ਪੜਚੋਲ ਕਰੋ

WhatsApp ਵਾਲਿਓ ਹੋ ਜਾਓ ਤਿਆਰ! ਉਠਾਓ ਨਵੇਂ ਫੀਚਰਜ਼ ਦਾ ਲੁਤਫ਼

ਨਵੀਂ ਦਿੱਲੀ: ਵ੍ਹਟਸਐਪ ਨੇ ਆਪਣੇ ਐਂਡ੍ਰੌਇਡ ਤੇ ਆਈ.ਓ.ਐਸ. ਉਪਭੋਗਤਾਵਾਂ ਲਈ ਦੋ ਨਵੇਂ ਫੀਚਰਜ਼ ਨੂੰ ਲਿਆ ਰਿਹਾ ਹੈ। ਇਸ ਵਿੱਚ ਇੱਕ ਹੈ ਪਿਕਚਰ-ਇਨ-ਪਿਕਚਰ ਕਾਲਿੰਗ ਤੇ ਦੂਜਾ ਹੈ ਟੈਕਸਟ ਸਟੇਟਸ ਫੀਚਰ। ਪਹਿਲਾਂ ਪਿਕਚਰ-ਇਨ-ਪਿਕਚਰ ਫੀਚਰ ਦੀ ਗੱਲ ਕਰੀਏ ਤਾਂ ਇਸ ਵਿੱਚ ਯੂਜ਼ਰ ਵੀਡੀਓ ਕਾਲਿੰਗ ਵਿੰਡੋ ਨੂੰ ਆਪਣੇ ਮੁਤਾਬਕ ਰੀਸਾਈਜ਼ ਯਾਨੀ ਛੋਟਾ ਜਾਂ ਵੱਡਾ ਕਰ ਸਕਦਾ ਹੈ। ਇਸ ਵਿੰਡੋ ਤੋਂ ਹੀ ਹੁਣ ਕਾਲ ਦੇ ਦੌਰਾਨ ਚੈਟ ਵੀ ਕੀਤਾ ਜਾ ਸਕਦਾ ਹੈ। ਇਸ ਫੀਚਰ ਨੂੰ PiP ਦੇ ਨਾਂ ਤੋਂ ਵੀ ਜਾਣਿਆ ਜਾਂਦਾ ਹੈ ਤੇ ਇਹ ਫੀਚਰ ਪਹਿਲਾਂ ਵੀ ਕਈ ਐਪਸ ਵਿੱਚ ਆਉਂਦਾ ਹੈ। ਵਿਸ਼ਵ ਵਿੱਚ ਹਰਮਨਪਿਆਰਾ ਮੈਸੇਜਿੰਗ ਐਪ ਵ੍ਹਟਸਐਪ ਵੀ ਇਸ ਫੀਚਰ ਨੂੰ ਜਲਦ ਹੀ ਆਪਣੇ ਉਪਭੋਗਤਾਵਾਂ ਲਈ ਛੇਤੀ ਹੀ ਉਤਾਰਨ ਜਾ ਰਿਹਾ ਹੈ। ਇਸ ਤੋਂ ਇਲਾਵਾ ਵ੍ਹਟਸਐਪ ਨੇ ਨਵਾਂ ਅਪਡੇਟ ਵੀ ਜਾਰੀ ਕੀਤਾ ਹੈ। ਇਸ ਵਿੱਚ ਟੈਕਸਟ ਆਧਾਰਤ ਸਟੇਟਸ ਨੂੰ ਸਾਂਝਾ ਕੀਤਾ ਜਾ ਸਕਦਾ ਹੈ। ਹੁਣ ਵ੍ਹਟਸਐਪ ਯੂਜ਼ਰ ਫੇਸਬੁੱਕ ਵਾਂਗ ਰੰਗਦਾਰ ਬੈਕਗ੍ਰਾਊਂਡ 'ਤੇ ਟੈਕਸਟ ਲਿਖ ਕੇ ਆਪਣਾ ਸਟੇਟਸ ਸਾਂਝਾ ਕਰ ਸਕਦਾ ਹੈ। ਇਹ ਫੀਚਰ ਵ੍ਹਟਸਐਪ ਦੇ ਆਫੀਸ਼ੀਅਲ ਵਰਸ਼ਨ ਵਿੱਚ ਮੌਜੂਦ ਹੈ। WhatsApp ਵਾਲਿਓ ਹੋ ਜਾਓ ਤਿਆਰ! ਉਠਾਓ ਨਵੇਂ ਫੀਚਰਜ਼ ਦਾ ਲੁਤਫ਼

ਟਾਪ ਹੈਡਲਾਈਨ

Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...

ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ

Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ

ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ

Embed widget