ਪੜਚੋਲ ਕਰੋ

ਵ੍ਹੱਟਸਐਪ ਗਰੁੱਪ ਐਡਮਿਨ ਨੂੰ ਕਰਾਉਣੀ ਪਏਗੀ ਰਜਿਸਟ੍ਰੇਸ਼ਨ! 

  ਚੰਡੀਗੜ੍ਹ: ਇੱਕ ਫੇਸਬੁੱਕ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਵ੍ਹੱਟਸਐਪ ਗਰੁੱਪ ਐਡਮਿਨ ਨੂੰ ਰਜਿਸਟ੍ਰੇਸ਼ਨ ਕਰਾਉਣੀ ਪਏਗੀ। ਮੱਧ ਪ੍ਰਦੇਸ਼ ਦੇ ਭਿੰਡ ਦੇ ਜ਼ਿਲ੍ਹਾ ਅਧਿਕਾਰੀ ਨੇ ਕਿਹਾ ਹੈ ਕਿ ਵ੍ਹੱਟਸਐਪ ਗਰੁੱਪ ਦੇ ਐਡਮਿਨ ਨੂੰ ਰਜਿਸਟ੍ਰੇਸ਼ਨ ਕਰਾਉਣੀ ਲਾਜ਼ਮੀ ਹੋਏਗੀ ਤੇ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਏਗੀ। ਕੁਝ ਫੇਸਬੁਕ ਪੋਸਟਾਂ ’ਤੇ ਤਾਂ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ ਵੀ ਦੱਸੀ ਗਈ ਹੈ। 'ਏਬੀਪੀ ਨਿਊਜ਼' ਨੇ ਇਸ ਮਾਮਲੇ ਦੀ ਪੜਤਾਲ ਕਰਨ ਲਈ ਭਿੰਡ ਦੇ ਜ਼ਿਲ੍ਹਾ ਅਧਿਕਾਰੀ ਆਸ਼ੀਸ਼ ਕੁਮਾਰ ਕੋਲ ਪਹੁੰਚ ਕੀਤੀ। ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਵਾਕਿਆ ਹੀ ਉਨ੍ਹਾਂ ਵ੍ਹੱਟਸਐਪ ਗਰੁੱਪ ਦੇ ਐਡਮਿਨ ਨੂੰ ਰਜਿਸਟ੍ਰੇਸ਼ਨ ਕਰਾਉਣ ਲਈ ਕਿਹਾ ਸੀ ਜਾਂ ਨਹੀਂ। ਭਿੰਡ ਦੇ ਜਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਮੀਡੀਆ ਗਰੁੱਪ ਵੱਖ-ਵੱਖ ਤਰੀਕੇਆਂ ਦੇ ਵ੍ਹੱਟਸਐਪ ਚਲਾਉਂਦੇ ਹਨ ਤੇ ਜਾਣਕਾਰੀ ਇੱਧਰ-ਉੱਧਰ ਸ਼ੇਅਰ ਕਰਦੇ ਹਨ। ਇਸ ਲਈ ਕੇਵਲ ਮੀਡੀਆ ਗਰੁੱਪ ਨੂੰ ਹੀ ਰਜਿਸਟ੍ਰੇਸ਼ਨ ਕਰਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਇੱਕ ਵਿਅਕਤੀ ਨਿਸ਼ਚਿਤ ਕੀਤਾ ਹੈ ਜਿਸ ਦੇ ਮੋਬਾਈਲ ’ਤੇ ਰਜਿਸਟ੍ਰੇਸ਼ਨ ਕਰਾਈ ਜਾਏਗੀ। ਇਸ ਦੇ ਇਲਾਵਾ ਹੋਰ ਕੋਈ ਕਾਰਵਾਈ ਨਹੀਂ ਹੋਏਗੀ। ਵ੍ਹੱਟਸਐਪ ਗਰੁੱਪ ਐਡਮਿਨ ਨੂੰ ਕਰਾਉਣੀ ਪਏਗੀ ਰਜਿਸਟ੍ਰੇਸ਼ਨ!  ਇਸ ਦਾ ਮਤਲਬ ਸਾਫ ਹੈ ਕਿ ਇਹ ਹੁਕਮ ਸਿਰਫ ਮੀਡੀਆ ਗਰੁੱਪ ਦੇ ਲੋਕਾਂ ਤਕ ਹੀ ਸੀਮਤ ਹੈ। ਪਰਿਵਾਰ ਤੇ ਦੋਸਤਾਂ ਦੇ ਗਰੁੱਪ ਐਡਮਿਨ ਨੂੰ ਰਜਿਸਟ੍ਰੇਸ਼ਨ ਕਰਾਉਣ ਦੀ ਲੋੜ ਨਹੀਂ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਇਹ ਕੋਸ਼ਿਸ਼ ਸਿਰਫ ਇਸ ਲਈ ਕੀਤੀ ਗਈ ਹੈ ਤਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਗ਼ਲਤ ਖਬਰਾਂ ਫੈਲਾਉਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕੇ 15 ਅਕਤੂਬਰ ਤਕ ਰਜਿਸਟ੍ਰੇਸ਼ਨ ਕਰਾਉਣ ਦੀ ਸਿਰਫ ਗੁਜ਼ਾਰਸ਼ ਕੀਤੀ ਗਈ ਹੈ। ਉੱਧਰ ਮੀਡੀਆ ਵਾਲਿਆਂ ਇਸ ਫੁਰਮਾਨ ’ਤ ਪ੍ਰਤੀਕਿਰਿਆ ਦਿੱਤੀ ਕਿ ਇਹ ਬਿਲਕੁਲ ਹੀ ਗ਼ਲਤ ਹੈ। ਇਹ ਮੀਡੀਆ ਦੀ ਆਜ਼ਾਦੀ ’ਤੇ ਸਵਾਲ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਉਹ ਇਸ ਹਿਸਾਬ ਨਾਲ ਨਹੀਂ ਚੱਲਣਗੇ। ਜੇ ਜ਼ਰੂਰਤ ਪਈ ਤਾਂ ਉਹ ਅਦਾਲਤ ਦਾ ਰੁਖ਼ ਅਖਤਿਆਰ ਕਰਨਗੇ।

ਟਾਪ ਹੈਡਲਾਈਨ

Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ

Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ

Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ

Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ

Judges Retirement: ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
Delhi Building Collapse : ਦਿੱਲੀ 'ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ ਦਾ ਦਾਅਵਾ 

Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'

Embed widget