ਪੜਚੋਲ ਕਰੋ

WhatsApp ਬਣਿਆ ਲੋਕਾਂ ਦੀ ਜਾਨ ਦਾ ਖੌਅ

ਨਵੀਂ ਦਿੱਲੀ: ਵ੍ਹੱਟਸਐਪ ਅਜਿਹਾ ਪਲੇਟਫ਼ਾਰਮ ਹੈ, ਜਿੱਥੇ ਆਸਾਨੀ ਨਾਲ ਮੈਸੇਜ, ਮਲਟੀਮੀਡੀਆ, ਵੀਡੀਓ ਚੈਟ, ਦਸਤਾਵੇਜ਼ ਤੇ ਪੈਸੇ ਭੇਜਣ ਜਿਹੇ ਕਈ ਜ਼ਰੂਰੀ ਕੰਮ ਕੀਤੇ ਜਾਂਦੇ ਹਨ ਪਰ ਅੱਜਕੱਲ੍ਹ ਇਸ ਦੀ ਵਰਤੋਂ ਅਫ਼ਵਾਹਾਂ ਤੇ ਝੂਠੀਆਂ ਖ਼ਬਰਾਂ ਫੈਲਾਉਣ ਲਈ ਕੀਤr ਜਾਣ ਲੱਗr ਹੈ। ਵ੍ਹੱਟਸਐਪ ਰਾਹੀਂ ਫੈਲ ਰਹੀਆਂ ਝੂਠੀਆਂ ਖ਼ਬਰਾਂ ਦੇਸ਼ ਵਿੱਚ ਵਧਦੀ ਮੌਬ ਲਿੰਚਿੰਗ ਦਾ ਕਾਰਨ ਬਣ ਰਹੀ ਹੈ।   ਬੀਤੇ ਸੋਮਵਾਰ ਮਹਾਰਾਸ਼ਟਰ ਦੇ ਧੁਲੇ ਵਿੱਚ ਭੀੜ ਨੇ ਪੰਜ ਲੋਕਾਂ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਇੱਕ ਦਿਨ ਪਹਿਲਾਂ ਮਹਾਰਾਸ਼ਟਰ ਦੇ ਹੀ ਨਾਸਿਕ ਵਿੱਚ ਤਿੰਨ ਲੋਕਾਂ 'ਤੇ ਭੀੜ ਨੇ ਹਮਲਾ ਕਰ ਦਿੱਤਾ ਸੀ। ਇਹ ਸਭ ਸ਼ੱਕ ਕਾਰਨ ਵਾਪਰ ਰਿਹਾ ਹੈ। ਸ਼ੱਕ ਇਹ ਕਿ ਕੁਝ ਲੋਕ ਬੱਚੇ ਚੋਰੀ ਕਰ ਰਹੇ ਹਨ। ਦਰਅਸਲ, ਵ੍ਹੱਟਸਐਪ 'ਤੇ ਇੱਕ ਮੈਸੇਜ ਅੱਗੇ ਭੇਜਿਆ ਜਾ ਰਿਹਾ ਹੈ ਕਿ ਕੁਝ ਲੋਕ ਇਲਾਕੇ ਵਿੱਚੋਂ ਬੱਚੇ ਚੋਰੀ ਰਹੇ ਹਨ। ਇਹ ਮੈਸੇਜ ਪੜ੍ਹਨ ਤੋਂ ਬਾਅਦ ਆਪਣੇ ਇਲਾਕੇ ਵਿੱਚ ਕੁਝ ਅਜਨਬੀ ਲੋਕਾਂ ਨੂੰ ਬੱਚਾ ਚੋਰ ਹੋਣ ਦੇ ਸ਼ੱਕ ਹੇਠ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਵ੍ਹੱਟਸਐਪ ਜ਼ਰੀਏ ਫੈਲੀਆਂ ਅਫ਼ਵਾਹਾਂ ਕਾਰਨ ਇੱਕ ਮਹੀਨੇ ਦੌਰਾਨ ਭੀੜ ਨੇ 20 ਲੋਕਾਂ ਦੀ ਜਾਨ ਲੈ ਲਈ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਕ ਬੱਚਾ ਚੋਰੀ ਦੀਆਂ ਅਫ਼ਵਾਹਾਂ ਸਨ। ਸ਼ਿਲੌਂਗ ਵਿੱਚ ਸਿੱਖਾਂ 'ਤੇ ਹੋਏ ਹਮਲੇ ਵਾਲੀਆਂ ਘਟਨਾ ਪਿੱਛੇ ਵੀ ਵ੍ਹੱਟਸਐਪ ਦੀ ਅਫ਼ਵਾਹ ਹੀ ਕੰਮ ਕਰ ਰਹੀ ਸੀ। ਉੱਥੇ ਛੇੜਛਾੜ ਦੀ ਘਟਨਾ ਤੋਂ ਬਾਅਦ ਹੋਈ ਲੜਾਈ ਨੂੰ ਵ੍ਹੱਟਸਐਪ ਰਾਹੀਂ ਫਿਰਕੂ ਰੰਗਤ ਦੇ ਦਿੱਤੀ ਗਈ। ਪੰਜਾਬੀ ਮੂਲ ਦੀ ਕੁੜੀ ਨਾਲ ਛੇੜਛਾੜ ਕਰਨ ਵਾਲੇ ਬੱਸ ਕੰਡਕਟਰ ਤੇ ਡਰਾਈਵਰ ਦੀ ਉਨ੍ਹਾਂ ਕੁੜੀਆਂ ਨੇ ਭੁਗਤ ਸਵਾਰ ਦਿੱਤੀ। ਪਰ ਇਸ ਤੋਂ ਬਾਅਦ ਕਿਸੇ ਨੇ ਹਸਪਤਾਲ ਦਾਖ਼ਲ ਬੱਸ ਡਰਾਈਵਰ ਦੀ ਮੌਤ ਦੀ ਅਫ਼ਵਾਹ ਵ੍ਹੱਟਸਐਪ 'ਤੇ ਫੈਲਾ ਦਿੱਤੀ ਤੇ ਕੁੱਟਮਾਰ ਦੀ ਮਾਮੂਲੀ ਘਟਨਾ ਫਿਰਕੂ ਹਿੰਸਾ ਵਿੱਚ ਬਦਲ ਗਈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget