ਪੜਚੋਲ ਕਰੋ

ਵੱਟਸਐਪ ਦੇ ਆਸ਼ਕਾਂ ਲਈ ਖੁਸ਼ਖਬਰੀ

ਨਵੀਂ ਦਿੱਲੀ: ਵੱਟਸਐਪ ਦਾ ਉਡੀਕਿਆ ਜਾ ਰਿਹਾ ਵੀਡੀਓ ਕਾਲਿੰਗ ਫੀਚਰ ਆ ਚੁੱਕਾ ਹੈ। ਕੰਪਨੀ ਨੇ ਐਂਡਰਾਈਡ ਯੂਜਰਜ਼ ਲਈ ਇਸ ਫੀਚਰ ਨੂੰ ਜਾਰੀ ਕੀਤਾ ਹੈ। ਵੱਟਸਐਪ ਬੀਟਾ ਟੈਸਟਰਜ਼ ਲਈ ਇਹ ਨਵਾਂ ਫੀਚਰ ਰੋਲ ਆਊਟ ਹੋਣਾ ਸ਼ੁਰੂ ਹੋ ਚੁੱਕਾ ਹੈ। ਪਿਛਲੇ ਹਫਤੇ ਇਸ ਐਪ ਨੇ ਵਿੰਡੋਜ਼ ਯੂਜਰਜ਼ ਲਈ ਇਹ ਫੀਚਰ ਜਾਰੀ ਕੀਤਾ ਸੀ। ਕਿਵੇਂ ਕਰੀਏ ਵੀਡੀਓ ਕਾਲ: ਅਪਡੇਟ ਵਰਜ਼ਨ ਵਿੱਚ ਕਾਲਿੰਗ 'ਤੇ ਕਲਿੱਕ ਕਰਨ 'ਤੇ ਆਪਸ਼ਨ ਆ ਜਾਏਗਾ ਵੀਡੀਓ ਕਾਲ ਤੇ ਵਾਈਸ ਕਾਲ ਦਾ। ਵੀਡੀਓ ਕਾਲ 'ਤੇ ਕਲਿੱਕ ਕਰਦੇ ਹੀ ਕਾਲ ਸ਼ੁਰੂ ਹੋ ਜਾਏਗੀ। ਇਸ ਵਿੱਚ ਫਰੰਟ ਤੇ ਰੀਅਰ ਕੈਮਰਾ ਆਪਸ਼ਨ ਚੁਣ ਸਕਦੇ ਹੋ। ਨਾਲ ਹੀ ਜੇਕਰ ਕਿਸੇ ਦੀ ਵੀਡੀਓ ਮਿਸ ਕਾਲ ਆਉਂਦੀ ਹੈ ਤਾਂ ਤੁਹਾਨੂੰ ਨੋਟੀਫਿਕੇਸ਼ਨ ਮਿਲੇਗੀ। ਇਹ ਨਵਾਂ ਫੀਚਰ ਵੱਟਸਐਪ ਦੇ iOS ਯੂਜਰਜ਼ ਨੂੰ ਕਦੋਂ ਮਿਲੇਗਾ ਇਸ ਬਾਰੇ ਕੰਪਨੀ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਇਸ ਦੇ ਨਾਲ ਹੀ ਗਰੁੱਪ ਇਨਪੁੱਟ ਦਾ ਫੀਚਰ ਵੀ ਹੀਲ ਹੀ ਵਿੱਚ ਅਪਡੇਟ ਕੀਤਾ ਗਿਆ ਹੈ।

ਟਾਪ ਹੈਡਲਾਈਨ

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget