ਪੜਚੋਲ ਕਰੋ

WhatsApp ’ਚ ਜਲਦੀ ਹੋਣਗੇ ਵੱਡੇ ਫੇਰਬਦਲ

  ਨਵੀਂ ਦਿੱਲੀ: ਫੇਸਬੁੱਕ ਅਧਿਕਾਰਤ ਵ੍ਹੱਟਸਐਪ ਹਮੇਸ਼ਾ ਆਪਣੇ ਫੀਚਰ ਨੂੰ ਬੀਟਾ ਮੋਡ ਵਿੱਚ ਟੈਸਟ ਕਰਦਾ ਰਹਿੰਦਾ ਹੈ। ਹੁਣ ਜਲਦੀ ਇਹ ਫੀਚਰ ਨਾਨ ਬੀਟਾ ਯੂਜ਼ਰਸ ਲਈ ਵੀ ਰੋਲਆਊਟ ਕੀਤਾ ਜਾ ਰਿਹਾ ਹੈ। ਇਸ ਵਾਰ ਐਪ ਦੇ ਨਵੇਂ ਮੋਡ ਨੂੰ ਟੈਸਟ ਕਰਦਿਆਂ ਵੇਖਿਆ ਗਿਆ। ਇਸ ਮੋਡ ਦੀ ਮਦਦ ਨਾਲ ਯੂਜ਼ਰਸ ਆਪਣੇ ਵ੍ਹੱਟਸਐਪ ਚਲਾਉਣ ਦੀ ਆਦਤ ਤੋਂ ਛੁਟਕਾਰਾ ਪਾ ਸਕਦੇ ਹਨ। WABeta ਇਨਫੋ ਦੀ ਰਿਪੋਰਟ ਮੁਤਾਬਕ ਵ੍ਹੱਟਸਐਪ ਯੂਜ਼ਰਸ ਨੂੰ ਜਲਦੀ ਹੀ ਸਾਈਲੈਂਟ ਮੋਡ ਤੇ ਵੇਕੇਸ਼ਨ ਮੋਡ ਫੀਚਰ ਮਿਲਣ ਵਾਲੇ ਹਨ। WhatsApp ਵੇਕੇਸ਼ਨ ਮੋਡ ਵੈੱਬਸਾਈਟ ਅਨੁਸਾਰ, ਵੇਕੇਸ਼ਨ ਮੋਡ ਫੀਚਰ ’ਤੇ ਫਿਲਹਾਲ ਕੰਮ ਕੀਤਾ ਜਾ ਰਿਹਾ ਹੈ। ਇਸ ਫੀਚਰ ਨੂੰ ਹਾਲੇ ਸਾਰਿਆਂ ਲਈ ਤਿਆਰ ਨਹੀਂ ਕੀਤਾ ਜਾ ਰਿਹਾ। ਇਹ ਵਿਸ਼ੇਸ਼ਤਾ ਸਾਈਲੈਂਟ ਮੋਡ ਹੈ ਜੋ ਪਹਿਲਾਂ ਤੋਂ ਹੀ ਐਂਡਰੌਇਡ ਡਿਵਾਈਸਿਸ ਵਿੱਚ ਮੌਜੂਦ ਹੈ। ਵੇਕੇਸ਼ਨ ਮੋਡ ਤੇ ਜਲਦ ਹੀ ਨੋਟੀਫਿਕੇਸ਼ਨ ਟੈਬ ਵਿੱਚ ਆ ਜਾਵੇਗਾ। ਇਹ ਫੀਚਰ ਉਦੋਂ ਕਾਫੀ ਲਾਭਦਾਇਕ ਹੋਵੇਗੀ, ਜਦੋਂ ਤੁਸੀਂ ਕੁਝ ਚੈਟਸ ਨੂੰ ਆਪਣੀ ਚੈਟ ਸੂਚੀ ਵਿੱਚ ਨਹੀਂ ਦੇਖਣਾ ਚਾਹੁੰਦੇ। ਸਾਈਲੈਂਟ ਮੋਡ ਸਾਈਲੈਂਟ ਮੋਡ ਅਜੇ ਵੀ ਕੁਝ ਐਂਡਰੌਇਡ ਫੋਨਾਂ ਵਿੱਚ ਮੌਜੂਦ ਹੈ, ਜਿੱਥੇ ਤੁਸੀਂ ਕੁਝ ਚੈਟਸ ਨੂੰ ਸਾਈਲੈਂਟ ਕਰ ਸਕਦੇ ਹੋ। ਹੁਣ ਇਸ ਮੋਡ ਦੀ ਮਦਦ ਨਾਲ, ਜੇ ਤੁਸੀਂ ਕੋਈ ਵੀ ਚੈਟ ਨੂੰ ਸਾਈਲੈਂਟ ਕਰੇਦ ਹੋ ਤਾਂ ਉਸ ਚੈਟ ’ਤੇ ਕੋਈ ਮੈਸੇਜ ਆਉਣ ’ਤੇ ਨੋਟੀਫਿਕੇਸ਼ਨ ਟੈਬ ਵਿੱਚ ਵੀ ਮੈਸੇਜ ਦਿਖਾਈ ਨਹੀਂ ਦੇਵੇਗਾ। ਫਿਲਹਾਲ ਇਹ ਫੀਚਰ ਪਹਿਲਾਂ ਤੋਂ ਹੀ ਐਕਟਿਵ ਹੈ, ਯਾਨੀ ਤੁਹਾਨੂੰ ਡਿਫਾਲਟ ਵਿੱਚ ਜਾ ਕੇ ਇਸ ਫੀਚਰ ਨੂੰ ਸਰਚ ਕਰਨ ਦੀ ਲੋੜ ਨਹੀਂ। WhatsApp ਲਿੰਕ ਅਕਾਊਂਟਸ ਇਸ ਫੀਚਰ ਦੀ ਮਦਦ ਨਾਲ ਤੁਸੀਂ ਕਿਸੇ ਵੀ ਬਾਹਰੀ ਸੇਵਾ ਨੂੰ ਆਪਣੇ ਅਕਾਊਂਟ ਨਾਲ ਲਿੰਕ ਕਰ ਸਕਦੇ ਹੋ। ਇਸ ਫੀਚਰ ਦਾ ਮਕਸਦ WhatsApp ਬਿਜ਼ਨੈਸ ਐਪ ਹੈ। ਇੱਕ ਵਾਰ ਫੀਚਰ ਰੋਲਆਊਟ ਹੋਣ ’ਤੇ ਇਸ ਨੂੰ ਪ੍ਰੋਫਾਈਲ ਸੈਟਿੰਗਸ ਟੈਬ ਵਿੱਚ ਵੇਖਿਆ ਜਾ ਸਕਦਾ ਹੈ। ਇਸ ਫੀਚਰ ਦਾ ਇਸਤੇਮਾਲ ਪਾਸਵਰਡ ਨੂੰ ਰਿਕਵਰ ਕਰਨ ਲਈ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਨਾਲ WhatsApp ਸਟੇਟਸ ਨੂੰ ਇੰਸਟਾਗਰਾਮ ’ਤੇ ਵੀ ਸ਼ੇਅਰ ਕਰ ਸਕਦੇ ਹੋ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget