਨੇ ਰਿਲਾਇੰਸ ਜੀਓ ਨਾਲ ਇੰਟਰਕਨੈਕਸ਼ਨ ਪੁਆਇੰਟ ਨੂੰ ਵਧਾ ਕੇ ਤਿੰਨ ਗੁਣਾ ਕਰਨ ਦਾ ਫੈਸਲਾ ਕੀਤਾ ਹੈ। ਕੰਪਨੀ ਨੇ ਬਿਆਨ ਜਾਰੀ ਕਰ ਕਿਹਾ, 'ਵੋਡਾਫੋਨ ਇੰਡੀਆ ਹਮੇਸ਼ਾ ਆਪਣੇ ਆਪਰੇਟਰਾਂ ਦੀ ਨਿਰਪੱਖ, ਸਹੀ ਤੇ ਵੈਧ ਜ਼ਰੂਰਤਾਂ ਲ਼ਈ ਪੀ.ਓ.ਆਈ. ਮੁਹੱਈਆ ਕਰਵਾਉਂਦੀ ਰਹੀ ਹੈ ਤੇ ਕਰਵਾਏਗੀ।' ਕੰਪਨੀ ਨੇ ਬਿਆਨ ਜਾਰੀ ਕਰ ਕਿਹਾ, 'ਟਰਾਈ ਦੇ ਮਾਰਗ ਦਰਸ਼ਨ ਤੇ ਜੀਓ ਤੋਂ ਉਨ੍ਹਾਂ ਦੇ ਕਮਰਸ਼ੀਅਲ ਲਾਂਚ ਨੂੰ ਮਿਲੇ ਸਪਸ਼ਟੀਕਰਨ ਤੋਂ ਬਾਅਦ ਵੋਡਾਫੋਨ ਇੰਡੀਆ ਨੇ ਜੀਓ ਨਾਲ ਪੀ.ਓ.ਆਈ. ਦੀ ਗਿਣਤੀ ਨੂੰ ਤਿੰਨ ਗੁਣਾ ਵਧਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਸੰਪਰਕ ਸ਼ਕਤੀ ਵਿੱਚ ਸੁਧਾਰ ਹੋ ਸਕੇ।' ਵੋਡਾਫੋਨ ਨੂੰ ਉਮੀਦ ਹੈ ਕਿ ਉਨ੍ਹਾਂ ਸਾਰੇ ਮੁੱਦਿਆਂ ਨੂੰ ਜੋ ਟਰਾਈ ਤੇ ਜੀਓ ਦੇ ਸਾਹਮਣੇ ਚੁੱਕੇ ਗਏ ਹਨ, ਉਸ 'ਤੇ ਵਿਚਾਰ ਕਰ ਉਸ ਨੂੰ ਜਲਦੀ ਤੋਂ ਜਲਦੀ ਸੁਲਝਾਇਆ ਜਾਵੇਗਾ। ਇਲ ਤੋਂ ਪਹਿਲਾਂ ਜੀਓ ਨੇ ਕਿਹਾ ਸੀ ਕਿ ਦੂਜੇ ਆਪਰੇਟਰ ਉਸ ਨੂੰ ਪੂਰੇ ਕਨੈਕਸ਼ਨ ਮੁਹੱਈਆ ਨਹੀਂ ਕਰਵਾ ਰਹੇ ਜਿਸ ਦੇ ਕਾਰਨ ਉਸ ਦੇ ਉਪਭੋਗਤਾਵਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਰਿਲਾਇੰਸ ਜੀਓ ਦਾ ਅਧਿਕਾਰਤ ਲਾਂਚ 5 ਸਤੰਬਰ ਨੂੰ ਹੋਇਆ ਸੀ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

Embed widget