ਪੜਚੋਲ ਕਰੋ

Whatsapp ਦੇ ਸ਼ੌਕੀਨਾਂ ਲਈ ਖੁਸ਼ਖਬਰੀ !

ਨਵੀਂ ਦਿੱਲੀ: ਹਰਮਨ ਪਿਆਰੀ ਮੈਸੇਜਿੰਗ ਐਪ Whatsapp ਨੇ ਆਪਣੇ iOS ਡਿਵਾਈਜ਼ ਯੂਜਰਜ਼ ਨੂੰ ਨਵੇਂ ਫੀਚਰਜ਼ ਨਾਲ Whatsapp ਜ਼ਰੀਏ ਭੇਜੀ ਜਾਣ ਵਾਲੀਆਂ ਤਸਵੀਰਾਂ ਤੇ ਵੀਡੀਓ ਵਿੱਚ ਟੈਕਸਟ ਲਿਖਿਆ ਤੇ ਐਡਿਟ ਕੀਤਾ ਜਾ ਸਕਦਾ ਹੈ। Whatsapp ਦਾ ਇਹ ਫੀਚਰ Snapchat ਫੀਚਰ ਨਾਲ ਮਿਲਦਾ-ਜੁਲਦਾ ਹੈ। ਇਸ ਤੋਂ ਪਹਿਲਾਂ Whatsapp ਦਾ ਇਹ ਫੀਚਰ ਐਂਡਰਾਈਡ ਯੂਜਰਜ਼ ਲਈ ਉਪਲਬਧ ਸੀ। ਇਸ ਨੂੰ ਹੁਣ iOS ਯੂਜਰਜ਼ ਲਈ ਵੀ ਜਾਰੀ ਕਰ ਦਿੱਤਾ ਗਿਆ ਹੈ। Whatsapp ਨੇ ਜਾਣਕਾਰੀ ਦਿੱਤੀ ਹੈ ਕਿ iOS ਡਿਵਾਈਸ ਵਿੱਚ ਵੀ ਤਸਵੀਰ ਜਾਂ ਫਿਰ ਵੀਡੀਓ ਸ਼ੇਅਰ ਕਰਦੇ ਵੇਲੇ ਉਸ ਵਿੱਚ ਟੈਕਸਟ ਲਿਖਣ ਜਾਂ ਇਮੋਜੀ ਲਾਉਣ ਦਾ ਵਿਕਲਪ ਮਿਲੇਗਾ। ਇਸ ਦੇ ਨਾਲ ਹੀ ਨਵੇਂ ਅਪਡੇਟ ਵਿੱਚ ਵਟਸਐਪ ਦੇ ਆਈਫੋਨ ਐਪ ਵਿੱਚ 'ਗਰੁੱਪ ਇੰਨਵਾਈਟ ਲਿੰਕ' ਨਾਂ ਨਾਲ ਨਵਾਂ ਫੀਚਰ ਦਿੱਤਾ ਗਿਆ ਹੈ। ਇਸ ਫੀਚਰ ਨਾਲ ਗਰੁੱਪ ਐਡਮਿਨ ਇੱਕ ਲਿੰਕ ਸ਼ੇਅਰ ਕਰਕੇ ਲੋਕਾਂ ਨੂੰ ਇੰਨਵਾਈਟ ਕਰ ਸਕਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?

Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ

ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ , CBSE ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਤਰੀਕ ਨੂੰ ਹੋ ਸਕਦਾ ਜਾਰੀ

ਜੇਕਰ ਅਮੀਰ ਬਣਨਾ ਹੈ ਤਾਂ ਤੁਹਾਨੂੰ ਛੱਡਣੀਆਂ ਪੈਣਗੀਆਂ ਇਹ 5 ਆਦਤਾਂ ,ਪੜ੍ਹੋ ਪੂਰੀ ਖ਼ਬਰ

US-Israel-Iran War News : ਟਰੰਪ ਨੇ ਈਰਾਨ ਨੂੰ ਦਿੱਤੀ ਵੱਡੀ ਧਮਕੀ ! ਮੰਗਲਵਾਰ ਨੂੰ ਈਰਾਨ 'ਚ ਇਸ ਜਗ੍ਹਾ ਹਮਲੇ ਕਰ ਸਕਦਾ ਅਮਰੀਕਾ  

Embed widget