ਪੜਚੋਲ ਕਰੋ

ਵਟਸਐਪ ਵੱਲੋਂ ਖੁਸ਼ਖਬਰੀ!

ਨਵੀਂ ਦਿੱਲੀ: ਦੁਨੀਆ ਦੇ ਸਭ ਤੋਂ ਮਸ਼ਹੂਰ ਮੈਸੇਜਿੰਗ ਐਪ ਵਟਸਐਪ ਆਪਣੇ ਐਂਡਰਾਈਡ ਤੇ iOS ਯੁਜਰਜ਼ ਲਈ ਨਵਾਂ ਫੀਚਰ ਲੈ ਕੇ ਆਇਆ ਹੈ। ਇਸ ਨਵੇਂ ਫੀਚਰ 'ਚ ਯੂਜਰ ਗਰੁੱਪ ਵਿੱਚ ਚੈਟ ਲਈ ਨਾਂ ਮੈਨਸ਼ਨ ਕਰ ਸਕਦਾ ਹੈ। ਇਹ ਪ੍ਰਕ੍ਰਿਆ ਠੀਕ ਫੇਸਬੁੱਕ ਦੀ ਉਸ ਕ੍ਰਿਆ ਵਾਂਗ ਹੈ ਜਿਸ ਵਿੱਚ ਤੁਸੀਂ ਆਪਣੀ ਪੋਸਟ ਵਿੱਚ ਦੋਸਤਾਂ ਜਾਂ ਜਾਣਨ ਵਾਲਿਆਂ ਨੂੰ ਟੈਗ ਕਰ ਸਕਦੇ ਹੋ। ਜੇਕਰ ਤੁਸੀਂ ਗਰੁੱਪ ਚੈਟ ਦੇ ਸ਼ੌਕੀਨ ਹੋ ਤਾਂ ਤੁਹਾਡੇ ਲਈ ਇਹ ਅਪਡੇਟ ਬੇਹਤਰੀਨ ਸਾਬਤ ਹੋ ਸਕਦਾ ਹੈ। ਕਿਵੇਂ ਕਰੀਏ ਟੈਗ? ਟੈਗ ਕਰਨ ਲਈ ਯੂਜਰ ਨੂੰ ‘@’ ਟਾਈਪ ਕਰਨਾ ਹੋਏਗਾ। ਅਜਿਹਾ ਕਰਦੇ ਹੀ ਸਾਪਣੇ ਗਰੁੱਪ ਮੈਂਬਰਾਂ ਦੀ ਕਾਨਟੈਕਟ ਲਿਸਟ ਸਾਹਮਣੇ ਆ ਜਾਏਗੀ ਤੇ ਤੁਸੀਂ ਇਸ ਵਿੱਚੋਂ ਟੈਗ ਕਰਨ ਵਾਲੇ ਦੂਜੇ ਗਰੁੱਪ ਯੂਜਰ ਦੀ ਚੋਣ ਕਰ ਸਕਦੇ ਹੋ। ਇਸ ਤੋਂ ਪਹਿਲਾਂ ਵਟਸਐਪ ਗਰੁੱਪ ਯੂਜਰਜ਼ ਲਈ ਕੋਟ ਫੀਚਰ ਲਿਆ ਚੁੱਕਾ ਹੈ। ਇਸ ਦੀ ਮਦਦ ਨਾਲ ਤੁਸੀਂ ਗਰੁੱਪ ਵਿੱਚ ਉਸ ਮੈਸੇਜ਼ ਨੂੰ ਕੋਟ ਕਰ ਸਕਦੇ ਹੋ ਜਿਸਦਾ ਰਿਪਲਾਈ ਤੁਸੀਂ ਕਰਨਾ ਚਾਹੁੰਦੇ ਹੋ। ਇਸ ਫੀਚਰ ਨਾਲ ਵਟਸਐਪ ਨੇ ਗਰੁੱਪ ਚੈਟ ਨੂੰ ਮਜ਼ੇਦਾਰ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ

ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ

ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ

ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ

28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ

28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026

Embed widget