ਪੜਚੋਲ ਕਰੋ

ਵ੍ਹੱਟਸਐਪ ਦੇ ਸ਼ੌਕੀਨਾਂ ਲਈ ਖੁਸ਼ਖਬਰੀ, ਹੁਣ ਰਹੇਗੀ ਪੂਰੀ ਪ੍ਰਾਈਵੇਸੀ

ਵ੍ਹੱਟਸਐਪ ਮਲਟੀਮੀਡੀਆ ਮੈਸੇਜਿੰਗ ਪਲੇਟਫਾਰਮ ਆਪਣੇ ਐਂਡ੍ਰਾਇਡ ਬੀਟਾ ਯੂਜ਼ਰਸ ਲਈ ਨਵਾਂ ਫੀਚਰ ਰੋਲ ਆਉਟ ਕਰ ਰਿਹਾ ਹੈ। ਇੱਕ ਨਵੀਂ ਰਿਪੋਰਟ ਮੁਤਾਬਕ, ਵ੍ਹੱਟਸਐਪ ਡੈਵਲਪਰਸ ਨੇ ਐਪ ਦੇ ਲੈਟੇਸਟ ਬੀਟਾ ਵਰਜਨ ‘ਚ ਫਿੰਗਰਪ੍ਰਿੰਟ ਲੌਕ ਫੀਚਰ ਨੂੰ ਰੋਲ ਆਊਟ ਕਰ ਦਿੱਤਾ ਹੈ।

ਨਵੀਂ ਦਿੱਲੀ: ਵ੍ਹੱਟਸਐਪ ਮਲਟੀਮੀਡੀਆ ਮੈਸੇਜਿੰਗ ਪਲੇਟਫਾਰਮ ਆਪਣੇ ਐਂਡ੍ਰਾਇਡ ਬੀਟਾ ਯੂਜ਼ਰਸ ਲਈ ਨਵਾਂ ਫੀਚਰ ਰੋਲ ਆਉਟ ਕਰ ਰਿਹਾ ਹੈ। ਇੱਕ ਨਵੀਂ ਰਿਪੋਰਟ ਮੁਤਾਬਕ, ਵ੍ਹੱਟਸਐਪ ਡੈਵਲਪਰਸ ਨੇ ਐਪ ਦੇ ਲੈਟੇਸਟ ਬੀਟਾ ਵਰਜਨ ‘ਚ ਫਿੰਗਰਪ੍ਰਿੰਟ ਲੌਕ ਫੀਚਰ ਨੂੰ ਰੋਲ ਆਊਟ ਕਰ ਦਿੱਤਾ ਹੈ। ਇਸ ਫੀਚਰ ਨੂੰ ਅੱਠ ਮਹੀਨੇ ਪਹਿਲਾਂ ਸਪੌਟ ਕੀਤਾ ਗਿਆ ਸੀ। ਹੁਣ ਅੱਠ ਮਹੀਨੇ ਬਾਅਦ ਇਹ ਬੀਟਾ ਟੈਸਟਿੰਗ ਵਰਜ਼ਨ ਆਇਆ ਹੈ। ਇਹ ਉਨ੍ਹਾਂ ਕਈ ਫੀਚਰਸ ਵਿੱਚੋਂ ਇੱਕ ਹੈ ਜਿਸ ‘ਤੇ ਡੈਵਲਪਰਸ ਕੰਮ ਕਰ ਰਹੇ ਹਨ। ਇਸ ਫੀਚਰ ਨੂੰ ਆਈਓਐਸ ਬੀਟਾ ਯੂਜ਼ਰਸ ਲਈ ਤਿੰਨ ਮਹੀਨੇ ਪਹਿਲਾਂ ਹੀ ਪੇਸ਼ ਕੀਤਾ ਜਾ ਚੁੱਕਿਆ ਸੀ। ਉਂਝ ਵ੍ਹੱਟਸਐਪ ਦੇ ਇਸ ਫੀਚਰ ਨੂੰ ਕਈ ਨਾਂ ਦਿੱਤੇ ਗਏ ਹਨ। ਪਹਿਲਾਂ ਇਸ ਨੂੰ ਆਥੈਂਟੀਕੇਸ਼ਨ ਕਿਹਾ ਗਿਆ ਸੀ। ਇਸ ਤੋਂ ਬਾਅਦ ਇਸ ਨੂੰ ਸਕਰੀਨ ਲੌਕ ਨਾਂ ਮਿਲ ਗਿਆ। ਦੱਸ ਦਈਏ ਕਿ ਫਿੰਗਰਪ੍ਰਿੰਟ ਲੌਕ ਫੀਚਰ ਐਂਡ੍ਰਾਈਡ ਬੀਟਾ ਯੂਜ਼ਰਸ ਲਈ 2.19.221 ‘ਤੇ ੳੱਪਲਬਧ ਹੈ। ਇਸ ਦੇ ਲਈ ਆਪਣੇ ਫੋਨ ‘ਚ ਮੈਸੇਜਿੰਗ ਐਪ ਵ੍ਹੱਟਸਐਪ ਨੂੰ ਅੱਪਡੇਟ ਕਰਨਾ ਪਵੇਗਾ ਤੇ ਇਸ ਫੀਚਰ ਤੁਹਾਨੂੰ ਐਪ ਦੀ ਸੈਟਿੰਗ ‘ਚ ਅਕਾਉਂਟ ਦੇ ਅੰਦਰ ਪ੍ਰਾਈਵੇਸੀ ਸੈਕਸ਼ਨ ‘ਚ ਮਿਲੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget