ਪੜਚੋਲ ਕਰੋ

WhatsApp ਨੂੰ ਫਿਰ ਲੱਗੀ ਬਰੇਕ, ਦੁਨੀਆ ਭਰ 'ਚ ਹੋਇਆ ਬੰਦ

ਨਵੀ ਦਿੱਲੀ: ਵੀਰਵਾਰ ਦੇਰ ਰਾਤ ਨੂੰ WhatsApp ਦੀ ਵਰਤੋਂ ਕਰਨ ਵਾਲਿਆਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਦੇਰ ਰਾਤ 11.30 ਵਜੇ WhatsApp ਦਾ ਸਰਵਰ ਕੰਮ ਕਰਨਾ ਬੰਦ ਕਰ ਗਿਆ ਤੇ ਅੱਧੇ ਘੰਟੇ ਤੱਕ ਇਸ ਐਪਲੀਕੇਸ਼ਨ ਨੂੰ ਕੋਈ ਵੀ ਇਸਤਮਾਲ ਨਹੀਂ ਕਰ ਸਕਿਆ। ਹਾਲਾਂਕਿ, ਇਸ ਅੱਧੇ ਘੰਟੇ ਬਾਅਦ WhatsApp ਦੀਆਂ ਸੇਵਾਵਾਂ ਫਿਰ ਤੋਂ ਚਾਲੂ ਹੋ ਗਈਆਂ। ਫੇਸਬੁੱਕ ਦੀ ਮਲਕੀਅਤ ਵਾਲੇ ਐਪਲੀਕੇਸ਼ਨ ਦੇ ਦੁਨੀਆ ਭਰ ਵਿੱਚ ਇੱਕ ਅਰਬ ਯੂਜ਼ਰ ਹਨ ਤੇ ਅਚਾਨਕ ਇਸ ਦਾ ਸਰਵਰ ਬੰਦ ਹੋਣ ਕਰਕੇ ਦੁਨੀਆਂ ਭਰ ਵਿੱਚ ਮੈਸਜ ਭੇਜਣ ਤੇ ਰਿਸੀਵ ਕਰਨ ਵਿੱਚ ਅੜਚਨ ਰਹੀ। ਇਸ ਤੋਂ ਪਹਿਲਾਂ ਨਵੰਬਰ ਮਹੀਨੇ ਦੀ ਸ਼ੁਰੂਆਤ ਵਿੱਚ, ਦੁਨੀਆਂ ਭਰ ਵਿੱਚ WhatsApp ਕ੍ਰੈਸ਼ ਹੋ ਗਿਆ ਸੀ। ਖਾਸ ਗੱਲ ਇਹ ਹੈ ਕਿ WhatsApp ਡਾਊਨ ਹੋਣ ਦੀ ਘਟਨਾ ਸਾਲ ਵਿੱਚ ਚੌਥੀ ਵਾਰ ਹੋਈ ਹੈ। ਇਸ ਤੋਂ ਪਹਿਲਾਂ ਮਈ ਤੇ ਨਵੰਬਰ ਮਹੀਨੇ ਵਿੱਚ WhatsApp ਕੁਝ ਘੰਟਿਆਂ ਲਈ ਕਰੈਸ਼ ਹੋ ਗਿਆ ਸੀ। ਮਈ ਮਹੀਨੇ ਵਿੱਚ ਇਹ ਦੋ ਵਾਰ ਕਰੈਸ਼ ਹੋ ਚੁੱਕਾ ਹੈ।

ਟਾਪ ਹੈਡਲਾਈਨ

Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
Cheapest Recharge Plan: Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
Embed widget