ਪੜਚੋਲ ਕਰੋ

Vodafone ਦਾ ਸਭ ਤੋਂ ਸਸਤਾ ਪਲਾਨ, 200 ਰੁਪਏ 'ਚ ਡਾਟਾ ਹੀ ਡਾਟਾ

ਨਵੀਂ ਦਿੱਲੀ: ਨਵੇਂ ਸਾਲ ਨੂੰ ਲੈ ਕੇ ਇੱਕ ਵਾਰ ਫਿਰ ਕੰਪਨੀਆਂ ਦੀ ਡਾਟਾ ਦੇ ਮੁੱਲ ਨੂੰ ਲੈ ਕੇ ਜੰਗ ਸ਼ੁਰੂ ਹੋ ਗਈ ਹੈ। ਪਹਿਲਾਂ ਜੀਓ ਨੇ 199 ਰੁਪਏ ਦਾ ਸਭ ਤੋਂ ਸਸਤਾ 28 ਜੀਬੀ ਡਾਟਾ ਵਾਲਾ ਪਲਾਨ ਪੇਸ਼ ਕੀਤਾ। ਇਸ ਤੋਂ ਬਾਅਦ ਏਅਰਟੈਲ ਤੇ ਆਈਡੀਆ ਨੇ ਆਪਣੇ ਪਲਾਨ ਸਸਤੇ ਕਰ ਦਿੱਤਾ। ਹੁਣ ਵੋਡਾਫੋਨ ਨੇ ਆਪਣਾ ਸਭ ਤੋਂ ਸਸਤਾ ਪਲਾਨ ਮਾਰਕੀਟ ਵਿੱਚ ਲਿਆ ਹੈ। ਇਹ 28 ਜੀਬੀ ਡਾਟਾ ਤੇ ਅਸੀਮਤ ਕਾਲਿੰਗ ਵਾਲਾ ਪਲਾਨ। ਤੁਹਾਨੂੰ ਦੱਸ ਦਈਏ ਕਿ ਇਹ ਸਿਰਫ ਪ੍ਰੀਪੇਡ ਗਾਹਕਾਂ ਵਾਸਤੇ ਹੀ ਹੈ। ਇਸ ਪਲਾਨ ਦੀ ਕੀਮਤ 198 ਰੁਪਏ ਹੈ। ਇਸ ਤਹਿਤ 28 ਦਿਨਾਂ ਤੱਕ ਰੋਜ਼ਾਨਾ ਇੱਕ ਜੀਬੀ ਡਾਟਾ ਤੇ ਅਸੀਮਤ ਕਾਲਿੰਗ ਮਿਲੇਗੀ। ਇਸ ਪਲਾਨ ਤਹਿਤ ਰੋਮਿੰਗ ਵਿੱਚ ਵੀ ਕੋਈ ਪੈਸਾ ਨਹੀਂ ਲੱਗੇਗਾ। ਇਸ ਤੋਂ ਇਲਾਵਾ 100 ਮੈਸੇਜ ਵੀ ਭੇਜੇ ਜਾ ਸਕਦੇ ਹਨ। ਨਵੇਂ ਗਾਹਕਾਂ ਲਈ ਇਸ ਪਲਾਨ ਦੀ ਕੀਮਤ 299 ਰੁਪਏ ਹੈ। ਉਨ੍ਹਾਂ ਨੂੰ ਵੀ 28 ਜੀਬੀ ਡਾਟਾ ਤੇ ਸਾਰੇ ਨੈੱਟਵਰਕ 'ਤੇ ਅਣਲਿਮਟਿਡ ਕਾਲਿੰਗ ਮਿਲੇਗੀ। ਇਸ ਪਲਾਨ ਵਿੱਚ ਵੀ ਰੋਮਿੰਗ ਦੌਰਾਨ ਕੋਈ ਪੈਸਾ ਨਹੀਂ ਲੱਗੇਗਾ ਤੇ ਰੋਜ਼ਾਨਾ 100 ਮੈਸੇਜ ਵੀ ਮਿਲਣਗੇ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget