ਪੜਚੋਲ ਕਰੋ

ਗਰੁੱਪ ਐਡਮਿਨ ਲਈ Whatsapp ਨੇ ਲਿਆਂਦੀਆਂ ਨਵੀਆਂ ਸੁਖ ਸਹੂਲਤਾਂ

ਨਵੀਂ ਦਿੱਲੀ: ਵ੍ਹੱਟਸਐਪ ਨੇ ਆਪਣੇ ਨਵੇਂ ਮੈਸੇਜਿੰਗ ਐਪ ਵਿੱਚ ਵਰਤੋਂਕਾਰਾਂ ਲਈ ਨਵਾਂ ਫੀਚਰ ਉਤਾਰੇ ਹਨ। ਇਨ੍ਹਾਂ ਦਾ ਸਭ ਤੋਂ ਵੱਡਾ ਫਾਇਦਾ ਗਰੁੱਪ ਐਡਮਿਨ ਨੂੰ ਹੋਇਆ ਹੈ। ਆਓ ਵ੍ਹੱਟਸਐਪ ਦੇ ਗਰੁੱਪ ਫੀਚਰ ਵਿੱਚ ਕੀਤੇ ਅਹਿਮ ਬਦਵਾਅ ਬਾਰੇ ਥੋੜ੍ਹਾ ਵਿਸਥਾਰ ਨਾਲ ਸਮਝਦੀਏ-   ਗਰੁੱਪ ਡਿਸਕ੍ਰਿਪਸ਼ਨ- ਗਰੁੱਪ ਵੇਰਵਾ ਫੀਚਰ ਨੂੰ ਪਹਿਲਾਂ ਹੀ ਮਾਰਚ ਵਿੱਚ ਉਤਾਰ ਦਿੱਤਾ ਸੀ। ਇਸ ਨਾਲ ਗਰੁੱਪ ਬਾਰੇ ਮੁੱਢਲੀ ਜਾਣਕਾਰੀ ਮਿਲ ਜਾਵੇਗੀ। ਇਸ ਫੀਚਰ ਦਾ ਸਭ ਤੋਂ ਵੱਧ ਲਾਹਾ ਦਫ਼ਤਰ ਵਿੱਚ ਕੰਮ ਕਰ ਰਹੇ ਲੋਕਾਂ ਨੂੰ ਮਿਲੇਗਾ। ਐਡਮਿਨ ਕੰਟ੍ਰੋਲ- ਵ੍ਹੱਟਸਐਪ ਨੇ ਆਪਣੇ ਇਸ ਫੀਚਰ ਵਿੱਚ ਨਵੇਂ ਐਡਮਿਨ ਕੰਟ੍ਰੋਲਸ ਨੂੰ ਵੀ ਸ਼ਾਮਲ ਕੀਤਾ ਹੈ। ਇਸ ਫੀਚਰ ਦੀ ਮਦਦ ਨਾਲ ਐਡਮਿਨ ਕੋਲ ਇਹ ਅਧਿਕਾਰ ਹੋਵੇਗਾ ਕਿ ਉਹ ਗਰੁੱਪ ਆਈਕਨ, ਗਰੁੱਪ ਦਾ ਵਿਸ਼ਾ ਤੇ ਵੇਰਵੇ ਨੂੰ ਬਦਲ ਸਕੇਗਾ। ਇਸ ਦੇ ਨਾਲ ਹੀ ਗਰੁੱਪ ਕੈਚਅੱਪ ਫੀਚਰ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜੋ ਅਨਪੜ੍ਹੇ ਸੰਦੇਸ਼ ਨੂੰ ਪੜ੍ਹਨ ਦਾ ਮੌਕਾ ਦੇਵੇਗਾ ਤੇ ਨਵੇਂ @ ਬਟਨ ਨਾਲ ਉਸ ਦਾ ਜਵਾਬ ਦੇਣ ਵਿੱਚ ਵੀ ਸਹਾਈ ਹੋਵੇਗਾ। ਪਾਰਟੀਸਿਪੈਂਟ ਸਰਚ- ਹਿੱਸੇਦਾਰ ਖੋਜ ਦੀ ਮਦਦ ਨਾਲ ਵਰਤੋਂਕਾਰ ਕਿਸੇ ਵੀ ਗਰੁੱਪ ਵਿੱਚ ਸਰਚ ਕਰ ਕਰ ਕੇ ਉਸ ਦਾ ਪ੍ਰੋਫਾਈਲ ਦੇਖ ਸਕਦਾ ਹੈ। ਇਸ ਦੇ ਨਾਲ ਹੀ ਗਰੁੱਪ ਵਿੱਚ ਸ਼ਾਮਲ ਲੋਕਾਂ ਲਈ ਵੱਡਾ ਅਧਿਕਾਰ ਆ ਗਿਆ ਹੈ। ਹੁਣ ਗਰੁੱਪ ਨੂੰ ਛੱਡਣ ਤੋਂ ਬਾਅਦ ਯੂਜ਼ਰ ਨੂੰ ਮੁੜ ਤੋਂ ਉਸ ਗਰੁੱਪ ਵਿੱਚ ਸ਼ਾਮਲ ਨਹੀਂ ਕੀਤਾ ਜਾ ਸਕਦਾ। ਵ੍ਹੱਟਸਐਪ ਹੁਣ ਗਰੁੱਪ ਵੀਡੀਓ ਕਾਲ ਦੀ ਅਜ਼ਮਾਇਸ਼ ਕਰ ਰਿਹਾ ਹੈ। ਇਸ ਫੀਚਰ ਨਾਲ ਹੁਣ ਚਾਰ ਲੋਕ ਇਕੱਠੇ ਹੀ ਵੀਡੀਓ ਕਾਲ ਕਰ ਸਕਦੇ ਹਨ। ਹਾਲਾਂਕਿ, ਇਸ ਨੂੰ ਕਦ ਤਕ ਉਤਾਰਿਆ ਜਾਵੇਗਾ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget