ਪੜਚੋਲ ਕਰੋ

ਵ੍ਹੱਟਸਐਪ ’ਤੇ ਭੇਜਿਆ ਮੈਸੇਜ ਡਿਲੀਟ ਕਰਨਾ ਹੁਣ ਹੋਏਗਾ ਮੁਸ਼ਕਲ

  ਚੰਡੀਗੜ੍ਹ: ਸੋਸ਼ਲ ਮੈਸੇਜਿੰਗ ਐਪ ਵ੍ਹੱਟਸਐਪ ਆਪਣੇ 'Delete For Everyone' ਫੀਚਰ ਵਿੱਚ ਬਦਲਾਅ ਕਰਨ ਜਾ ਰਿਹਾ ਹੈ ਜਿਸ ਦੇ ਬਾਅਦ ਭੇਜੇ ਗੇ ਮੈਸੇਜ ਨੂੰ ਡਿਲੀਟ ਕਰਨ ਦੀ ਟਾਈਮ ਲਿਮਿਟ ਵੀ ਤੈਅ ਹੋ ਜਾਏਗੀ। WABetaInfo ਮੁਤਾਬਕ ਨਵੀਂ ਅਪਡੇਟ ਬਾਅਦ ਮੈਸੇਜ ਦੇ ਡਿਲੀਟ ਹੋਣ ਦੀ ਰਿਕਵੈਸਟ ਜੇ ਰਿਸੀਵਰ ਨੂੰ 13 ਘੰਟੇ, 8 ਮਿੰਟ ਤੇ 16 ਸਕਿੰਟ ਤਕ ਨਹੀਂ ਮਿਲਦੀ ਤਾਂ ਉਸਦੇ ਬਾਅਦ ਮੈਸੇਜ ਨੂੰ ਡਿਲੀਟ ਨਹੀਂ ਕੀਤਾ ਜਾ ਸਕੇਗਾ। ਦਰਅਸਲ, ਮੈਸੇਜ ਦਾ ਡਿਲੀਟ ਹੋਣਾ ਉਸ ਬੰਦੇ ’ਤੇ ਨਿਰਭਰ ਹੋਏਗਾ, ਜਿਸ ਨੂੰ ਇਹ ਮੈਸੇਜ ਭੇਜਿਆ ਗਿਆ ਹੋਏਗਾ। ਮਤਲਬ, ਜੇ ਸੈਂਡਰ ਕੋਈ ਮੈਸੇਜ ਭੇਜਦਾ ਹੈ ਤੇ ਉਸਨੂੰ ਡਿਲੀਟ ਕਰ ਦਿੰਦਾ ਹੈ, ਪਰ ਰਸੀਵਰ ਦਾ ਮੋਬਾਈਲ ਜਾਂ ਡੇਟਾ ਕੁਨੈਕਸ਼ਨ ਬੰਦ ਹੈ ਜਾਂ ਉਸਦਾ ਫੋਨ ਫਲਾਈਟ ਮੋਡ ’ਤੇ ਹੈ ਤਾਂ ਸੈਂਡਰ ਦੇ ਡਿਲੀਟ ਕੀਤੇ ਮੈਸੇਜਿਸ ਦੀ ਰਿਕਵੈਸਟ ਰਸੀਵਰ ਨੂੰ13 ਘੰਟੇ, 8 ਮਿੰਟ ਤੇ 16 ਸਕਿੰਟ ਦੇ ਅੰਦਰ ਨਹੀਂ ਮਿਲਦੀ, ਤਾਂ ਉਸ ਮੈਸੇਜ ਨੂੰ ਫਿਰ ਡਿਲੀਟ ਨਹੀਂ ਕੀਤਾ ਜਾ ਸਕੇਗਾ। ਹਾਲਾਂਕਿ ਇਹ ਅਪਡੇਟ ਸਿਰਫ਼ ਬੀਟਾ ਵਰਜਨ ਵਿੱਚ ਹੀ ਜਾਰੀ ਕੀਤਾ ਗਿਆ ਹੈ। ਇਸ ਬਾਰੇ ਕੋਈ ਨਿਸ਼ਚਿਤ ਜਾਣਕਾਰੀ ਨਹੀਂ ਹੈ ਕਿ ਇਹ ਫੀਚਰ ਸਾਰੇ Android ਤੇ iPhone ਯੂਜ਼ਰਸ ਲਈ ਕਿੰਨੀ ਦੇਰ ਤਕ ਜਾਰੀ ਕੀਤੀ ਜਾਏਗੀ। ਦਰਅਸਲ ਪਿਛਲੇ ਸਾਲ ਵੱਟਸਐਪ ਨੇ ਲੋਕਾਂ ਨੂੰ ਡਿਲੀਟ ਮੈਸੇਜ ਦਾ ਵਿਕਲਪ ਦਿੱਤਾ ਸੀ। ਇਸ ਤਹਿਤ ਯੂਜ਼ਰ ਆਪਣੇ ਵੱਲੋਂ ਭੇਜੇ ਕਿਸੇ ਵੀ ਮੈਸੇਜ ਨੂੰ 7 ਮਿੰਟਾਂ ਅੰਦਰ ਡਿਲੀਟ ਕਰ ਸਕਦੇ ਸਨ। ਬਾਅਦ ਵਿੱਚ ਮੈਸੇਜ ਡਿਲੀਟ ਕਰਨ ਦਾ ਸਮਾਂ ਵਧਾ ਕੇ ਇੱਕ ਘੰਟਾ 8 ਮਿੰਟ ਤੇ 16 ਸਕਿੰਟ ਕਰ ਦਿੱਤਾ ਗਿਆ, ਇਸ ਅਪਡੇਟ ਬਾਅਦ ਯੂਜ਼ਰ ਨੂੰ ਗੈਰਜ਼ਰੂਰੀ ਮੈਸੇਜ ਡਿਲੀਟ ਕਰਨ ਲਈ ਆਸਾਨੀ ਹੋ ਗਈ ਹੈ।

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget