ਪੜਚੋਲ ਕਰੋ

ਵੱਟਸਐਪ 'ਤੇ ਡਾਟਾ ਇੰਝ ਬਚਾਓ

ਮੁੰਬਈ: ਟੈਲੀਕਾਮ ਇੰਡਸਟਰੀ ਵਿੱਚ ਜੀਓ ਦੀ ਐਂਟਰੀ ਮਗਰੋਂ ਕੰਪਨੀਆਂ ਵਿੱਚ ਡਾਟਾ ਨੂੰ ਲੈ ਕੇ ਜੰਗ ਛਿੜੀ ਹੋਈ ਹੈ। ਫਿਰ ਵੀ ਬਹੁਤ ਸਾਰੇ ਯੂਜ਼ਰਸ ਪਾਪੂਲਰ ਮੈਸੇਜਿੰਗ ਐਪ ਵੱਟਸਐਪ 'ਤੇ ਵਧੇਰੇ ਡਾਟਾ ਖਰਚ ਹੋਣ ਦੀ ਵਜ੍ਹਾ ਕਰਕੇ ਪ੍ਰੇਸ਼ਾਨ ਰਹਿੰਦੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਤਰੀਕਿਆਂ ਬਾਰੇ ਦੱਸਾਂਗੇ ਜੋ ਤੁਹਾਡੀ ਇਸ ਪ੍ਰੇਸ਼ਾਨੀ ਦਾ ਹੱਲ ਕਰ ਸਕਦੇ ਹਨ। ਵੱਟਸਐਪ 'ਤੇ ਸਭ ਤੋਂ ਵਧੇਰੇ ਡਾਟਾ ਖਰਚ ਮੈਸੇਜ ਜ਼ਰੀਏ ਆਉਣ ਵਾਲੇ ਵੀਡੀਓਜ਼ ਤੇ ਤਸਵੀਰਾਂ ਨਾਲ ਹੁੰਦਾ ਹੈ। ਇਹ ਵੀਡੀਓ ਤੇ ਤਸਵੀਰਾਂ ਆਪਣੇ ਆਪ ਹੀ ਡਾਊਨਲੋਡ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਡਾਟਾ ਦੀ ਬੱਚਤ ਲਈ ਤੁਹਾਨੂੰ ਆਪਣੇ ਵੱਟਸਐਪ ਦੀ ਸੈਟਿੰਗ ਵਿੱਚ ਜਾਣਾ ਪਵੇਗਾ। ਸੈਟਿੰਗਸ ਦਾ ਵਿਕਲਪ ਚੁਣਨ ਤੋਂ ਬਾਅਦ ਤੁਹਾਨੂੰ Data and storage usage 'ਤੇ ਕਲਿੱਕ ਕਰਨਾ ਪਵੇਗਾ। ਇਸ ਵਿਕਲਪ ਨੂੰ ਚੁਣਨ ਤੋਂ ਬਾਅਦ ਤੁਹਾਨੂੰ Media auto-download ਦੇ ਆਪਸ਼ਨ ਮਿਲਣਗੇ। Media auto-download ਨੂੰ ਚੁਣਨ ਤੋਂ ਬਾਅਦ When using mobile data ਦਾ ਵਿਕਲਪ ਮਿਲੇਗਾ। ਇਸ 'ਤੇ ਕਲਿੱਕ ਤਸਵੀਰਾਂ ਤੇ ਵੀਡੀਓਜ਼ ਨੂੰ ਆਪਣੇ ਆਪ ਡਾਊਨਲੋਡ ਹੋਣ ਤੋਂ ਰੋਕ ਸਕਦੇ ਹੋ। ਤੁਹਾਨੂੰ ਬੱਸ ਫੋਟੋ ਤੇ ਵੀਡੀਓ ਸਾਹਮਣੇ ਲੱਗੇ ਟਿੱਕ ਮਾਰਕ ਨੂੰ ਹਟਾਉਣਾ ਪਵੇਗਾ। ਠੀਕ ਇਸੇ ਹੀ ਤਰ੍ਹਾਂ ਤੁਸੀਂ When connected On Wi-fi ਵਿਕਲਪ 'ਤੇ ਜਾ ਕੇ ਵੀ ਤਸਵੀਰਾਂ ਤੇ ਵੀਡੀਓਜ਼ 'ਤੇ ਰੋਕ ਲਾ ਸਕਦੇ ਹੋ। ਇੱਥੇ ਵੀ ਤੁਹਾਨੂੰ ਬੱਸ ਫੋਟੋ ਤੇ ਵੀਡੀਓ ਦੇ ਸਾਹਮਣੇ ਲੱਗੇ ਟਿੱਕ ਮਾਰਕ ਨੂੰ ਹਟਾਉਣਾ ਹੋਵੇਗਾ।

ਟਾਪ ਹੈਡਲਾਈਨ

Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...

Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...

ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026

LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!

Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ

Embed widget