ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ WhatsApp 'ਤੇ ਰਾਜ ਸਭਾ ਮੈਂਬਰ ਬੈਨ

ਚੰਡੀਗੜ੍ਹ: ਵ੍ਹੱਟਸਐਪ ਨੇ ਹਾਲ ਹੀ ਵਿੱਚ ਤੇਲਗੂ ਦੇਸ਼ਮ ਪਾਰਟੀ ਦੇ ਰਾਜ ਸਭਾ ਸਾਂਸਦ ਰਮੇਸ਼ ਨੂੰ ਆਪਣੇ ਪਲੇਟਫਾਰਮ ਤੋਂ ਬੈਨ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਲੀਡਰ ਨੇ ਇਤਰਾਜ ਜਤਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਵ੍ਹੱਟਸਐਪ ਦੇ ਕਿਸੇ ਨਿਰਦੇਸ਼ ਜਾਂ ਨਿਯਮ ਨੂੰ ਨਹੀਂ ਤੋੜਿਆ ਫਿਰ ਵੀ ਉਨ੍ਹਾਂ ਨੂੰ ਬੈਨ ਕਰ ਦਿੱਤਾ ਗਿਆ ਹੈ। ਹਾਲਾਂਕਿ ਵ੍ਹੱਟਸਐਪ ਨੇ ਇਸ ਮਾਮਲੇ ’ਤੇ ਆਪਣੀ ਕੋਈ ਸਫ਼ਾਈ ਨਹੀਂ ਦਿੱਤੀ। ਦੱਸ ਦੇਈਏ ਕਿ ਅਫ਼ਵਾਹ ਤੇ ਨਫ਼ਰਤ ਫੈਲਾਉਣ ਵਾਲੇ ਮੈਸੇਜ ਦੀ ਦੀ ਵਜ੍ਹਾ ਕਰਕੇ ਹੁਣ ਤਕ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਬਾਅਦ ਹੁਣ ਕੰਪਨੀ ਸਖ਼ਤ ਕਦਮ ਚੁੱਕ ਰਹੀ ਹੈ। ਕੰਪਨੀ ਅਜਿਹੇ ਲੋਕਾਂ ਨੂੰ ਬੈਨ ਕਰ ਰਹੀ ਹੈ ਜੋ ਇਸ ਤਰ੍ਹਾਂ ਦੇ ਮੈਸੇਜ ਵਾਇਰਲ ਕਰ ਰਹੇ ਹਨ। ਕੰਪਨੀ ਨੇ ਕਿਹਾ ਕਿ ਲੋੜ ਪੈਣ ਉੱਤੇ ਇਸ ਤਰ੍ਹਾਂ ਦੀ ਕਾਰਵਾਈ ਆਮ ਨਾਗਰਕਾਂ ’ਤੇ ਵੀ ਕੀਤੀ ਜਾ ਸਕਦੀ ਹੈ। ਇਸ ਲਈ ਜੇ ਇਸ ਤਰ੍ਹਾਂ ਦੀ ਕਾਰਵਾਈ ਤੋਂ ਬਚਣਾ ਹੈ ਤਾਂ ਹੇਠਾਂ ਦਿੱਤੀਆਂ ਗੱਲਾਂ ਵੱਲ ਧਿਆਨ ਦਿਓ-
  • ਜੇ ਤੁਹਾਡੇ ਖ਼ਿਲਾਫ਼ ਕਿਸੇ ਨੇ ਸ਼ਿਕਾਇਤ ਜਾਂ ਰਿਪੋਰਟ ਕੀਤੀ ਤਾਂ ਤੁਹਾਨੂੰ ਵ੍ਹੱਟਸਐਪ ਤੋਂ ਬੈਨ ਕੀਤਾ ਜਾ ਸਕਦਾ ਹੈ। ਪਰ ਇਹ ਉਦੋਂ ਹੀ ਹੋਏਗਾ ਜਦੋਂ ਤੁਸੀਂ ਵ੍ਹੱਟਸਐਪ ਦੇ ਨਿਯਮ ਦੀ ਉਲੰਘਣਾ ਕਰੋਗੇ।
  • ਦੂਜਿਆਂ ਨੂੰ ਗ਼ਲਤ, ਡਰਾਉਣ ਜਾਂ ਧਮਕੀ ਦੇਣ ਵਾਲਾ ਮੈਸੇਜ ਕਰਨ ’ਤੇ ਤੁਸੀਂ ਬੈਨ ਹੋ ਸਕਦੇ ਹੋ।
  • ਅਪਰਾਧ ਨੂੰ ਬੜਾਵਾ ਦੇਣ ਵਾਲੇ ਮੈਸੇਜ ਕਰਨ ’ਤੇ।
  • ਕਿਸੇ ਹੋਰ ਦੇ ਨਾਂ ਉੱਤੇ ਫੇਕ ਵ੍ਹੱਟਸਐਪ ਖ਼ਾਤਾ ਬਣਾਉਣ ’ਤੇ।
  • ਇੱਕੋ ਵੇਲੇ ਆਪਣੀ ਸੰਪਰਕ ਲਿਸਟ ਨੂੰ ਕਈ-ਕਈ ਮੈਸੇਜ ਕਰਨ ’ਤੇ।
  • ਵ੍ਹੱਟਸਐਪ ਦੇ ਆਪ ਕੋਡ ਵਿੱਚ ਫੇਰਬਦਲ ਕਰਨ ’ਤੇ।
  • ਵ੍ਹੱਟਸਐਪ ਦਾ ਇਸਤੇਮਾਲ ਕਰਕੇ ਕਿਸੇ ਨੂੰ ਵਾਇਰਸ ਭੇਜਣ ’ਤੇ।
  • ਕਿਸੇ ਸਰਵਰ ਦੀ ਮਦਦ ਨਾਲ ਵ੍ਹੱਟਸਐਪ ਨੂੰ ਹੈਕ ਕਰਨ ਜਾਂ ਕਿਸੇ ’ਤੇ ਨਜ਼ਰ ਰੱਖਣ ’ਤੇ।
  • ਜੇ ਤੁਹਾਨੂੰ ਕਈ ਵ੍ਹੱਟਸਐਪ ਯੂਜ਼ਰ ਇੱਕੋ ਵੇਲੇ ਬਲਾਕ ਕਰ ਦੇਣ ਜਾਂ ਤੁਹਾਨੂੰ ਰਿਪੋਰਟ ਕਰ ਦੇਣ।
  • ਵ੍ਹੱਟਸਐਪ ਪਲੱਸ ਵਰਗੀਆਂ ਥਰਡ ਪਾਰਟੀ ਐਪ ਦਾ ਇਸਤੇਮਾਲ ਕਰਨ ’ਤੇ।
ਦੱਸ ਦੇਈਏ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਵ੍ਹੱਟਸਐਪ ਨੇ 50 ਲੱਖ ਤੋਂ ਵੱਧ ਵ੍ਹੱਟਸਐਪ ਖ਼ਾਤਿਆਂ ਨੂੰ ਬਲਾਕ ਕੀਤਾ ਹੈ ਅਤੇ ਇਨ੍ਹਾਂ ਵਿੱਚੋਂ 75 ਫੀਸਦੀ ਖ਼ਾਤੇ ਉਨ੍ਹਾਂ ਖਿਲਾਫ ਰਿਪੋਰਟ ਦੀ ਵਜ੍ਹਾ ਕਰਕੇ ਬਲਾਕ ਕੀਤੇ ਗਏ ਹਨ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget