ਪੜਚੋਲ ਕਰੋ

ਵੱਟਸਐਪ 'ਤੇ ਕਰੋ ਆਹਮੋ-ਸਾਹਮਣੇ ਗੱਲਬਾਤ

ਨਵੀਂ ਦਿੱਲੀ: ਮੈਸੇਜਿੰਗ ਤੇ ਕਾਲ ਸਹੂਲਤ ਦੇਣ ਵਾਲੇ ਮੋਬਾਈਲ ਤੇ ਵੱਟਸਐਪ ਜ਼ਰੀਏ ਹੁਣ ਤੁਸੀਂ ਵੀਡੀਓ ਕਾਲਿੰਗ ਵੀ ਕੀਤੀ ਜਾ ਸਕੇਗੀ। ਵੱਟਸਐਪ ਨੇ ਅੱਜ ਇੱਥੇ ਇਸ ਦਾ ਐਲਾਨ ਕੀਤਾ। ਕੰਪਨੀ ਨੇ ਕਿਹਾ ਕਿ ਦੁਨੀਆ ਭਰ ਵਿੱਚ ਉਨ੍ਹਾਂ ਦੇ ਇੱਕ ਅਰਬ ਤੋਂ ਜ਼ਿਆਦਾ ਯੂਜਰਜ਼ ਲਈ ਇਹ ਸਹੂਲਤ ਰੋਲਆਊਟ ਹੋਣੀ ਸ਼ੁਰੂ ਹੋ ਗਈ ਹੈ।

new31

ਕੰਪਨੀ ਆਪਣੇ ਇਸ ਨਵੇਂ ਫੀਚਰ ਜ਼ਰੀਏ ਸਕਾਈਪ, ਫਸਟਾਈਮ ਤੇ ਗੂਗਲ-ਡੂਓ ਵਰਗੇ ਮੈਸੇਜਿੰਗ ਪਲੇਟਫਾਰਮ ਨੂੰ ਕਰੜੀ ਟੱਕਰ ਦੇਵੇਗੀ। ਵੱਟਸਐਪ ਦੇ ਵਪਾਰ ਮੁਖੀ ਨੀਰਜ ਅਰੋੜਾ ਨੇ ਕਿਹਾ ਕਿ ਇਸ ਉੱਪਰ ਕੁਝ ਸਮੇਂ ਤੋਂ ਕੰਮ ਜਾਰੀ ਸੀ। ਇਸ ਗੱਲ ਦੀ ਖੁਸ਼ੀ ਹੈ ਕਿ ਇਸ ਦੀ ਸ਼ੁਰੂਆਤ ਭਾਰਤ ਤੋਂ ਕੀਤੀ ਜਾ ਰਹੀ ਹੈ ਜੋ ਕੰਪਨੀ ਦਾ ਸਭ ਤੋਂ ਵੱਡਾ ਬਾਜ਼ਾਰ ਹੈ। ਵਾਈਸ ਕਾਲ ਵਾਂਗ ਵੀਡੀਓ ਕਾਲ ਦੀ ਗੁਣਵੱਤਾ ਵੀ ਨੈੱਟਵਰਕ ਦੀ ਉਪਲੱਬਧਤਾ ਤੇ ਗੁਣਵੱਤਾ ਦੇ ਹਿਸਾਬ ਨਾਲ ਹੋਏਗੀ। ਉਨ੍ਹਾਂ ਕਿਹਾ ਕਿ ਵਾਈਸ ਕਾਲ ਤੇ ਟੈਕਸਟ ਫੀਚਰ ਵਾਂਗ ਵੀਡੀਓ ਕਾਲ ਵਿੱਚ ਜਾਣਕਾਰੀ ਗੁਪਤ ਰੱਖੀ ਜਾਏਗੀ। ਭਾਰਤ ਵਿੱਚ 16 ਕਰੋੜ ਵੱਟਸਐਪ ਯੂਜਰਜ਼ ਹਨ। ਇੱਥੇ ਇਸ ਦਾ ਮੁਕਾਬਲਾ ਮੁੱਖ ਰੂਪ ਵਿੱਚ ਹਾਈਕ, ਵਾਈਬਰ ਤੇ ਲਾਈਨ ਵਰਗੇ ਐਪ ਨਾਲ ਹੈ। ਵੀਡੀਓ ਕਾਲਿੰਗ ਫੀਚਰ ਦੇ ਸਾਥ ਵੱਟਸਐਪ ਹੁਣ ਸਕਾਈਪ ਤੇ ਫੇਸਟਾਈਮ ਨਾਲ ਮੁਕਾਬਲਾ ਕਰ ਸਕੇਗੀ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Embed widget