ਪੜਚੋਲ ਕਰੋ

WhatsApp ਦੇ ਗਰੁੱਪ 'ਚ ਵੱਡੀ ਗੜਬੜੀ ਦਾ ਖੁਲਾਸਾ

ਨਵੀਂ ਦਿੱਲੀ: ਵਟਸਐਪ ਨੂੰ ਲੈ ਕੇ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ। ਜਰਮਨੀ ਦੇ ਇੱਕ ਰਿਸਰਚਰ ਮੁਤਾਬਕ ਵਟਸਐਪ ਗਰੁੱਪ ਚੈਟ ਵਿੱਚ ਇੱਕ ਵੱਡਾ ਸਿਕਿਉਰਿਟੀ ਗੈਪ ਸਾਹਮਣੇ ਆਇਆ ਹੈ। ਵਟਸਐਪ ਦੇ ਐਡਮਿਨ ਦੀ ਮਰਜ਼ੀ ਤੋਂ ਬਿਨਾ ਵੀ ਗਰੁੱਪ ਵਿੱਚ ਮੈਂਬਰ ਜੋੜਿਆ ਜਾ ਸਕਦਾ ਹੈ। ਇੱਕ ਰਿਪੋਰਟ ਮੁਤਾਬਕ ਜਰਮਨੀ ਦੇ ਰੁਹਰ ਯੂਨੀਵਰਸਿਟੀ ਬੋਚੂਮ ਦੇ ਕ੍ਰਿਪਟੋਗ੍ਰਾਫਰ ਨੇ ਇੱਕ ਕਾਨਫ਼ਰੰਸ ਵਿੱਚ ਲੋਕਾਂ ਨੂੰ ਦੱਸਿਆ ਕਿ ਐਪਸ ਦੇ ਸਰਵਰ ਦਾ ਕੰਟਰੋਲ ਜਿਸ ਬੰਦੇ ਕੋਲ ਹੁੰਦਾ ਹੈ, ਉਹ ਨਵੇਂ ਲੋਕਾਂ ਨੂੰ ਪ੍ਰਾਈਵੇਟ ਗਰੁੱਪ ਚੈਟ ਵਿੱਚ ਲਿਆ ਸਕਦਾ ਹੈ। ਇਸ ਲਈ ਐਡਮਿਨ ਦੀ ਇਜਾਜ਼ਤ ਦੀ ਵੀ ਜ਼ਰੂਰਤ ਨਹੀਂ ਹੁੰਦੀ। ਇਸ ਤਰ੍ਹਾਂ ਕੋਈ ਵੀ ਨਵੇਂ ਮੈਸੇਜ ਪੜ੍ਹ ਸਕਦਾ ਹੈ। ਇਸ ਨਾਲ ਪ੍ਰਾਈਵੇਸੀ ਨੂੰ ਖ਼ਤਰਾ ਬਣ ਸਕਦਾ ਹੈ। ਇਸ ਬਾਰੇ ਫੇਸਬੁੱਕ ਦੇ ਚੀਫ਼ ਸਿਕਿਉਰਿਟੀ ਅਫ਼ਸਰ ਅਲੈਕਸ ਸਟੇਮੋਸ ਨੇ ਟਵੀਟ ਕਰ ਕੇ ਦੱਸਿਆ ਕਿ ਵਟਸਐਪ ਬਾਰੇ ਵਾਇਰਡ ਦੇ ਆਰਟੀਕਲ ਨੂੰ ਪੜ੍ਹਿਆ। ਇਹ ਡਰਾਉਂਦਾ ਹੈ ਪਰ ਵਟਸਐਪ ਦੇ ਗਰੁੱਪ ਚੈਟ ਵਿੱਚ ਕਿਸੇ ਤਰ੍ਹਾਂ ਵੜਿਆ ਨਹੀਂ ਜਾ ਸਕਦਾ। ਵਟਸਐਪ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਇਸ ਮਾਮਲੇ ਦੀ ਜਾਂਚ ਕੀਤੀ। ਅਜਿਹਾ ਨਹੀਂ ਹੋ ਸਕਦਾ। ਵਟਸਐਪ ਵਿੱਚ ਜਦ ਨਵੇਂ ਲੋਕਾਂ ਨੂੰ ਸ਼ਾਮਿਲ ਕੀਤਾ ਜਾਂਦਾ ਹੈ ਤਾਂ ਮੌਜੂਦਾ ਮੈਂਬਰਾਂ ਨੂੰ ਵੀ ਇਸ ਦੀ ਖ਼ਬਰ ਹੋ ਜਾਂਦੀ ਹੈ। ਅਸੀਂ ਇਸ ਨੂੰ ਪੂਰੀ ਤਰ੍ਹਾਂ ਸੀਕ੍ਰੇਟ ਰੱਖਿਆ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget