ਪੜਚੋਲ ਕਰੋ

ਵ੍ਹੱਟਸਐਫ ਦੇ ਫੈਕ ਐਪਸ ਬਣ ਰਹੇ ਨੇ ਤੁਹਾਡੇ ਫੋਨ ਲਈ ਖ਼ਤਰਾ

ਨਵੀਂ ਦਿੱਲੀ: ਵ੍ਹੱਟਸਐਪ ਗੋਲਡ ਅਤੇ ਵ੍ਹੱਟਸਐਪ ਪਲਸ ਬਾਰੇ ‘ਚ ਤੁਹਾਨੂੰ ਸਭ ਨੂੰ ਪਤਾ ਹੀ ਹੇ। ਜੇਕਰ ਨਹੀ ਹੈ ਤਾਂ ਦੱਸ ਦਈਏ ਤਾਂ ਇਨ੍ਹਾਂ ਦੋਨਾਂ ਐਪਸ ਨੂੰ ਪਿਛਲੇ ਕੁਝ ਦਿਨਾਂ ‘ਚ ਕਈ ਲੋਕਾਂ ਨੇ ਡਾਉਨਲੋਡ ਕੀਤਾ ਹੈ। ਬੈਨ ਹੋਣ ਤੋਂ ਬਾਅਦ ਇੱਕ ਵਾਰ ਫੇਰ ਇਹ ਐਪਸ ਵਾਪਸ ਆ ਚੁੱਕੇ ਹਨ। ਵ੍ਹੱਟਸਐਪ ਅੱਜ ਦੇ ਸਮੇਂ ‘ਚ ਸਭ ਤੋਂ ਵੱਡੀ ਮੈਸੇਜਿੰਗ ਐਪ ਹੈ ਜਿਸ ਨੂੰ ਕਰੋੜਾਂ ਯੂਜ਼ਰਸ ਇਸਤੇਮਾਲ ਕਰਦੇ ਹਨ। ਗੂਗਲ ਦੇ ਪਲੇ ਅਸਟੋਰ ‘ਤੇ ਪਹਿਲਾਂ ਹੀ ਵ੍ਹੱਟਸਐਪ ਦੇ ਕਈ ਫੈਕ ਐਪਸ ਮੌਜੂਦ ਹਨ। ਜਿਨ੍ਹਾਂ ‘ਚ ਵ੍ਹੱਟਸਐਪ ਪਲਸ ਅਤੇ ਗੋਲਡ ਵੀ ਸ਼ਾਮਲ ਹਨ। ਜੇਕਰ ਇਨ੍ਹਾਂ ਐਪਸ ਨੂੰ ਤੁਸੀ ਆਪਣੇ ਫੋਨ ‘ਚ ਡਾਉਨਲੋਡ ਕਰਦੇ ਹੋ ਤਾਂ ਤੁਹਾਡੇ ਫੋਨ ‘ਚ ਵੱਡੀ ਤਾਦਾਦ ‘ਚ ਵਾਈਰਸ ਪਹੁੰਚਾ ਸਕਦਾ ਹੈ। ਜਿਸ ਤੋਂ ਬਾਅਦ ਫੋਨ ਹੈਂਗ ਹੋਣਾ ਅਤੇ ਕੰਮ ਬੰਦ ਕਰ ਸਕਦੇ ਹਨ। ਇਸ ਦਾ ਅਸਰ ਤੁਹਾਡੇ ਪਰਸਨਲ ਡੇਟਾ ‘ਤੇ ਵੀ ਪੈਂਦਾ ਹੈ। ਵ੍ਹੱਟਸਐਫ ਦੇ ਫੈਕ ਐਪਸ ਬਣ ਰਹੇ ਨੇ ਤੁਹਾਡੇ ਫੋਨ ਲਈ ਖ਼ਤਰਾ ਕਈ ਵ੍ਹੱਟਸਐਪ ਯੂਜ਼ਰਸ ਨੂੰ ਮੈਸੇਜ ਆਉਂਦਾ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਟਵਿਟਰ ‘ਤੇ ਲਿਖਿਆ ਕਿ ਇਸ ਸਕੈਮ ਦਾ ਨਾਂਅ Martinelli  ਹੈ। ਇਹ ਇੱਕ ਵਾਈਰਸ ਲਿੰਕ ਦੀ ਤਰ੍ਹਾ ਹੈ। ਯਾਨੀ ਦੀ ਜੇਕਰ ਤੁਸੀਂ ਵ੍ਹੱਟਸਐਪ ਨਾਲ ਜੁੜੀ ਕੋਈ ਵੀ ਵੀਡੀਓ ਆਪਣੇ ਫੋਨ ‘ਚ ਡਾਉਨਲੋਡ ਕਰਦੀ ਹੈ ਤਾਂ ਤੇਹਾਡੇ ਫੋਨ ‘ਚ ਵਾਈਰਲ ਆਉਣ ਦੀ ਸਭ ਤੋਂ ਜ਼ਿਆਦਾ ਖ਼ਤਰਾ ਹੁੰਦੇ ਹੈ। ਵ੍ਹੱਟਸਐਪ ਇਸ ਵਾਈਰਸ ਨੂੰ ਲੈ ਕੇ ਪਹਿਲਾ ਹੀ ਇੱਕ ਬਿਆਨ ਜਾਰੀ ਕਰ ਚੁੱਕੀ ਹੈ ਜਿੱਥੇ ਇਹ ਕਿਹਾ ਜਾ ਚੁੱਕਿਆ ਹੈ ਕਿ ਇਸ ਤਰ੍ਹਾਂ ਦਾ ਕੋਈ ਵੀ ਐਪ ਨਹੀਂ ਅਤੇ ਲੋਕ ਅਜਿਹੇ ਐਪਸ ਤੋਂ ਦੂਰ ਰਹਿਣ। ਇਸ ਫੈਕ ਐਪ ਹੈ ਅਤੇ ਇਸ ਨੂੰ ਫੋਨ ‘ਚ ਡਾਉਨਲੋਡ ਕਰਨ ਨਾਲ ਫੋਨ ਨੂੰ ਖ਼ਤਰਾ ਹੋ ਸਕਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget