ਪੜਚੋਲ ਕਰੋ

WhatsApp ਦਾ ਇੱਕ ਹੋਰ ਧਮਾਕਾ!

ਨਵੀਂ ਦਿੱਲੀ: WhatsApp ਨੇ ਇੱਕ ਹੋਰ ਧਮਾਕਾ ਕੀਤਾ ਹੈ। WhatsApp ਵਿੱਚ ਵੀਡੀਓ ਕਾਲਿੰਗ ਦੀ ਸਹੂਲਤ ਆਏ ਨੂੰ ਅਜੇ ਹਫਤਾ ਵੀ ਨਹੀਂ ਹੋਇਆ ਪਰ ਇੱਕ ਹੋਰ ਫੀਚਰ ਚਰਚਾ ਵਿੱਚ ਹੈ। ਪਤਾ ਲੱਗਾ ਹੈ ਕਿ WhatsApp ਵੀਡੀਓ ਕਾਲਿੰਗ ਤੋਂ ਬਾਅਦ ਹੁਣ ਵੀਡੀਓ ਸਟਰੀਮਿੰਗ ਦੀ ਵੀ ਸਹੂਲਤ ਆਪਣੇ ਗਾਹਕਾਂ ਨੂੰ ਦੇਣ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ WhatsApp ਦੀ ਇਸ ਸਹੂਲਤ ਨਾਲ ਇਸ ਦੇ ਯੂਜਰਜ਼ ਨਾ ਸਿਰਫ ਵੀਡੀਓ ਨੂੰ ਸਟਰੀਮ ਕਰ ਸੱਕਣਗੇ ਬਲਕਿ ਉਸ ਨੂੰ ਸ਼ੇਅਰ ਕਰਨ ਦੇ ਨਾਲ-ਨਾਲ ਡਾਊਨਲੋਡ ਵੀ ਕਰ ਸਕਦੇ ਹਨ। ਇਹ ਫੀਚਰ ਐਂਡਰਾਈਡ ਯੂਜਰਜ਼ ਲਈ WhatsApp ਦੇ ਬੀਟਾ ਵਰਜ਼ਨ 2.16.365 'ਤੇ ਉਪਲੱਬਧ ਹੈ। ਇਸ ਫੀਚਰ ਦੇ ਆਉਣ ਨਾਲ WhatsApp ਦਾ ਡਾਊਨਲੋਡ ਬਟਨ ਹੁਣ ਪਲੇਅ ਬਟਨ ਵਿੱਚ ਬਦਲ ਜਾਏਗਾ। ਇਸ ਨਾਲ ਯੂਜਰਜ਼ ਵੀਡੀਓ ਦੇ ਬਫਰ ਹੋਣ ਦੌਰਾਨ ਹੀ ਇਸ ਦੀ ਸਟਰੀਮਿੰਗ ਕਰ ਸਕਦਾ ਹੈ। ਇਸ ਫੀਚਰ ਨਾਲ WhatsApp ਵੀ ਕੁਝ ਹੱਦ ਤੱਕ YouTube ਵਾਂਗ ਕੰਮ ਕਰਦਾ ਦਿਖਾਈ ਦੇਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!

Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ

ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ

Embed widget