ਪੜਚੋਲ ਕਰੋ

ਜੇਕਰ ਭਾਰਤ ਲਾਗੂ ਹੋਇਆ ਇਹ ਨਿਯਮ ਤਾਂ ਬੰਦ ਹੋ ਸਕਦਾ ਹੈ ਵ੍ਹੱਟਸਐਪ

ਨਵੀਂ ਦਿੱਲੀ: ਭਾਰਤ ‘ਚ ਚਲ ਰਹੀਆਂ ਸੋਸ਼ਲ ਮੀਡੀਆਂ ਕੰਪਨੀ ਦੇ ਲਈ ਸਰਕਾਰ ਵੱਲੋਂ ਤੈਅ ਕੀਤੇ ਕੁਝ ਨਿਯਮ ਜੇਕਰ ਲਾਗੂ ਹੋ ਜਾਂਦੇ ਹਨ ਤਾਂ ਇਨ੍ਹਾਂ ਨਾਲ ਵ੍ਹੱਟਸਐਪ ਦੇ ਵਜੂਦ ਨੂੰ ਭਾਰਤ ‘ਚ ਖ਼ਤਰਾ ਹੋ ਸਕਦਾ ਹੈ। ਕੰਪਨੀ ਦੇ ਇੱਕ ਮੁੱਖ ਅਧਿਕਾਰੀ ਨੇ ਇਸ ਦੀ ਜਾਣਕਾਰੀ ਬੁੱਧਵਾਰ ਨੂੰ ਦਿੱਤੀ। ਭਾਰਤ ‘ਚ ਵ੍ਹੱਟਸਐਪ ਦਟ 20 ਕਰੋੜ ਯੂਜ਼ਰਸ ਹਨ। ਹਾਲ ਹੀ ‘ਚ ਕੰਪਨੀ ਦੇ ਕਮਯੂਨਿਕੇਸ਼ਨ ਮੁੱਖੀ ਕਾਰਲ ਵੂਗ ਨੇ ਕਿਹਾ, “ਪ੍ਰਸਤਾਵਤਿ ਨਯਿਮਾਂ ‘ਚ ਜੋ ਸਭ ਤੋਂ ਵੱਧ ਚਿੰਤਾ ਦਾ ਵਸਿ਼ਾ ਹੈ, ਉਹ ਹੈ ਮੈਸੇਜਾਂ ਦੀ ਖੋਜ ‘ਤੇ ਜ਼ੋਰ ਦੇਣਾ ਹੈ”। ਵ੍ਹੱਟਸਐਪ ਡਿਫਾਲਟ ਤੌਰ ‘ਤੇ ਐਂਡ-ਟੂ-ਐਂਡ ਐਨਕ੍ਰਿਪਸ਼ਨ ਦੈ ਪੇਸ਼ਕਸ਼ ਕਰਦਾ ਹੈ ਜਿਸ ਦਾ ਮਤਲਬ ਇਹ ਹੈ ਕਿ ਸਿਰਫ ਮੈਸੇਜ ਭੇਜਣ ਵਾਲਾ ਅਤੇ ਉਸ ਨੂੰ ਹਾਸਲ ਕਰਨ ਵਾਲਾ ਹੀ ਮੈਸੇਜ ਪੜ੍ਹ ਸਕਦਾ ਹੈ। ਸਗੋਂ ਵ੍ਹੱਟਸਐਪ ਖੁਦ ਵੀ ਮੈਸੇਜ ਨਹੀਂ ਦੇਖ ਸਕਦਾ। ਵੂਗ ਦਾ ਕਹਿਣਾ ਹੈ ਕਿ ਇਸ ਫੀਚਰ ਤੋਂ ਬਿਨਾ ਵ੍ਹੱਟਸਐਪ ਬਿਲਕੁਲ ਨਵਾਂ ਐਪ ਬਣ ਜਾਵੇਗਾ। ਵੂਗ ਨੇ ਨਵੇਂ ਨਿਯਮ ਲਾਗੀ ਹੋਣ ਤੋਂ ਬਾਅਦ ਭਾਰਤੀ ਬਾਜ਼ਾਰ ਤੋਂ ਬਾਹਰ ਨਿਕਲਣ ਦੀ ਸੰਭਾਵਨਾ ਨੂੰ ਖਾਰਿਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਭਾਰਤ ਨਾਲ ਗੱਲ ਕਰਨ ਦੀ ਪ੍ਰਕਿਰੀਆ ਪਹਿਲਾਂ ਤੋਂ ਹੀ ਸ਼ੁਰੂ ਹੋ ਚੁੱਕੀ ਹੈ। ਐਂਡ-ਟੂ-ਐਂਡ ਐਨਕ੍ਰਿਪਸ਼ਨ ਫੀਚਰ ਨਾਲ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਲਈ ਅਫਵਾਹ ਫੈਲਾਉਣ ਵਾਲਿਆਂ ਤਕ ਪਹੁੰਚਣਾ ਮੁਸ਼ਕਿਲ ਹੋ ਜਾਵੇਗਾ। ਪਰ ਸੋਸ਼ਲ ਮੀਡੀਆ ਪਲੇਟਫਾਰਮਸ ਲਈ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਪ੍ਰਸਤਾਵਤਿ ਨਯਿਮਾਂ ਦੇ ਤਹਤਿ ਆਪਣੀਆਂ ਸੇਵਾਵਾਂ ਦਾ ਦੁਰਵਰਤੋਂ ਰੋਕਣ ਅਤੇ ਹਿੰਸਾ ਫੈਲਣ ਤੋਂ ਰੋਕਣ ਲਈ ਇੱਕ ਸਹੀ ਪ੍ਰਕਿਰਿਆ ਦੀ ਪਾਲਣਾ ਕਰਨੀ ਪਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget