ਪੜਚੋਲ ਕਰੋ

ਵ੍ਹੱਟਸਐਪ ਨੇ ਐਂਡ੍ਰਾਈਡ ਫੋਨ ਲਈ ਸ਼ੁਰੂ ਕੀਤਾ ਖਾਸ ਫੀਚਰ

ਨਵੀਂ ਦਿੱਲੀ: ਅਕਤੂਬਰ ਦੇ ਮਹੀਨੇ ‘ਚ ਵ੍ਹੱਟਸਐਪ ਨੇ ਐਂਡ੍ਰਾਈਡ ਬੀਟਾ ਐਪ ‘ਤੇ ਪਿੱਕ ਇੰਨ ਪਿੱਕ ਮੋਡ ਦੀ ਸ਼ੁਰੂਆਤ ਕੀਤੀ ਹੈ। ਇਸ ਨਵੇਂ ਫੀਚਰ ਨੂੰ PiP ਮੋਡ ਕਿਹਾ ਜਾ ਰਿਹਾ ਹੈ। ਇਸ ਫੀਚਰ ਦੀ ਮਦਦ ਨਾਲ ਯੂਜ਼ਰਸ ਹੁਣ ਆਪਣੇ ਚੈਟ ਬਾਕਸ ‘ਚ ਵੀ ਵੀਡੀਓ ਨੂੰ ਖੋਲ੍ਹ ਸਕਦੇ ਹਨ ਅਤੇ ਚੈਟ ਦੌਰਾਨ ਵੀ ਵੀਡੀਓ ਦੇਖੀ ਜਾ ਸਕਦੀ ਹੈ। ਕਈ ਮਹੀਨਿਆਂ ਤਕ ਟੇਸਟ ਕਰਨ ਤੋਂ ਬਾਅਦ ਕੰਪਨੀ ਨੇ ਆਖਿਰਕਾਰ ਇਸ ਨੂੰ ਐਂਡ੍ਰਾਈਡ ਯੂਜ਼ਰਸ ਦੇ ਲਈ ਰੋਲਆਊਟ ਕਰਨਾ ਸ਼ੁਰੂ ਕਰ ਦਿੱਤਾ ਹੈ। ਅਪਡੇਟ ਅੱਪਡੇਟ ਪਲੇਅਸਟੋਰ ‘ਤੇ ਮੌਜੂਦ ਹੈ, ਜੋ ਵ੍ਹੱਟਸਐਪ ਵਰਜਨ 2.18.280 ਹੈ। ਵ੍ਹੱਟਸਐਪ ਨੇ ਐਂਡ੍ਰਾਈਡ ਫੋਨ ਲਈ ਸ਼ੁਰੂ ਕੀਤਾ ਖਾਸ ਫੀਚਰ ਹੁਣ ਤੁਹਾਨੂੰ ਦੱਸਦੇ ਹਾਂ ਕੀ ਹੈ PiP ਮੋਡ ਪਿਕਚਰ ਇੰਨ ਪਿਕਚਰ ਮੋਡ ਦੀ ਮਦਦ ਨਾਲ ਯੂਜ਼ਰਸ ਯੂ-ਟਿਊਬ, ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਵੀਡੀਓ ਚੈਟ ਦੌਰਾਨ ਹੀ ਦੇਖ ਸਕਦੇ ਹੋ। ਉਨ੍ਹਾਂ ਨੂੰ ਇਸ ਦੇ ਲਈ ਚੈਟ ਨੂੰ ਬੰਦ ਕਰਨ ਦੀ ਲੋੜ ਨਹੀਂ। ਫੀਚਰ ਦਾ ਇਸਤੇਮਾਲ ਉਦੋਂ ਨਹੀਂ ਹੋ ਪਾਵੇਗਾ ਜਦੋਂ ਜੋਈ ਕਿਸੇ ਵੀਡੀਓ ਦਾ ਲਿੰਕ ਸੇਂਡ ਕਰੇਗਾ। ਜੇਕਰ ਵੀਡੀਓ ਤੁਹਾਡੇ ਅਕਾਉਂਟ ‘ਚ ਆਵੇਗਾ ਤਾਂ ਤੁਸੀ ਸਿਧੇ ਉਸ ਨੂੰ ਚੈਟ ਦੇ ਦੌਰਾਨ ਹੀ ਖੋਲ੍ਹ ਕੇ ਦੇਖ ਸਕਦੇ ਹੋ। ਕਈ ਰਿਪਰਟਸ ‘ਚ ਇਸ ਗੱਲ ਦਾ ਖ਼ੁਲਾਸਾ ਕੀਤਾ ਗਿਆਂ ਹੈ ਕਿ ਮੈਸੇਜਿੰਗ ਪਲੇਟਫਰਾਮ ‘ਚ ਡਾਕਰ ਮੋਡ ਫੀਚਰ ਵੀ ਆਉਣ ਵਾਲਾ ਹੈ। ਇਸ ਦੀ ਮਦਦ ਨਾਲ ਟੇਕਸਟ ਚੰਗੇ ਨਜ਼ਰ ਆਉਣ ਦੇ ਨਾਲ ਸਮਾਰਟਫੋਨ ਦੀ ਬੈਟਰੀ ਵੀ ਚੰਗੀ ਹੋ ਜਾਵੇਗੀ।

ਟਾਪ ਹੈਡਲਾਈਨ

Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ

ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।

USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Embed widget