ਪੜਚੋਲ ਕਰੋ

ਲਾਂਚ ਤੋਂ ਪਹਿਲਾਂ ਲਾਈਵ ਹੋਇਆ Whatsapp Group ਵੀਡੀਓ ਕਾਲਿੰਗ ਫੀਚਰ, ਜਾਣੋ ਤੁਹਾਡੇ ਕੋਲ ਤਾਂ ਨਹੀਂ ਪਹੁੰਚੀ ਅਪਡੇਟ...

  ਨਵੀਂ ਦਿੱਲੀ: Whatsapp ਨੇ ਜਲਦ ਹੀ ਗਰੁੱਪ ਵੀਡੀਓ ਕਾਲਿੰਗ ਫੀਚਰ ਲਿਆਉਣ ਦਾ ਐਲਾਨ ਕੀਤਾ ਸੀ ਪਰ ਕੁਝ ਯੂਜਰਜ਼ ਲਈ ਬੀਟਾ ਟੈਸਟਿੰਗ ਲਾਈਵ ਹੋ ਗਿਆ ਹੈ। Whatsapp IOS ਬਿਲਡ 2.18.52 ਤੇ ਐਂਡਰਾਇਡ ਬੀਟਾ ਵਰਜਨ 2.18.145 + ’ਤੇ ਵਾੱਟਸਐਪ ਗਰੁੱਪ ਕਾਲਿੰਗ ਫੀਚਰ ਲਾਈਵ ਹੋ ਗਿਆ ਹੈ। ਫਿਲਹਾਲ ਇਹ ਫੀਚਰ ਕੁਝ ਯੂਜ਼ਰਜ਼ ਲਈ ਹੀ ਹੈ। ਬਾਕੀ ਯੂਜ਼ਰਜ਼ ਨੂੰ ਇਸ ਸੇਵਾ ਲਈ ਕਾਫ਼ੀ ਲੰਮਾ ਇੰਤਜ਼ਾਰ ਕਰਨਾ ਪੈ ਸਕਦਾ ਹੈ। WABeta Info ਦੀ ਰਿਪੋਰਟ ਮੁਤਾਬਕ Whatsapp ਦਾ ਗਰੁੱਪ ਵੀਡੀਓ ਕਾਲ ਫੀਚਰ ਲਿਮਟਿਡ ਰੋਲਆਊਟ ਤਹਿਤ ਫਿਲਹਾਲ ਕੁਝ ਹੀ ਯੂਜ਼ਰਜ਼ ਨੂੰ ਦਿੱਤਾ ਗਿਆ ਹੈ।
ਜਾਣੋ ਤੁਹਾਡੇ ਲਈ ਇਹ ਫੀਚਰ ਲਾਈਵ ਹੈ ਜਾਂ ਨਹੀਂ
  ਵੈੱਬਸਾਈਟ ਮੁਤਾਬਕ ਤੁਹਾਨੂੰ ਇੱਕ ਆਮ ਕਾਲ ਕਰਨੀ ਪਵੇਗੀ ਤੇ ਵੇਖਣਾ ਹੋਵੇਗਾ ਕਿ ਐਡ ਪਾਰਟੀਸੀਪੈਂਟ ਦਾ ਨਵਾਂ ਬਟਨ ਦਿਖਦਾ ਹੈ ਜਾਂ ਨਹੀਂ। ਜੇ ਇਹ ਬਟਨ ਦਿਖ ਗਿਆ ਤਾਂ ਇਸ ਜ਼ਰੀਏ ਯੂਜ਼ਰ ਹੋਰਾਂ ਨੂੰ ਵੀ ਇਸ ਵੀਡੀਓ ਕਾਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। Whatsapp ਦੇ ਇਸ ਨਵੇਂ ਫੀਚਰ ਨਾਲ ਯੂਜ਼ਰ ਆਪਣੀ ਕਾਲ ਵਿੱਚ ਇੱਕੋ ਸਮੇਂ 4 ਹੋਰ ਲੋਕਾਂ ਨੂੰ ਵੀ ਜੋੜ ਸਕਦਾ ਹੈ ਜਿਸ ਬਾਅਦ ਚਾਰੇ ਯੂਜ਼ਰਜ਼ ਆਪਸ ਵਿੱਚ ਗੱਲਾਂ ਕਰ ਸਕਦੇ ਹਨ। ਇਸ ਫੀਚਰ ਦਾ ਖ਼ੁਲਾਸਾ ਫੇਸਬੁੱਕ ਐਫ 8 ਡੈਵਲਪਰ ਕਾਲਫਰੰਸ ਦੌਰਾਨ ਕੀਤਾ ਗਿਆ ਸੀ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget