ਪੜਚੋਲ ਕਰੋ

BJP ਸਾਂਸਦ ਨੇ ਐਮਾਜ਼ੌਨ ਤੋਂ ਮੰਗਵਾਇਆ ਸੀ ਸੈਮਸੰਗ ਦਾ ਫੋਨ, ਕੁਝ ਅਜਿਹਾ ਹੋਇਆ ਕਿ ਲੋਕ ਸਭਾ 'ਚ ਉਠਾਉਣਗੇ ਮੁੱਦਾ

ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਸੰਸਦ ਮੈਂਬਰ ਖਗੇਨ ਮੁਰਮੂ ਆਨਲਾਈਨ ਧੋਖਾਧੜੀ ਦਾ ਸ਼ਿਕਾਰ ਹੋ ਗਏ। ਐਮਪੀ ਦਾ ਦਾਅਵਾ ਹੈ ਕਿ ਉਸ ਦੇ ਬੇਟੇ ਨੇ ਹਾਲ ਹੀ ਵਿੱਚ ਆਨਲਾਈਨ ਸ਼ਾਪਿੰਗ ਪਲੇਟਫਾਰਮ ਐਮਾਜ਼ੌਨ ਤੋਂ ਸੈਮਸੰਗ ਦਾ ਫੋਨ ਆਰਡਰ ਕੀਤਾ ਸੀ। ਕੁਝ ਦਿਨਾਂ ਬਾਅਦ ਫੋਨ ਦੀ ਸਪੁਰਦਗੀ ਹੋਈ, ਬਾਕਸ ਰੈਡਮੀ 5ਏ ਦਾ ਸੀ ਤੇ ਫੋਨ ਦੀ ਬਜਾਏ ਬਾਕਸ ਪੱਥਰਾਂ ਨਾਲ ਭਰਿਆ ਹੋਇਆ ਸੀ।

ਮਾਲਦਾ (ਬੰਗਾਲ): ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਸੰਸਦ ਮੈਂਬਰ ਖਗੇਨ ਮੁਰਮੂ ਆਨਲਾਈਨ ਧੋਖਾਧੜੀ ਦਾ ਸ਼ਿਕਾਰ ਹੋ ਗਏ। ਐਮਪੀ ਦਾ ਦਾਅਵਾ ਹੈ ਕਿ ਉਸ ਦੇ ਬੇਟੇ ਨੇ ਹਾਲ ਹੀ ਵਿੱਚ ਆਨਲਾਈਨ ਸ਼ਾਪਿੰਗ ਪਲੇਟਫਾਰਮ ਐਮਾਜ਼ੌਨ ਤੋਂ ਸੈਮਸੰਗ ਦਾ ਫੋਨ ਆਰਡਰ ਕੀਤਾ ਸੀ। ਕੁਝ ਦਿਨਾਂ ਬਾਅਦ ਫੋਨ ਦੀ ਸਪੁਰਦਗੀ ਹੋਈ, ਬਾਕਸ ਰੈਡਮੀ 5ਏ ਦਾ ਸੀ ਤੇ ਫੋਨ ਦੀ ਬਜਾਏ ਬਾਕਸ ਪੱਥਰਾਂ ਨਾਲ ਭਰਿਆ ਹੋਇਆ ਸੀ।

ਪੱਛਮੀ ਬੰਗਾਲ ਦੇ ਮਾਲਦਾ ਉੱਤਰ ਤੋਂ ਸੰਸਦ ਮੈਂਬਰ ਖਗੇਨ ਮੁਰਮੂ ਨੇ ਇਸ ਸਬੰਧ ਵਿੱਚ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਲੋਕ ਸਭਾ ਵਿੱਚ ਉਠਾਵਾਂਗੇ। ਉਸਨੇ ਕਿਹਾ, 'ਸ਼ੁਰੂ ਵਿੱਚ ਮੈਨੂੰ ਹੈਰਾਨੀ ਹੋਈ ਕਿ ਮੈਨੂੰ ਸੈਮਸੰਗ ਦੀ ਬਜਾਏ ਰੈੱਡਮੀ 5ਏ ਦਾ ਬਾੱਕਸ ਦਿੱਤਾ ਗਿਆ ਸੀ। ਜਦੋਂ ਡੱਬਾ ਖੋਲ੍ਹਿਆ ਗਿਆ, ਮੈਨੂੰ ਮਾਰਬਲ ਦੇ ਕੁਝ ਟੁਕੜੇ ਮਿਲੇ।'

ਉਨ੍ਹਾਂ ਨੇ ਦੱਸਿਆ ਕਿ ਦੀਵਾਲੀ ਵਾਲੇ ਦਿਨ ਫੋਨ ਆਇਆ ਅਤੇ ਉਹ ਘਰ ਨਹੀਂ ਸਨ। ਰਿਪੋਰਟ ਦੇ ਅਨੁਸਾਰ, ਸੰਸਦ ਮੈਂਬਰ ਦੀ ਪਤਨੀ ਨੇ 11,999 ਰੁਪਏ ਦੀ ਨਕਦ ਰਾਸ਼ੀ ਦੇ ਕੇ ਫੋਨ ਲਿਆ। ਸੰਸਦ ਮੈਂਬਰ ਖਗੇਨ ਮੁਰਮੂ ਨੇ ਕਿਹਾ ਕਿ ਜਦੋਂ ਉਨ੍ਹਾਂ ਸੋਮਵਾਰ ਨੂੰ ਫੋਨ ਖੋਲ੍ਹਿਆ ਤਾਂ ਡੱਬੇ ਵਿੱਚੋਂ ਮਾਰਬਲ ਦੇ ਕਈ ਟੁਕੜੇ ਮਿਲੇ। ਪੁਲਿਸ ਨੇ ਸੰਸਦ ਮੈਂਬਰ ਦੀ ਸ਼ਿਕਾਇਤ ਤੋਂ ਬਾਅਦ ਕਾਰਵਾਈ ਕਰਨ ਦੀ ਗੱਲ ਕਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼

Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 

Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ

Bank News : ਪਰਿਵਾਰਕ ਮੈਂਬਰ ਦੀ ਮੌਤ ਤੋਂ ਬਾਅਦ ATM ਜਾਂ UPI ਨਾਲ ਪੈਸੇ ਕਢਵਾ ਸਕਦੇ ਹੋ? ਜਾਣੋ ਨਿਯਮ ਨਹੀਂ ਤਾਂ ਹੋ ਸਕਦੀ ਹੈ ਜੇਲ੍ਹ

Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਹੋਏਗਾ ਫੇਰਬਦਲ ? ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ...

Embed widget