ਪੜਚੋਲ ਕਰੋ

ਵ੍ਹੱਟਸਐਪ ‘ਚ ਜਲਦੀ ਹੀ ਜੁੜਣ ਵਾਲਾ ਹੈ ਇਹ ਖਾਸ ਫੀਚਰ

ਨਵੀਂ ਦਿੱਲੀ: ਵ੍ਹੱਟਸਐਪ ਦੁਨੀਆ ਦਾ ਸਭ ਤੋਂ ਜ਼ਿਆਦਾ ਇਸਤਮਾਲ ਹੋਣ ਵਾਲਾ ਚੈਟਿੰਗ ਐਪ ਹੈ। ਇਸ ਦੇ ਲਈ ਵ੍ਹੱਟਸਐਪ ‘ਚ ਆਏ ਦਿਨ ਕੋਈ ਨਾ ਕੋਈ ਨਵਾਂ ਫੀਚਰ ਐਡ ਹੁੰਦਾ ਜਾਂਦਾ ਹੈ ਤਾਂ ਜੋ ਯੂਜ਼ਰਸ ਨੂੰ ਵ੍ਹੱਟਸਐਪ ਇਸਤੇਮਾਲ ਕਰਨ ‘ਚ ਬੋਰੀਅੱਤ ਮਹਿਸੂਸ ਨਾ ਹੋਵੇ। ਇਸ ਦੇ ਨਾਲ ਹੀ ਵ੍ਹੱਟਸਐਪ ‘ਤੇ ਹੀ ਸਭ ਤੋਂ ਜ਼ਿਆਦਾ ਫੈਕ ਨਿਊਜ਼ ਸ਼ੇਅਰ ਹੁੰਦੀਆਂ ਹਨ ਜਿਨ੍ਹਾਂ ਨੂੰ ਲਗਾਤਾਰ ਰੋਕਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਸਿਲਸਿਲੇ ‘ਚ ਵ੍ਹੱਟਸਐਪ ‘ਚ ਦੋ ਨਵੇਂ ਬਦਲਾਅ ਹੋਣ ਜਾ ਰਹੇ ਹਨ ਜਿਸ ਤੋਂ ਬਾਅਦ ਯੂਜ਼ਰਸ ਇਸ ਦੇਖ ਸਕਣਗੇ ਕਿ ਉਨ੍ਹਾਂ ਨੇ ਜੋ ਮੈਸੇਜ ਭੇਜਿਆ ਹੈ ਉਹ ਕਿੰਨੀ ਵਾਰ ਫਾਰਵਡ ਹੋਇਆ ਹੇ ਅਤੇ ਇਸ ਦੇ ਨਾਲ ਹੀ ਜੇਕਰ ਕੋਈ ਮੈਸੇਜ ਚਾਰ ਵਾਰ ਤੋਂ ਜ਼ਿਆਦਾ ਵਾਰ ਫਾਰਵਰਡ ਕਰਨ ‘ਤੇ ਮੈਸੇਜ ‘ਤੇ ‘ਫ੍ਰਿਕਵੇਂਟਲੀ ਫਾਰਵਡ’ ਦਾ ਟੈਗ ਨਜ਼ਰ ਆਵੇਗਾ। ਇਸ ਟੂਲ ਦੀ ਜਾਣਕਾਰੀ ਯੂਜ਼ਰਸ ਨੂੰ ਇੰਫੋਨ ਸੈਕਸ਼ਨ ‘ਚ ਮਿਲੇਗੀ। ਜਿੱਥੇ ਕਲਿਕ ਕਰਨ ਤੋਂ ਬਾਅਦ ਯੂਜ਼ਰਸ ਨੂੰ ਪਤਾ ਲੱਗ ਜਾਵੇਗਾ ਕਿ ਮੈਸੇਜ ਡਿਲਵਰ ਤੋਂ ਬਾਅਦ ਫਾਰਵਡ ਹੋਇਆ ਹੈ ਜਾਂ ਨਹੀਂ।

ਟਾਪ ਹੈਡਲਾਈਨ

ਪੰਜਾਬ 'ਚ ਕਾਨੂੰਗੋਆਂ ਤੇ ਪਟਵਾਰੀਆਂ ਦੇ ਤਬਾਦਲੇ, ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੂਨ 2026

ਪੰਜਾਬ ਦੇ 7 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ !

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਾਨੂੰਗੋਆਂ ਤੇ ਪਟਵਾਰੀਆਂ ਦੇ ਤਬਾਦਲੇ, ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਕਾਨੂੰਗੋਆਂ ਤੇ ਪਟਵਾਰੀਆਂ ਦੇ ਤਬਾਦਲੇ, ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੂਨ 2026
ਪੰਜਾਬ ਦੇ 7 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 7 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ !
NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ !
Rahul Gandhi ਨੇ ਮਨਾਇਆ 56ਵਾਂ ਜਨਮਦਿਨ, PM ਮੋਦੀ ਨੇ ਦਿੱਤੀ ਵਧਾਈ; ਕਿਹਾ- ‘ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ’

Business Ideas : ਨੌਕਰੀ ਛੱਡਣ ਦਾ ਹੈ ਸੁਪਨਾ? 5 ਤੋਂ 10 ਲੱਖ ਦੇ ਬਜਟ 'ਚ ਸ਼ੁਰੂ ਹੋਣ ਵਾਲੇ ਇਹ ਕਾਰੋਬਾਰ ਬਦਲ ਸਕਦੇ ਹਨ ਤੁਹਾਡੀ ਕਿਸਮਤ

Consumer Rights : ਕੈਰੀ ਬੈਗ ਲਈ ਮੰਗੇ 10 ਰੁਪਏ, ਜੁੱਤਾ ਕੰਪਨੀ ‘ਤੇ ਲੱਗਿਆ ਭਾਰੀ ਜੁਰਮਾਨਾ, ਤੁਸੀਂ ਵੀ ਜਾਣੋ ਆਪਣੇ ਹੱਕ

Punjab Weather Update : ਕਈ ਥਾਵਾਂ 'ਤੇ ਮੀਂਹ ਪੈਣ ਨਾਲ ਬਦਲਿਆ ਮੌਸਮ, ਮੀਂਹ-ਹਨੇਰੀ ਨੂੰ ਲੈ ਕੇ 8 ਜ਼ਿਲ੍ਹਿਆਂ 'ਚ ਅਲਰਟ ਜਾਰੀ 

Embed widget