ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਮੁੱਕੀਆਂ ਉਡੀਕਾਂ: Redmi ਨੇ ਲਾਂਚ ਕੀਤਾ 5 ਕੈਮਰਿਆਂ ਵਾਲਾ ਸ਼ਾਨਦਾਰ ਫੋਨ, ਕੀਮਤ ਸਿਰਫ 9999

ਲੰਬੇ ਇੰਤਜ਼ਾਰ ਤੋਂ ਬਾਅਦ, ਅੱਜ ਰੈਡਮੀ ਨੇ ਆਖਰਕਾਰ ਭਾਰਤੀ ਬਾਜ਼ਾਰ ਵਿੱਚ ਆਪਣਾ ਨਵਾਂ ਸਮਾਰਟਫੋਨ Redmi 9 Prime ਲਾਂਚ ਕਰ ਦਿੱਤਾ ਹੈ। ਇਸ ਵਿੱਚ ਇੱਕ ਖਾਸ ਫੀਚਰ ਦੇ ਤੌਰ 'ਤੇ ਵਾਟਰਡ੍ਰੌਪ ਨੌਚ ਸਟਾਈਲ ਡਿਸਪਲੇਅ ਦੇ ਨਾਲ ਪੰਜ ਕੈਮਰੇ ਹੋਣਗੇ। MediaTek Helio G80 ਚਿੱਪਸੈੱਟ 'ਤੇ ਪੇਸ਼ ਕੀਤਾ ਗਿਆ ਇਹ ਸਮਾਰਟਫੋਨ ਡਿਜ਼ਾਈਨ ਦੇ ਲਿਹਾਜ਼ ਨਾਲ ਕਾਫ਼ੀ ਆਕਰਸ਼ਕ ਹੈ।

ਨਵੀਂ ਦਿੱਲੀਰੈੱਡਮੀ 9 ਪ੍ਰਾਈਮ ਭਾਰਤ ਵਿੱਚ ਬਜਟ ਰੇਂਜ ਹਿੱਸੇ ਤਹਿਤ ਲਾਂਚ ਕੀਤਾ ਗਿਆ ਹੈ ਤੇ ਇਸ ਦੇ 4GB + 64GB ਸਟੋਰੇਜ ਮਾਡਲ ਦੀ ਕੀਮਤ 9,999 ਰੁਪਏ ਹੈ। ਜਦੋਂਕਿ 6GB + 128GB ਸਟੋਰੇਜ ਵੇਰੀਐਂਟ ਦੀ ਕੀਮਤ 11,999 ਰੁਪਏ ਹੈ। ਇਸ ਦੀ ਉਪਲਬਧਤਾ ਦੀ ਗੱਲ ਕਰੀਏ ਤਾਂ ਇਸ ਨੂੰ 6 ਅਗਸਤ ਤੋਂ ਸੈਲ ਲਈ ਉਪਲਬਧ ਕਰਵਾ ਦਿੱਤਾ ਜਾਵੇਗਾ। ਕੰਪਨੀ ਦੀ ਅਧਿਕਾਰਤ ਵੈਬਸਾਈਟ ਤੋਂ ਇਲਾਵਾ ਯੂਜ਼ਰਸ ਇਸ ਨੂੰ ਈ-ਕਾਮਰਸ ਵੈਬਸਾਈਟ ਐਮਜ਼ੋਨ ਇੰਡੀਆ ਤੋਂ ਵੀ ਖਰੀਦ ਸਕਦੇ ਹਨ। ਇਹ Mi Home stores ਤੇ Mi Studios 'ਤੇ ਵੀ ਵਿਕਰੀ ਲਈ ਉਪਲਬਧ ਹੋਵੇਗਾ। ਦੱਸ ਦੇਈਏ ਕਿ Amazon Prime Day ਵਿੱਚ ਤੁਸੀਂ ਇਸ ਨੂੰ 6 ਤੋਂ 12 ਅਗਸਤ ਤਕ ਖਰੀਦ ਸਕਦੇ ਹੋ। ਮੁੱਕੀਆਂ ਉਡੀਕਾਂ: Redmi ਨੇ ਲਾਂਚ ਕੀਤਾ 5 ਕੈਮਰਿਆਂ ਵਾਲਾ ਸ਼ਾਨਦਾਰ ਫੋਨ, ਕੀਮਤ ਸਿਰਫ 9999 ਐਂਡਰਾਇਡ 10 ਓਐਸ ਦੇ ਨਾਲ MIUI 11 'ਤੇ ਪੇਸ਼ ਕੀਤੇ ਗਏ Redmi 9 Prime ਵਿੱਚ 6.53 ਇੰਚ ਦੀ ਫੁੱਲ ਐਚਡੀ+ ਆਈਪੀਐਸ ਡਿਸਪਲੇਅ ਹੈ ਜਿਸ ਦੀ ਸੁਰੱਖਿਆ ਲਈ ਕੋਰਨਿੰਗ ਗੋਰੀਲਾ ਗਲਾਸ 3 ਨਾਲ ਕੋਟ ਕੀਤਾ ਗਿਆ ਹੈ। ਇਸ ਸਮਾਰਟਫੋਨ ਨੂੰ MediaTek Helio G80 ਪ੍ਰੋਸੈਸਰ 'ਤੇ ਪੇਸ਼ ਕੀਤਾ ਗਿਆ ਹੈ ਤੇ ਇਸ 'ਚ ਦਿੱਤੀ ਗਈ ਸਟੋਰੇਜ਼ ਨੂੰ ਯੂਜ਼ਰ ਆਪਣੀ ਸਹੂਲਤ ਮੁਤਾਬਕ ਮਾਈਕਰੋ ਐਸਡੀ ਕਾਰਡ ਦੀ ਵਰਤੋਂ ਕਰਦਿਆਂ 512 ਜੀਬੀ ਤਕ ਵਧਾ ਸਕਦੇ ਹਨ। Redmi 9 Prime 'ਚ ਫੋਟੋਗ੍ਰਾਫੀ ਲਈ ਕੁਲ ਪੰਜ ਕੈਮਰੇ ਹਨ। ਇਸ ਵਿੱਚ ਕਵਾਡ ਰੀਅਰ ਕੈਮਰਾ ਤੇ ਸਿੰਗਲ ਫਰੰਟ ਕੈਮਰਾ ਹੈ। ਫੋਨ '13MP ਪ੍ਰਾਇਮਰੀ ਸੈਂਸਰ, 8MP ਅਲਟਰਾ ਵਾਈਡ ਐਂਗਲ ਲੈਂਜ਼, 5MP ਮੈਕਰੋ ਸ਼ੂਟਰ ਅਤੇ 2MP ਡੇਬਥ ਸੈਂਸਰ ਮਿਲੇਗਾ। ਜਦੋਂਕਿ 8MP ਦਾ ਫਰੰਟ ਕੈਮਰਾ ਵੀਡੀਓ ਕਾਲਿੰਗ ਤੇ ਸੈਲਫੀ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਵਿੱਚ 18W ਫਾਸਟ ਚਾਰਜਿੰਗ ਸਪੋਰਟ 5,020mAh ਦੀ ਬੈਟਰੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget