ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

Whatsapp ਦਾ ਨਵਾਂ ਧਮਾਕਾ, ਕਮਾਲ ਦਾ ਫੀਚਰ !

ਨਵੀਂ ਦਿੱਲੀ: ਮੈਸੇਜਿੰਗ ਐਪ Whatsapp ਆਪਣੇ ਆਈਓਐਸ ਤੇ Whatsapp ਵੈੱਬ ਲਈ ਨਵਾਂ ਫੀਚਰ 'Dismiss as Admin' ਲੈ ਕੇ ਆਇਆ ਹੈ। ਇਸ ਦੀ ਮਦਦ ਨਾਲ ਗਰੁੱਪ ਦੇ ਐਡਮਿਨ ਨੂੰ ਬਿਨ੍ਹਾਂ ਗਰੁੱਪ ਤੋਂ ਕੱਢੇ ਹਟਾਇਆ ਜਾ ਸਕਦਾ ਹੈ। ਇਹ ਨਵਾਂ ਫੀਚਰ WhatsApp 2.18.41 ਵਰਜ਼ਨ ਤੇ ਵੈਬ ਐਪ ਲਈ ਮਿਲੇਗਾ। ਹਾਲਾਂਕਿ, ਇਸ ਨੂੰ ਅਜੇ ਵੀ ਐਂਡਰਾਇਡ ਐਪ ਲਈ ਨਹੀਂ ਲਿਆਂਦਾ ਗਿਆ।   ਇਸ ਐਪਲੀਕੇਸ਼ਨ ਦਾ ਇਸਤਮਾਲ ਇੱਕ ਗਰੁੱਪ ਐਡਮਿਨ ਦੂਸਰੇ ਐਡਮਿਨ ਨੂੰ ਹਟਾਉਣ ਲਈ ਕਰ ਸਕਦਾ ਹੈ। ਜੇ ਤੁਸੀਂ ਇੱਕ ਗਰੁੱਪ ਐਡਮਿਨ ਨਹੀਂ ਹੋ, ਤਾਂ ਇਹ ਫ਼ੀਚਰ ਤੁਹਾਨੂੰ ਵਿਖਾਈ ਨਹੀਂ ਦੇਵੇਗਾ। ਅਜਿਹਾ ਕਰਨ ਲਈ, ਗਰੁੱਪ ਐਡਮਿਨ ਨੂੰ ਦੂਜੇ ਐਡਮਿਨ ਦੇ ਨਾਂ 'ਤੇ ਲੌਗਿਨ ਪ੍ਰੈੱਸ ਕਰਨਾ ਹੋਵੇਗਾ। ਇੱਥੇ ਤੁਹਾਨੂੰ 'dismiss as admin' ਦਾ ਵਿਕਲਪ ਮਿਲੇਗਾ। ਇਸ ਤੋਂ ਇਲਾਵਾ, Whatsapp ਆਪਣੇ ਐਂਡਰਾਇਡ ਬੀਟਾ ਯੂਜ਼ਰ ਦੇ ਨਾਲ ਨਵੇਂ ਫ਼ੀਚਰ 'high priority notifications' ਦੀ ਟੈਸਟਿੰਗ ਕਰ ਰਿਹਾ ਹੈ। ਇਹ ਫ਼ੀਚਰ ਗਰੁੱਪ ਚੈਟ ਲਈ ਹੋਵੇਗਾ। ਇਸ ਫ਼ੀਚਰ ਦੀ ਜਾਣਕਾਰੀ whatsapp update ਦੀ ਸੂਚਨਾ ਦੇਣ ਵਾਲੀ ਵੈੱਬਸਾਈਟ WABetaInfo ਨੇ ਦਿੱਤੀ ਹੈ। ਇਸ ਦੀ ਮਦਦ ਨਾਲ ਉਪਭੋਗਤਾ ਸਮਾਰਟਫੋਨ ਦੇ ਨੋਟੀਫਿਕੇਸ਼ਨ ਵਿਕਲਪ ਵਿੱਚ ਚੈਟ ਔਪਸ਼ਨ ਨੂੰ ਪਿੰਨ ਕਰ ਸਕੇਗਾ। ਇਸ ਨਵੇਂ ਫੀਚਰ ਦਾ ਫਾਇਦਾ ਉਨ੍ਹਾਂ ਉਪਭੋਗਤਾਵਾਂ ਲਈ ਹੋਵੇਗਾ ਜੋ ਦਫਤਰੀ ਸਮੂਹ ਦਾ ਹਿੱਸਾ ਹਨ ਤੇ ਗਰੁੱਪ ਦੇ ਚੈਟ ਨੂੰ ਮਿਸ ਕਰਨਾ ਨਹੀਂ ਚਾਹੁੰਦੇ। ਇਸ ਲਈ, ਗਰੁੱਪ ਦੀ ਨੋਟੀਫਿਕੇਸ਼ਨ ਸੈਟਿੰਗ 'ਤੇ ਜਾਓ ਤੇ 'use high priority notifications' ਵਿਕਲਪ 'ਤੇ ਕਲਿੱਕ ਕਰੋ। ਇਸ ਨਾਲ ਯੂਜ਼ਰ ਨੂੰ ਸਕਰੀਨ ਦਿਖੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Advertisement
ABP Premium

ਵੀਡੀਓਜ਼

BY Election | Amrita Warring VS Dimppy Dhillon |ਬਾਹਰਲੇ VS ਗਿੱਦੜਬਾਹਾ ਵਾਲ਼ੇ!ਕੌਣ ਜਿੱਤੇਗਾ ਜਨਤਾ ਦਾ ਦਿਲ?By Election | ਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update ! | Abp SanjhaBarnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet HayerDera Baba Nanak 'ਚ  Congress ਅਤੇ  AAP ਸਮਰਥਕਾਂ ਵਿਚਾਲੇ ਹੋਈ ਝੜਪ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Embed widget