ਪੜਚੋਲ ਕਰੋ

WhatsApp ਦਾ ਮੁੱਖ ਫੀਚਰ ਹੋਇਆ ਖ਼ਰਾਬ, ਲੋਕਾਂ ਲਈ ਮੁਸੀਬਤ

ਨਵੀਂ ਦਿੱਲੀ: ਵ੍ਹੱਟਸਐਪ ਵਰਤੋਂਕਾਰਾਂ ਨੂੰ ਨਵੀਂ ਖਰਾਬੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਖ਼ਰਾਬੀ ਜਾਂ ਫਿਰ ਕਿਸੇ ਤਕਨੀਕੀ ਨੁਕਸ ਕਾਰਨ ਤੁਸੀਂ ਕਿਸੇ ਨੂੰ ਬਲਾਕ ਕੀਤਾ ਹੋਇਆ ਹੈ ਤਾਂ ਉਹ ਫਿਰ ਵੀ ਤੁਹਾਨੂੰ ਸੰਦੇਸ਼ ਭੇਜ ਸਕਦਾ ਹੈ। ਇਸ ਦਾ ਮਤਲਬ ਇਹ ਹੋਇਆ ਕਿ WhatsApp ਵਿੱਚ ਬਲਾਕ ਕਰਨ ਵਾਲਾ ਫੀਚਰ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ।   ਬਲਾਕ ਕਰਨ ਲਈ ਇਹ ਕਰੋ ਹਾਲਾਂਕਿ, ਕੰਪਨੀ ਨੇ ਇਸ ਖ਼ਰਾਬੀ ਉਤੇ ਫਿਲਹਾਲ ਕੋਈ ਬਿਆਨ ਨਹੀਂ ਦਿੱਤਾ। ਜੇਕਰ ਯੂਜ਼ਰ ਚਾਹੁਣ ਤਾਂ ਉਹ ਬਲਾਕ ਫੀਚਰ ਨੂੰ ਕੁਝ ਸਮੇਂ ਲਈ ਠੀਕ ਕਰ ਸਕਦੇ ਹਨ। ਸਿਰਫ਼ ਵਰਤੋਂਕਾਰ ਨੂੰ ਆਪਣੇ ਬਲਾਕ ਕੀਤੇ ਕੌਂਟੈਕਟ ਨੂੰ ਅਨਬਲਾਕ ਕਰਨਾ ਹੋਵੇਗਾ ਤੇ ਫਿਰ ਕੁਝ ਸਮੇਂ ਬਾਅਦ ਮੁੜ ਤੋਂ ਬਲਾਕ ਕੀਤਾ ਜਾ ਸਕਦਾ ਹੈ। ਵ੍ਹੱਟਸਐਪ ਪਿਛਲੇ ਹਫ਼ਤੇ ਹੀ ਨਵਾਂ ਫੀਚਰ ਲੈ ਕੇ ਆਇਆ ਹੈ, ਜਿਸ ਵਿੱਚ WhatsApp ਗਰੁੱਪ ਲਈ ਵੀਡੀਓ ਕਾਲ ਸੁਵਿਧਾ ਦਿੱਤੀ ਗਈ ਹੈ। ਵ੍ਹੱਟਸਐਪ ਨੇ ਆਪਣੇ ਇਸ ਫੀਚਰ ਵਿੱਚ ਪੰਜ ਨਵੇਂ ਬਦਲਾਅ ਕੀਤੇ ਹਨ, ਜਿਸ ਵਿੱਚ ਡਿਸਕ੍ਰਿਪਸ਼ਨ, ਐਡਮਿਨ ਕੰਟਰੋਲ, ਗਰੁੱਪ ਕੈਚ-ਅੱਪ, ਪਾਰਟੀਸਿਪੈਂਟ ਸਰਚ ਤੇ ਐਡਮਿਨ ਪਰਮਿਸ਼ਨ ਆਦਿ ਫੀਚਰ ਸ਼ਾਮਲ ਹਨ।

ਟਾਪ ਹੈਡਲਾਈਨ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget