ਪੜਚੋਲ ਕਰੋ

ਫੇਕ ਨਿਊਜ਼ ਫੈਲਾਉਣ ਵਾਲਿਆਂ ਦੀ ਸ਼ਾਮਤ, ਹਰ ਮਹੀਨੇ ਵ੍ਹੱਟਸਐਪ ਦੇ 20 ਲੱਖ ਅਕਾਊਂਟ ਡਿਲੀਟ

ਨਵੀਂ ਦਿੱਲੀ: ਫੇਕ ਨਿਊਜ਼ ਨੂੰ ਲੈ ਕੇ ਕੁਝ ਮਹੀਨੇ ਤੋਂ ਸਰਕਾਰ ਤੇ ਵ੍ਹੱਟਸਐਪ ਵਿਚਾਲੇ ਗੱਲਬਾਤ ਚੱਲ ਰਹੀ ਹੈ ਪਰ ਹੁਣ ਖ਼ਬਰ ਆ ਰਹੀ ਹੈ ਕਿ ਭਾਰਤ ‘ਚ ਜਲਦੀ ਵ੍ਹੱਟਸਐਪ ਨੂੰ ਬੰਦ ਕੀਤਾ ਜਾ ਸਕਦਾ ਹੈ। ਭਾਰਤ ‘ਚ ਜੇਕਰ ਕੁਝ ਨਿਯਮ ਲਾਗੂ ਹੋ ਜਾਂਦੇ ਹਨ ਤਾਂ ਭਾਰਤੀ ਬਾਜ਼ਾਰ ‘ਚ ਸੋਸ਼ਲ ਮੀਡੀਆ ਖ਼ਤਰੇ ‘ਚ ਆ ਜਾਵੇਗਾ। ਕੰਪਨੀ ਦੇ ਇੱਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਬੁੱਧਵਾਰ ਨੂੰ ਦਿੱਤੀ। ਭਾਰਤ ‘ਚ ਵ੍ਹੱਟਸਐਪ ਦੇ 20 ਕਰੋੜ ਯੂਜ਼ਰ ਹਨ ਜੋ ਸਭ ਤੋਂ ਵੱਡਾ ਬਾਜ਼ਾਰ ਹੈ। ਹੁਣ ਕਿਹਾ ਜਾ ਰਿਹਾ ਹੈ ਕਿ ਵ੍ਹੱਟਸਐਪ ਹਰ ਮਹੀਨੇ 20 ਲੱਖ ਅਕਾਉਂਟ ਡਿਲੀਟ ਕਰ ਰਹੀ ਹੈ। ਕੰਪਨੀ ਨੇ ਇਹ ਕਦਮ ਫੇਕ ਨਿਊਜ਼ ਨੂੰ ਰੋਕਣ ਲਈ ਚੁੱਕਿਆ ਹੈ। ਇਸ ਲਈ ਕੰਪਨੀ ਨੇ ਮਸ਼ੀਨ ਲਰਨਿੰਗ ਸਿਸਟਮ ਦਾ ਸਹਾਰਾ ਲਿਆ ਹੈ। ਇਸ ਤੋਂ ਪਤਾ ਲੱਗ ਰਿਹਾ ਹੈ ਕਿ ਕੌਣ ਕਿੰਨੀ ਤਾਦਾਦ ‘ਚ ਮੈਸੇਜ ਕਰ ਰਿਹਾ ਹੈ। ਬੈਨ ਹੋਏ ਹੁਣ ਤਕ 20 ਲੱਖ ਅਕਾਉਂਟ ‘ਚ 75% ਅਜਿਹੇ ਹਨ ਜਿਨ੍ਹਾਂ ਨੂੰ ਬਗੈਰ ਅਲਰਟ ਦੇ ਬੈਨ ਕੀਤਾ ਗਿਆ ਹੈ।

ਟਾਪ ਹੈਡਲਾਈਨ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ

Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  

 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ

Embed widget