ਪੜਚੋਲ ਕਰੋ

ਵੱਟਸਅੱਪ ਦਾ ਜ਼ਬਰਦਸਤ ਫੀਚਰ, ਗਰੁੱਪ ਮੈਸੇਜ ਦਾ ਇੰਝ ਦਿਓ ਪ੍ਰਾਈਵੇਟ ਜਵਾਬ

ਮੁੰਬਈ: ਵੱਟਸਅੱਪ ਨੇ ਐਂਡ੍ਰਾਇਡ ਯੂਜ਼ਰਸ ਲਈ ਨਵਾਂ ਬੀਟਾ ਅਪਡੇਟ ਰੋਲਆਊਟ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੀ ਮਦਦ ਨਾਲ ਹੁਣ ਯੂਜ਼ਰਸ ਗਰੁੱਪ ‘ਚ ਆਏ ਮੈਸੇਜ ਦਾ ਜਵਾਬ ਪ੍ਰਾਈਵੇਟ ਚੈਟ ‘ਚ ਦੇ ਸਕਦੇ ਹਨ। ਬੇਸ਼ੱਕ ਕਈਆਂ ਨੂੰ ਇਹ ਫੀਚਰ ਕੁਝ ਖਾਸ ਨਾ ਲੱਗੇ, ਕਿਉਂਕਿ ਇਹ ਪਹਿਲਾਂ ਹੀ ਕਈ ਸਾਰੇ ਇੰਸਟੈਂਟ ਮੈਸੇਜਿੰਗ ਸਰਵਿਸ ‘ਚ ਆ ਚੁੱਕਿਆ ਹੈ। ਨਵੇਂ ਪ੍ਰਾਈਵੇਟ ਰਿਪਲਾਈ ਫੀਚਰ ਦੀ ਮਦਦ ਨਾਲ ਯੂਜ਼ਰਸ ਜੇਕਰ ਕਿਸੇ ਗਰੁੱਪ ‘ਚ ਚੈਟ ਕਰ ਰਿਹਾ ਹੈ ਤਾਂ ਉਹ ਕਿਸੇ ਦੂਜੇ ਗਰੁੱਪ ਮੈਂਬਰ ਨੂੰ ਪਤਾ ਲੱਗੇ ਬਿਨਾ ਕਿਸੇ ਨੂੰ ਵੀ ਪ੍ਰਾਈਵੇਟ ‘ਚ ਮੈਸੇਜ ਰਿਪਲਾਈ ਕਰ ਸਕਦਾ ਹੈ। ਇਸ ਤੋਂ ਪਹਿਲਾਂ ਤੁਸੀਂ ਅਜਿਹਾ ਕਰਨ ਲਈ ਵੱਖਰੀ ਚੈਟ ਬੌਕਸ ਨੂੰ ਓਪਨ ਕਰਦੇ ਸੀ। ਵੱਟਸਅੱਪ ਦਾ ਜ਼ਬਰਦਸਤ ਫੀਚਰ, ਗਰੁੱਪ ਮੈਸੇਜ ਦਾ ਇੰਝ ਦਿਓ ਪ੍ਰਾਈਵੇਟ ਜਵਾਬ ਇਸ ਆਪਸ਼ਨ ਨੂੰ ਤਿੰਨ ਡੌਟ ‘ਤੇ ਕਲੀਕ ਕਰਕੇ ਪ੍ਰਾਈਵੇਟ ਰਿਪਲਾਈ ਆਪਸ਼ਨ ਨੂੰ ਦੇਖੀਆ ਜਾ ਸਕਦਾ ਹੈ। ਪ੍ਰਾਈਵੇਟ ਰਿਪਲਾਈ ਆਪਸ਼ਨ ‘ਤੇ ਕਲਿੱਕ ਕਰਨ ਤੋਂ ਬਾਅਦ ਸੈਂਡਰ ਨੂੰ ਚੈਟ ਵਿੰਡੋ ‘ਚ ਮੈਸੇਜ ਓਪਨ ਹੋ ਜਾਵੇਗਾ। ਹੁਣ ਜਾਣੋ ਕਿਵੇਂ ਕਰੋ ਇਸ ਦਾ ਇਸਤੇਮਾਲ?
  • ਸਭ ਤੋਂ ਪਹਿਲਾਂ ਸੈਂਡਰ ਨੂੰ ਚੁਣੋ ਤੇ ਉਸ ਤੋਂ ਬਾਅਦ ਤਿੰਨ ਡੋਟ ‘ਤੇ ਕਲਿੱਕ ਕਰੋ। ਇਸ ਦੀ ਮਦਦ ਨਾਲ ਤੁਸੀਂ ਪ੍ਰਾਈਵੇਟ ‘ਚ ਰਿਪਲਾਈ ਕਰ ਸਕਦੇ ਹੋ।
 
  • ਇਸ ਫੀਚਰ ਦੀ ਮਦਦ ਨਾਲ ਯੂਜ਼ਰਸ ਗਰੁੱਪ ‘ਚ ਚੈਟ ਸਮੇਂ ਕਿਸੇ ਦੂਜੇ ਨੂੰ ਪਤਾ ਲੱਗੇ ਬਿਨਾ ਗਰੁੱਪ ਦੇ ਦੂਜੇ ਮੈਂਬਰ ਨੂੰ ਮੈਸੇਜ ਕਰ ਸਕਦਾ ਹੈ।
  ਇਹ ਫੀਚਰ ਦੂਜੇ ਮੈਸੇਜ ਸਰਵਿਸ ‘ਚ ਇਨਕੋਗਨਿਟੋ ਮੋਡ ‘ਚ ਮੌਜੂਦ ਹੈ। ਵੱਟਸਅੱਪ ਦਾ ਪ੍ਰਾਈਵੇਟ ਰਿਪਲਾਈ ਫੀਚਰ ਵਰਜਨ 2.18.335 ‘ਤੇ ਹੈ। https://abpsanjha.abplive.in/gadget/big-whatsapp-update-confirmed-facebook-could-make-money-from-your-status-419121

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   

Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

Embed widget