ਪੜਚੋਲ ਕਰੋ

ਖੁਲਾਸਾ! ਵਟਸਐਪ ਦੀ ਜਾਣਕਾਰੀ ਫੇਸਬੁਕ ਨਾਲ ਸ਼ੇਅਰ

ਨਵੀਂ ਦਿੱਲੀ: ਫੇਸਬੁਕ ਡਾਟਾ ਲੀਕ ਤੋਂ ਬਾਅਦ ਪ੍ਰਾਈਵੇਸੀ ਆਨਲਾਈਨ ਦੁਨੀਆ ਦੀ ਵੱਡੀ ਪ੍ਰੇਸ਼ਾਨੀ ਬਣ ਗਈ ਹੈ। ਫੇਸਬੁਕ ਦੇ ਡਾਟਾ ਲੀਕ ਤੋਂ ਬਾਅਦ ਵਟਸਐਪ ਨੇ ਵੀ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ। ਵਟਸਐਪ ਨੇ ਕਿਹਾ ਹੈ ਕਿ ਉਹ ਗਾਹਕਾਂ ਦੇ ਬੜੇ ਘੱਟ ਅੰਕੜੇ ਇਕੱਠੇ ਕਰਦਾ ਹੈ ਤੇ ਸਾਰੇ ਮੈਸੇਜ ਐਨਕ੍ਰਿਪਟ ਰਹਿੰਦੇ ਹਨ।   ਇਹ ਸੱਚ ਹੋ ਸਕਦਾ ਹੈ ਕਿ ਵਟਸਐਪ ਆਪਣੇ ਗਾਹਕਾਂ ਦੇ ਮੈਸੇਜ ਵਿੱਚ ਜ਼ਿਆਦਾ ਦਿਲਚਸਪੀ ਨਾ ਰੱਖਦਾ ਹੋਏ ਤੇ ਨਾ ਹੀ ਆਪਣੀ ਕੰਪਨੀ ਫੇਸਬੁਕ ਨਾਲ ਡਾਟਾ ਸ਼ੇਅਰ ਕਰਦਾ ਹੋਵੇ। ਵਟਸਐਪ ਆਪਣੇ ਨਵੇਂ ਫੀਚਰ ਪੇਮੈਂਟ ਦੀ ਮਦਦ ਨਾਲ ਜਾਣਕਾਰੀਆਂ ਨੂੰ ਥਰਡ ਪਾਰਟੀ ਤੇ ਫੇਸਬੁਕ ਨਾਲ ਸ਼ੇਅਰ ਜ਼ਰੂਰ ਕਰਦਾ ਹੈ। ਇਸ ਦੀ ਮਨਜ਼ੂਰੀ ਵਟਸਐਪ ਉਸ ਵੇਲੇ ਲੈ ਲੈਂਦਾ ਹੈ ਜਦ ਮੈਸੇਜਿੰਗ ਐਪ ਨੂੰ ਡਾਉਨਲੋਡ ਕਰਦੇ ਵੇਲੇ ਤੁਹਾਡੇ ਤੋਂ ਸਹਿਮਤੀ ਮੰਗੀ ਜਾਂਦੀ ਹੈ। ਵਟਸਐਪ ਨੇ ਅੱਗੇ ਕਿਹਾ, "ਅਸੀਂ ਨਾ ਤਾਂ ਲਾਇਸੰਸ ਵਾਲੀ ਆਰਥਿਕ ਕੰਪਨੀ ਹਾਂ ਤੇ ਨਾ ਹੀ UPI ਸੇਵਾਵਾਂ ਲਈ ਜ਼ਿੰਮੇਵਾਰ।" ਫੇਸਬੁਕ ਨੇ 2014 ਵਿੱਚ ਵਟਸਐਪ 'ਤੇ ਕਬਜ਼ਾ ਕੀਤਾ ਸੀ। 200 ਮਿਲੀਅਨ ਤੋਂ ਵੱਧ ਐਕਟਿਵ ਗਾਹਕਾਂ ਨਾਲ ਭਾਰਤ ਵਿੱਚ ਵਟਸਐਪ ਦੇ ਸਭ ਤੋਂ ਜ਼ਿਆਦਾ ਯੂਜ਼ਰ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ

CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ

Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?

Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...

LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  

Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 

Embed widget