ਪੜਚੋਲ ਕਰੋ

ਵ੍ਹੱਟਸਐਪ ’ਤੇ ਚੈਟਿੰਗ ਸੌਖੀ, ਹੁਣ ਬੋਲ ਕੇ ਲਿਖੋ ਮੈਸੇਜ

ਚੰਡੀਗੜ੍ਹ: ਕੁਝ ਦਿਨ ਪਹਿਲਾਂ ਮੀਡੀਆ ਵਿੱਚ ਵ੍ਹੱਟਸਐਪ ’ਤੇ ਡਿਕਟੇਸ਼ਨ ਫੀਚਰ ਦੀ ਖ਼ਬਰ ਆਈ ਸੀ। ਇਸ ਦੀ ਮਦਦ ਨਾਲ ਸਿਰਫ ਬੋਲ ਕੇ ਹੀ ਮੈਸੇਜ ਟਾਈਪ ਕੀਤਾ ਜਾ ਸਕਦਾ ਹੈ। ਹਾਲਾਂਕਿ ਇਸ ਤਰ੍ਹਾਂ ਦੀ ਫੀਚਰ ਪਹਿਲਾਂ ਹੀ ਐਪਲ ਦੇ ਸਿਰੀ ਤੇ ਐਂਡਰੌਇਡ ਦੇ ਗੂਗਲ ਅਸਿਸਟੈਂਟ ਵਿੱਚ ਮੌਜੂਦ ਹੈ, ਪਰ ਦਾਅਵਾ ਕੀਤਾ ਜਾ ਰਿਹਾ ਹੈ ਡਿਕਟੇਸ਼ਨ ਫੀਚਰ ਹੁਣ ਵ੍ਹੱਟਸਐਪ ਵਿੱਚ ਇਨਬਿਲਟ ਹੋ ਗਿਆ ਹੈ। ਹਾਲਾਂਕਿ ਵ੍ਹੱਟਸਐਪ ਨੇ ਅਜਿਹੀ ਕੋਈ ਫੀਚਰ ਜਾਰੀ ਨਹੀਂ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਤਾਂ ਵ੍ਹੱਟਸਐਪ ਨੇ ਡਿਕਟੇਸ਼ਨ ਫੀਚਰ ਰੋਲ ਆਊਟ ਨਹੀਂ ਕੀਤਾ। ਦਰਅਸਲ ਕਈ ਮੀਡੀਆ ਵੈੱਬਸਾਈਟਾਂ ਨੇ ਦਾਅਵਾ ਕੀਤਾ ਹੈ ਕਿ ਵ੍ਹੱਟਸਐਪ ਦੇ ਵਰਸ਼ਨ 2.19.11 ਵਿੱਚ ਡਿਕਟੇਸ਼ਨ ਫੀਚਰ ਨੂੰ ਰੋਲ ਆਊਟ ਕਰ ਦਿੱਤਾ ਗਿਆ ਹੈ ਤੇ ਹੁਣ ਬੋਲ ਕੇ ਹੀ ਮੈਸੇਜ ਟਾਈਪ ਕੀਤਾ ਜਾ ਸਕੇਗਾ। ਪਿਛਲੇ ਹਫ਼ਤੇ ਵ੍ਹੱਟਸਐਪ ਨੇ ਆਈਓਐਸ ਲਈ ਨਵਾਂ ਵਰਸ਼ਨ 2.19.11 ਜਾਰੀ ਕੀਤਾ ਪਰ ਆਪਣੇ ਵੱਲੋਂ ਡਿਕਟੇਸ਼ਨ ਫੀਚਰ ਦੀ ਜਾਣਕਾਰੀ ਨਹੀਂ ਦਿੱਤੀ। ਜੇ ਵ੍ਹੱਟਸਐਪ ਇਸ ਫੀਚਰ ਨੂੰ ਇਨਬਿਲਟ ਕਰਦਾ ਤਾਂ ਨਵੇਂ ਵਰਸ਼ਨ ਦੀ ਡਿਸਕ੍ਰਿਪਸ਼ਨ ਵਿੱਚ ਇਸ ਦੀ ਜਾਣਕਾਰੀ ਜ਼ਰੂਰ ਦਿੰਦਾ। ਹਾਲਾਂਕਿ ਐਂਡਰੌਇਡ ਦੇ ਜੀ-ਬੋਰਡ ਵਿੱਚ ਪਹਿਲਾਂ ਤੋਂ ਹੀ ਇਹ ਫੀਚਰ ਮੌਜੂਦ ਹੈ ਜਿਸ ਨਾਲ ਕਿਸੇ ਨੂੰ ਵੀ ਸਿਰਫ ਬੋਲ ਕੇ ਹੀ ਮੈਸੇਜ ਟਾਈਪ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਆਈਓਐਸ ਦੇ ਕੀਬੋਰਡ ਵਿੱਚ ਵੀ ਇਸ ਤਰ੍ਹਾਂ ਦੀ ਫੀਚਰ ਪਹਿਲਾਂ ਤੋਂ ਮੌਜੂਦ ਹੈ। ਵ੍ਹੱਟਸਐਪ ’ਤੇ ਚੈਟਿੰਗ ਸੌਖੀ, ਹੁਣ ਬੋਲ ਕੇ ਲਿਖੋ ਮੈਸੇਜ ਐਂਡਰੌਇਡ ’ਤੇ ਇਸ ਫੀਚਰ ਦਾ ਇਸਤੇਮਾਲ ਕਰਨ ਲਈ ਵ੍ਹੱਟਸਐਪ ਚੈਟ ਖੋਲ੍ਹੋ। ਬੋਲ ਕੇ ਮੈਸੇਜ ਟਾਈਪ ਕਰਨ ਲਈ ਕੀ-ਬੋਰਡ ਦੇ ਉੱਪਰ ਸੱਜੇ ਪਾਸੇ ਇੱਕ ‘ਮਾਈਕ’ ਦਿਖਾਈ ਦਏਗਾ। ਇਸ ’ਤੇ ਟੈਪ ਕਰਨ ਬਾਅਦ ਬੋਲ ਕੇ ਮੈਸੇਜ ਟਾਈਪ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਆਈਓਐਸ ਵਿੱਚ ਇਸ ਫੀਚਰ ਦਾ ਇਸਤੇਮਾਲ ਕਰਨ ਲਈ ਜਦੋਂ ਵ੍ਹੱਟਸਐਪ ਚੈਟ ਖੋਲ੍ਹੋਗੇ ਤਾਂ ਸਭ ਤੋਂ ਹੇਠਾਂ ਮਾਈਕ ਦਾ ਬਟਨ ਦਿਖਾਈ ਦਏਗਾ। ਇਸ ਉੱਪਰ ਟੈਪ ਕਰਨ ਨਾਲ ਬੋਲ ਕੇ ਟਾਈਪ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

Embed widget