ਪੜਚੋਲ ਕਰੋ

WhatsApp 'ਤੇ ਵੀ ਹੋ ਸਕੇਗੀ ਗਰੁੱਪ ਕਾਲ

ਨਵੀਂ ਦਿੱਲੀ: ਵਟਸਐਪ ਇੰਡ੍ਰਾਇਡ ਲਈ ਨਵਾਂ ਫ਼ੀਚਰ ਅੱਪਡੇਟ ਲੈ ਕੇ ਆ ਰਿਹਾ ਹੈ। ਇਸ ਨਵੇਂ ਫ਼ੀਚਰ ਵਿੱਚ ਗਾਹਕ ਨੂੰ ਗਰੁੱਪ ਕਾਲ ਦਾ ਫ਼ੀਚਰ ਮਿਲੇਗਾ। ਇਸ ਤਰ੍ਹਾਂ ਤਿੰਨ ਲੋਕ ਇਕੱਠੇ ਗਰੁੱਪ ਕਾਲ ਕਰ ਸਕਣਗੇ। ਵਟਸਐਪ ਨੂੰ ਲੈ ਕੇ ਜਾਣਕਾਰੀਆਂ ਲੀਕ ਕਰਨ ਵਾਲੇ ਟਵਿੱਟਰ ਅਕਾਊਟ WABetaInfo ਮੁਤਾਬਕ ਇਹ ਨਵਾਂ ਵਟਸਐਪ ਫ਼ੀਚਰ ਇੰਡ੍ਰਾਇਡ ਬੀਟਾ ਵਰਜ਼ਨ 2.18.39 ਵਿੱਚ ਉਪਲਬਧ ਹੋਵੇਗਾ। ਫ਼ਿਲਹਾਲ ਇਹ ਨਹੀਂ ਦੱਸਿਆ ਗਿਆ ਕਿ ਇਹ ਕਾਲ ਆਡੀਓ ਹੋਵੇਗੀ ਜਾਂ ਵੀਡੀਓ। ਰਿਪੋਰਟ ਮੁਤਾਬਕ ਇਹ ਫ਼ੀਚਰ ਜਲਦ ਹੀ ਲਾਂਚ ਕੀਤਾ ਜਾਵੇਗਾ। ਇਸ ਦੀ ਕੋਈ ਲਾਂਚਿੰਗ ਡੇਟ ਨਹੀਂ ਐਲਾਨੀ ਗਈ। ਵਟਸਐਪ ਵਿੱਚ ਗਰੁੱਪ ਵਾਈਸ ਕਾਲ ਨੂੰ 2.17.70 ਬੀਟਾ ਵਰਜ਼ਨ 'ਤੇ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਸਪਾਟ ਕੀਤਾ ਗਿਆ ਸੀ। ਖ਼ਬਰ ਸੀ ਕਿ ਫੇਸਬੁੱਕ ਦੀ ਮਾਲਕੀ ਵਾਲੀ ਕੰਪਨੀ ਵਟਸਐਪ ਇਸ 'ਤੇ ਕੰਮ ਕਰ ਰਿਹਾ ਹੈ ਤੇ ਜਲਦ ਲਾਂਚ ਕਰ ਸਕਦਾ ਹੈ। ਵਟਸਐਪ ਆਈਓਐਸ ਲਈ ਨਵਾਂ ਫ਼ੀਚਰ ਲੈ ਕੇ ਆਇਆ ਹੈ ਜਿਸ ਵਿੱਚ ਗਾਹਕ ਯੂਟਯੂਬ ਵੀਡੀਓ ਨੂੰ ਐਪ ਵਿੱਚ ਹੀ ਚਲਾ ਸਕਦੇ ਹਨ। ਇਸ ਨਾਲ ਚੈਟ ਵੀ ਜਾਰੀ ਰੱਖੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਲਿੰਕ 'ਤੇ ਕਲਿੱਕ ਕਰਦੇ ਹੀ ਯੂਟਿਊਬ ਵਿੱਚ ਵੀਡੀਓ ਚੱਲਦੀ ਸੀ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
Embed widget