ਪੜਚੋਲ ਕਰੋ

WhatsApp ਇੰਡ੍ਰਾਇਡ ਲਈ ਲਿਆਇਆ ਸ਼ਾਨਦਾਰ ਫੀਚਰ

ਨਵੀਂ ਦਿੱਲੀ: ਵਟਸਐਪ ਦੇ ਇੰਡ੍ਰਾਇਡ ਯੂਜ਼ਰਾਂ ਲਈ ਨਵਾਂ ਬੀਟਾ ਅਪਡੇਟ ਜਾਰੀ ਕੀਤਾ ਗਿਆ ਹੈ। ਇਸ ਨਵੇਂ ਅਪਡੇਟ ਤੋਂ ਬਾਅਦ ਯੂਜ਼ਰ ਵਾਇਸ ਮੈਸੇਜ ਦੀ ਰਿਕਾਡਿੰਗ ਲੌਕ ਕਰ ਸਕਣਗੇ। ਇਸ ਨਾਲ ਵਾਇਸ ਮੈਸੇਜ ਭੇਜਣਾ ਸੌਖਾ ਹੋ ਜਾਵੇਗਾ। ਲੌਕ ਵਾਇਸ ਰਿਕਾਡਿੰਗ ਵਿੱਚ ਯੂਜ਼ਰ ਨੂੰ ਹੁਣ ਮਾਇਕ ਬਟਨ ਨੂੰ ਦਬਾ ਕੇ ਨਹੀਂ ਰੱਖਣਾ ਹੋਵੇਗਾ। ਜੇਕਰ ਯੂਜ਼ਰ ਲੌਕ ਕਰਕੇ ਵਾਇਸ ਮੈਸੇਜ ਰਿਕਾਰਡ ਕਰਨਾ ਚਾਹੁੰਦੇ ਹਨ ਤਾਂ ਇਸ ਲਈ ਮਾਇਕ ਆਈਕਨ ਨੂੰ 05 ਸੈਕੰਡ ਤੱਕ ਦਬਾ ਕੇ ਰੱਖਣਾ ਹੋਵੇਗਾ। ਇਸ ਤੋਂ ਬਾਅਦ ਵਾਇਸ ਮੈਸੇਜ ਲੌਕ ਹੋ ਜਾਵੇਗਾ ਤੇ ਬਿਨਾ ਮੈਸੇਜ ਰਿਕਾਰਡ ਦਬਾਏ ਆਸਾਨੀ ਨਾਲ ਭੇਜਿਆ ਜਾ ਸਕਦਾ ਹੈ। ਇਹ ਫੀਚਰ iOS ਇਸਤੇਮਾਲ ਕਰਨ ਵਾਲਿਆਂ ਨੂੰ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਤੱਕ ਵਾਇਸ ਮੈਸੇਜ ਰਿਕਾਰਡ ਕਰਨ ਲਈ ਮਾਇਕ ਆਇਕਨ 'ਤੇ ਰਿਕਾਡਿੰਗ ਦੌਰਾਨ ਬਟਨ ਦਬਾ ਕੇ ਰੱਖਣਾ ਜ਼ਰੂਰੀ ਸੀ। ਅਜਿਹੇ ਵਿੱਚ ਵਾਇਸ ਮੈਸੇਜ ਰਿਕਾਰਡ ਕਰਨਾ ਥੋੜਾ ਔਖਾ ਸੀ। ਇਸ ਨਵੇਂ ਅਪਡੇਟ ਨਾਲ ਵਾਇਸ ਮੈਸੇਜ ਭੇਜਣਾ ਸੌਖਾ ਹੋ ਜਾਵੇਗਾ। ਹਾਲ ਹੀ ਵਿੱਚ ਵਟਸਐਪ ਨੇ ਇੰਡ੍ਰਾਇਡ ਗਾਹਕਾਂ ਦੇ ਲਈ ਚੇਂਜ ਨੰਬਰ ਫੀਚਰ ਜਾਰੀ ਕੀਤਾ ਹੈ। ਇਸ ਤਹਿਤ ਯੂਜ਼ਰ ਬਿਨਾ ਕਿਸੇ ਪ੍ਰੇਸ਼ਾਨੀ ਦੇ ਨੰਬਰ ਬਦਲਣ ਦੌਰਾਨ ਆਪਣਾ ਡਾਟਾ ਆਸਾਨੀ ਨਾਲ ਦੂਜੇ ਨੰਬਰ 'ਤੇ ਟਰਾਂਸਫਰ ਕਰ ਸਕਦੇ ਹਨ।

ਟਾਪ ਹੈਡਲਾਈਨ

Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
Cheapest Recharge Plan: Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
Big News: ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
Punjab Weather: ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
Big News: ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
Embed widget