ਪੜਚੋਲ ਕਰੋ

ਵਟੱਸਐਪ ਦਾ ਇੱਕ ਹੋਰ ਕਮਾਲ

ਨਵੀਂ ਦਿੱਲੀ: ਮੈਸਜਿੰਗ ਐਪ ਵਟੱਸਐਪ ਨਵੇਂ ਇੰਟਰਫੇਸ 'ਸਟੇਟਸ ਟੈਬ' ਉੱਤੇ ਇਨ੍ਹੀਂ ਦਿਨੀਂ ਕੰਮ ਕਰ ਰਿਹਾ ਹੈ। ਹਾਲ ਹੀ ਵਿੱਚ ਵੀਡੀਓ ਕਾਲਿੰਗ ਨੂੰ ਲਾਂਚ ਕਰਨ ਤੋਂ ਬਾਅਦ ਕੰਪਨੀ ਨੇ ਹੁਣ ਨਵੇਂ ਫ਼ੀਚਰ ਉੱਤੇ ਧਿਆਨ ਲਾ ਦਿੱਤਾ ਹੈ। ਇਸ ਫ਼ੀਚਰ ਨਾਲ ਲੋਕ ਆਪਣੇ Contact ਦੇ ਨਾਲ ਆਪਣੀ ਤਸਵੀਰਾਂ ਸ਼ੇਅਰ ਕਰ ਸਕਦੇ ਹਨ। ਇਹ ਫ਼ੀਚਰ ਕਾਫ਼ੀ ਹੱਦ ਤੱਕ ਇੰਸਟਾਗ੍ਰਾਮ ਤੇ ਸਨੈਪਚੈਟ ਵਰਗਾ ਹੈ ਜਿਸ ਵਿੱਚ ਤਸਵੀਰਾਂ ਕਲਿੱਕ ਕਰਕੇ ਇਸ ਵਿੱਚ ਟੈਕਸਟ ਜਾਂ ਇਮੇਜ਼ ਐਡ ਕੀਤਾ ਜਾ ਸਕਦਾ ਹੈ। ਇਹ ਤਸਵੀਰਾਂ ਤੁਹਾਡੇ Contact ਲਿਸਟ ਵਿੱਚ ਮੌਜੂਦ ਲੋਕਾਂ ਨੂੰ ਇੱਕ ਨਿਸ਼ਚਤ ਟਾਈਮ ਤੱਕ ਦੇਖੇਗੀ। ਇਸ ਦੇ ਨਾਲ ਹੀ ਯੂਜ਼ਰ ਤੇ ਸਟੇਟਸ ਨੂੰ ਕੁਝ ਚੋਣਵੇਂ Contact ਦੇ ਲਈ ਰੱਖਣਾ ਚਾਹੁੰਦਾ ਹੈ ਜਾਂ ਸਾਰੇ Contact ਲਈ ਰੱਖਣਾ ਚਾਹੁੰਦਾ ਹੈ, ਇਸ ਦੀ ਵੀ ਚੋਣ ਕੀਤੀ ਜਾ ਸਕਦੀ ਹੈ। ਯਾਦ ਰਹੇ ਕਿ ਕੁਝ ਸਮਾਂ ਪਹਿਲਾਂ ਵਟੱਸਅੱਪ ਨੇ ਵੀਡੀਓ ਕਾਲ ਦੇ ਫ਼ੀਚਰ ਦੀ ਸ਼ੁਰੂਆਤ ਕੀਤੀ ਸੀ।

ਟਾਪ ਹੈਡਲਾਈਨ

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ

Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...

ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ

ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ

Embed widget