ਪੜਚੋਲ ਕਰੋ

WhatsaApp ਦੇ 'Delete For Everyone' ਫੀਚਰ ਦਾ ਨਵਾਂ ਪੁਆੜਾ

ਨਵੀਂ ਦਿੱਲੀ: ਮੈਸੇਜਿੰਗ ਐਪ ਦਾ 'Delete For Everyone' ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਲਾਂਚ ਕੀਤਾ ਗਿਆ ਸੀ। ਇਸ ਫੀਚਰ ਨੂੰ ਲੈ ਕੇ ਹੁਣ ਨਵੀਂ ਗੱਲ ਸਾਹਮਣੇ ਆਈ ਹੈ। ਜੇਕਰ ਤੁਸੀਂ ਆਪਣੇ ਮੈਸੇਜ ਨੂੰ ਡਿਲੀਟ ਕਰਦੇ ਹੋ ਤੇ ਇਸ ਤੋਂ ਪਹਿਲਾਂ ਹੀ ਜੇਕਰ ਕਿਸੇ ਨੇ ਇਸ 'ਤੇ ਰਿਪਲਾਈ ਕਰ ਦਿੱਤਾ ਤਾਂ ਤੁਹਾਡਾ ਮੈਸੇਜ ਕੋਟ ਕੀਤੇ ਗਏ ਮੈਸੇਜ ਦੇ ਨਾਲ ਨਜ਼ਰ ਆਵੇਗਾ। ਮਤਲਬ ਇਹ ਡਿਲੀਟ ਤਾਂ ਹੋ ਜਾਵੇਗਾ ਪਰ ਦੂਜੇ ਮੈਸੇਜ ਦੇ ਨਾਲ ਪੜ੍ਹਿਆ ਵੀ ਜਾ ਸਕੇਗਾ।

whatsapp

  ਇਸ ਫੀਚਰ ਨੂੰ ਲਾਂਚ ਕਰਨ ਦਾ ਕਾਰਨ ਤਾਂ ਇਹ ਸੀ ਕਿ ਜੇਕਰ ਕਿਸੇ ਨੇ ਗਲਤੀ ਨਾਲ ਕੋਈ ਮੈਸੇਜ ਭੇਜ ਦਿੱਤਾ ਤਾਂ ਉਸ ਨੂੰ ਸੱਤ ਮਿੰਟ ਦੇ ਅੰਦਰ-ਅੰਦਰ ਡਿਲੀਟ ਕੀਤਾ ਜਾ ਸਕਦਾ ਹੈ। ਅਜਿਹੇ ਵਿੱਚ ਮੈਸੇਜ ਦੀ ਥਾਂ ਡਿਲੀਟਿਡ ਮੈਸੇਜ ਲਿਖਿਆ ਨਜ਼ਰ ਆਉਂਦਾ ਹੈ। ਨਵੀਂ ਗੱਲ ਮੁਤਾਬਕ ਮੈਸੇਜ ਡਿਲੀਟ ਕਰਨ ਤੋਂ ਬਾਅਦ ਵੀ ਇਸ ਨੂੰ ਪੜ੍ਹਿਆ ਜਾ ਸਕਦਾ ਹੈ। ਸਭ ਤੋਂ ਵੱਡਾ ਖਤਰਾ ਗਰੁੱਪ ਚੈਟ ਵਿੱਚ ਹੋਵੇਗਾ ਜਿੱਥੇ ਮੈਸੇਜਾਂ ਨੂੰ ਕੋਟ ਕਰਕੇ ਰਿਪਲਾਈ ਕੀਤੇ ਜਾਂਦੇ ਹਨ। ਜੇਕਰ ਤੁਹਾਡੇ ਮੈਸੇਜ ਨੂੰ ਕੋਟ ਕਰਕੇ ਕਿਸੇ ਨੇ ਜਵਾਬ ਦੇ ਦਿੱਤਾ ਤਾਂ ਇਹ ਡਿਲੀਟ ਹੋਣ ਦੇ ਬਾਵਜੂਦ ਪੜ੍ਹਿਆ ਜਾ ਸਕੇਗਾ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget