ਪੜਚੋਲ ਕਰੋ

ਹੁਣ ਨਹੀਂ ਹੋਵੋਗੇ Whatsapp 'ਤੇ ਬੇਵਜ੍ਹਾ ਚੈਟਸ ਤੋਂ ਪ੍ਰੇਸ਼ਾਨ

ਕੰਪਨੀ ਨੇ ਐਂਡ੍ਰੌਇਡ ਯੂਜ਼ਰਸ ਨੂੰ ਨਵਾਂ ਫੀਚਰ 'Ignore archived chats' ਦਿੱਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਨਾਲ ਯੂਜ਼ਰਸ ਨੂੰ ਚੰਗਾ ਅਨੁਭਵ ਮਿਲੇਗਾ। ਨਵਾਂ ਫੀਚਰ 'Ignore archived chats' ਐਂਡ੍ਰੌਇਡ ਬੀਟਾ ਵਰਸ਼ਨ 2.19.101. 'ਤੇ ਲਾਂਚ ਕੀਤਾ ਗਿਆ ਹੈ।

ਚੰਡੀਗੜ੍ਹ: ਹਾਲ ਹੀ ਵਿੱਚ Whatsapp ਨੇ ਨਵੇਂ ਫੀਚਰ ਦਾ ਐਲਾਨ ਕੀਤਾ ਹੈ ਜਿਸ ਦੀ ਮਦਦ ਨਾਲ ਫੇਕ ਨਿਊਜ਼ ਨਾਲ ਲੜਿਆ ਜਾ ਸਕਦਾ ਹੈ। ਹੁਣ ਕੰਪਨੀ ਨੇ ਐਂਡ੍ਰੌਇਡ ਯੂਜ਼ਰਸ ਨੂੰ ਨਵਾਂ ਫੀਚਰ 'Ignore archived chats' ਦਿੱਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਨਾਲ ਯੂਜ਼ਰਸ ਨੂੰ ਚੰਗਾ ਅਨੁਭਵ ਮਿਲੇਗਾ। ਨਵਾਂ ਫੀਚਰ 'Ignore archived chats' ਐਂਡ੍ਰੌਇਡ ਬੀਟਾ ਵਰਸ਼ਨ 2.19.101. 'ਤੇ ਲਾਂਚ ਕੀਤਾ ਗਿਆ ਹੈ। WABetainfo ਮੁਤਾਬਕ ਵ੍ਹੱਟਸਐਪ ਦੇ ਨਵੇਂ ਫੀਚਰਜ਼ ਨੂੰ ਟਰੈਕ ਕਰਨ ਵਾਲੇ ਟਵਿੱਟਰ ਅਕਾਊਂਟ ਨੇ ਦੱਸਿਆ ਹੈ ਕਿ ਕੰਪਨੀ ਨੇ ਵੇਕੇਸ਼ਨ ਮੋਡ ਨੂੰ ਨਵਾਂ ਨਾਂ ਦਿੱਤਾ ਹੈ ਜੋ ਹੁਣ Ignore archived chats ਹੈ। ਫੀਚਰ ਨੂੰ ਪਿਛਲੇ ਸਾਲ ਸਭ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਲਾਂਚ ਕੀਤਾ ਗਿਆ ਸੀ। ਹੁਣ ਕੰਪਨੀ ਸਾਰੇ ਯੂਜ਼ਰਸ ਲਈ ਇਸ ਫੀਚਰ ਨੂੰ ਲਾਂਚ ਕਰਨ ਜਾ ਰਹੀ ਹੈ। ਕੰਪਨੀ ਨੇ ਵੇਕੇਸ਼ਨ ਮੋਡ ਫੀਚਰ ਦਾ ਐਲਾਨ ਕੀਤਾ ਹੈ ਜਿੱਥੇ ਕਿਸੇ ਵੀ ਚੈਟ ਨੂੰ ਮਿਊਟ ਆਰਕਾਈਵ ਕੀਤਾ ਜਾ ਸਕਦਾ ਹੈ। ਯਾਨੀ ਉਹ ਚੈਟ ਉਦੋਂ ਤਕ ਆਰਕਾਈਵ ਵਿੱਚ ਹੀ ਰਹੇਗੀ ਜਦੋਂ ਤਕ ਉਸ ਨੂੰ ਅਨਮਿਊਟ ਨਹੀਂ ਕੀਤਾ ਜਾਂਦਾ। ਫਿਲਹਾਲ ਵ੍ਹੱਟਸਐਪ ਖ਼ੁਦ ਹੀ ਆਰਕਾਈਵ ਚੈਟਸ ਨੂੰ ਅਨਮਿਊਟ ਕਰ ਦਿੰਦਾ ਹੈ। ਅਜਿਹਾ ਉਦੋਂ ਹੁੰਦਾ ਹੈ ਜਦੋਂ ਮਿਊਟ ਕੀਤੀ ਹੋਈ ਚੈਟ 'ਤੇ ਕੋਈ ਮੈਸੇਜ ਆਉਂਦਾ ਹੈ। ਇੱਕ ਵਾਰ ਇਸ ਫੀਚਰ ਦੇ ਆਫਿਸ਼ਿਅਲੀ ਰੋਲ ਆਊਟ ਹੋਣ ਬਾਅਦ ਇਸ ਨੂੰ ਐਪ ਦੇ ਨੋਟੀਫਿਕੇਸ਼ਨ ਸੈਟਿੰਗਜ਼ ਵਿੱਚ ਵੇਖਿਆ ਜਾ ਸਕਦਾ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget