ਪੜਚੋਲ ਕਰੋ

'WhatsApp' ਦੀ ਇਹ ਸੈਟਿੰਗ ਕਰ ਸਕਦੀ ਤੁਹਾਡਾ ਵੱਡਾ ਨੁਕਸਾਨ

ਨਵੀਂ ਦਿੱਲੀ: ਦੁਨੀਆ ਦਾ ਸਭ ਤੋਂ ਮਸ਼ਹੂਰ ਇੰਸਟੈਂਟ ਮੈਸੇਜਿੰਗ ਐਪ ਵਟੱਸਐਪ ਅਜਿਹਾ ਐਪ ਹੈ ਜੋ ਅੱਜਕੱਲ੍ਹ ਤਕਰੀਬਨ ਸਾਰੇ ਸਮਾਰਟਫੋਨ 'ਚ ਹੁੰਦਾ ਹੈ ਪਰ ਇਸ ਦੀ ਵੱਡੀ ਗੜਬੜੀ ਸਾਹਮਣੇ ਆਈ ਹੈ। ਰੌਬਰਟ ਥੇਟੌਨ ਨਾਂ ਦੇ ਸਾਫਟਵੇਅਰ ਇੰਜਨੀਅਰ ਨੇ ਆਪਣੇ ਬਲੌਗ 'ਤੇ ਦੱਸਿਆ ਹੈ ਕਿ ਵਟਸਐਪ ਦਾ ਪਿਕਚਰ-ਟੈਕਸਟ ਸਟੇਟਸ ਇਸ ਗੱਲ ਦਾ ਪਤਾ ਲਾਉਂਦਾ ਹੈ ਕਿ ਯੂਜ਼ਰ ਕਦੋਂ ਆਨਲਾਈਨ ਹੈ। ਇਸ ਫੀਚਰ ਨਾਲ ਯੂਜ਼ਰ ਦੇ ਆਨਲਾਈਨ ਹੋਣ ਦੇ ਟਾਈਮ ਦਾ ਪਤਾ ਲਾਇਆ ਜਾ ਸਕਦਾ ਹੈ। ਥੇਟੌਨ ਨੇ ਆਪਣੇ ਬਲੌਗ 'ਚ ਦੱਸਿਆ ਕਿ ਜੇਕਰ ਲੈਪਟਾਪ ਜਾਂ ਕ੍ਰੋਮ ਬ੍ਰਾਈਜ਼ਰ 'ਤੇ ਵਟਸਐਪ ਵੈਬ ਦਾ ਇਸਤੇਮਾਲ ਕਰਦੇ ਹਾਂ ਤਾਂ ਬਿਲਕੁਲ ਆਸਾਨੀ ਨਾਲ ਤੁਹਾਡੀ ਐਕਟੀਵਿਟੀ 'ਤੇ ਨਜ਼ਰ ਰੱਖੀ ਜਾ ਸਕਦੀ ਹੈ। ਖਾਸ ਗੱਲ ਇਹ ਹੈ ਕਿ ਇੱਥੇ ਤੁਹਾਡੀ ਪ੍ਰਾਈਵੇਸੀ ਸੈਟਿੰਗ ਬੜੀ ਜ਼ਰੂਰੀ ਹੋ ਜਾਂਦੀ ਹੈ। ਜੇਕਰ ਤੁਸੀਂ ਕਾਨਟੈਕਟ ਓਨਲੀ ਦਾ ਆਪਸ਼ਨ ਚੁਣਿਆ ਹੈ ਤਾਂ ਇਸ ਬਾਰੇ ਪਤਾ ਨਹੀਂ ਲਾਇਆ ਜਾ ਸਕਦਾ। ਦਰਅਸਲ ਬਾਈ ਡਿਫਾਲਟ ਸੈਟਿੰਗ 'ਚ ਤੁਹਾਡਾ ਲਾਸਟ ਸੀਨ ਕੋਈ ਵੀ ਵੇਖ ਸਕਦਾ ਹੈ ਤੇ ਜ਼ਿਆਦਾਤਰ ਯੂਜ਼ਰ ਇਸ ਨੂੰ ਬਦਲਦੇ ਨਹੀਂ। ਇਸ ਨਾਲ ਵੱਡਾ ਨੁਕਸਾਨ ਹੋ ਸਕਦਾ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget