ਪੜਚੋਲ ਕਰੋ

WHATSAPP ਦੀ ਨਵੀਂ ਨੀਤੀ ਖ਼ਿਲਾਫ਼ ਦਿੱਲੀ ਹਾਈਕੋਰਟ 'ਚ ਪਟੀਸ਼ਨ

ਨਵੀਂ ਦਿੱਲੀ : ਦਿੱਲੀ ਹਾਈਕੋਰਟ ਵਿੱਚ ਵਟਸਐਪ ਦੀ ਨਵੀਂ ਨੰਬਰ ਸ਼ੇਅਰਿੰਗ ਪਾਲਿਸੀ ਨੂੰ ਚੁਨੌਤੀ ਦਿੰਦੇ ਹੋਏ ਪੀ.ਆਈ.ਐਲ.(ਪਟੀਸ਼ਨ) ਦਾਇਰ ਕੀਤੀ ਗਈ ਹੈ। ਵਟਸਐਪ ਦੇ ਨਵੇਂ ਅੱਪਡੇਟ ਵਿੱਚ ਕੰਪਨੀ ਦੀ ਨਵੀਂ ਪਾਲਿਸੀ ਦੇ ਲਈ ਯੂਜ਼ਰ ਦੀ ਸਹਿਮਤੀ ਮੰਗੀ ਜਾ ਰਹੀ ਹੈ। ਇਸ ਨਵੀਂ ਪਾਲਿਸੀ ਦੇ ਤਹਿਤ ਵਟਸਐਪ ਆਪਣੇ ਯੂਜ਼ਰ ਦਾ ਨੰਬਰ ਆਪਣੀ ਪੈਰੇਂਟ ਕੰਪਨੀ ਫੇਸ ਬੁੱਕ ਦੇ ਨਾਲ ਸਾਂਝਾ ਕਰੇਗਾ।ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਫੇਸ ਬੁੱਕ ਦੀ ਇਹ ਨਵੀਂ ਪਾਲਿਸੀ ਬਹੁਤ ਭਟਕਾਉਣ ਵਾਲੀ ਹੈ। ਜਿਸ ਦਾ ਨਫ਼ਾ-ਨੁਕਸਾਨ ਆਮ ਆਦਮੀ ਨਹੀਂ ਸਮਝ ਸਕਦਾ। ਕੀ ਹੈ ਵਟਸਐਪ ਦੀ ਨਵੀਂ ਸ਼ੇਅਰਿੰਗ ਪਾਲਿਸੀ? ਵਟਸਐਪ ਆਪਣੇ ਯੂਜ਼ਰ ਦਾ ਮੋਬਾਈਲ ਨੰਬਰ ਆਪਣੀ ਓਨਰ ਕੰਪਨੀ ਫੇਸ ਬੁੱਕ ਦੇ ਨਾਲ ਸਾਂਝਾ ਕਰੇਗਾ। ਜਿਸ ਦੀ ਮਦਦ ਨਾਲ ਵਟਸਐਪ ਯੂਜ਼ਰ ਫੇਸ ਬੁੱਕ ਜ਼ਰੀਏ ਹੋਰ ਵੀ ਜ਼ਿਆਦਾ ਟਾਰਗੈਟ ਇਸ਼ਤਿਹਾਰ ਪਾ ਸਕਣਗੇ। ਇਹ ਇਸ਼ਤਿਹਾਰ ਫੇਸਬੁੱਕ 'ਤੇ ਹੋਣਗੇ। ਇਸ ਦੀ ਜਾਣਕਾਰੀ ਵਿੱਚ ਵਟਸਐਪ ਐਡ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਹ ਕਦਮ ਚੁੱਕਣ ਦੇ ਨਾਲ ਹੀ ਵਟਸਐਪ ਦੀ ਵੱਡੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਦੁਨੀਆ ਭਰ ਵਿੱਚ ਆਪਣੇ 1 ਬਿਲੀਅਨ ਯੂਜ਼ਰ ਨੂੰ ਉਨ੍ਹਾਂ ਦੇ ਡਾਟਾ ਦੀ ਸੁਰੱਖਿਆ ਯਕੀਨੀ ਬਣਾ ਸਕੇ। ਵਟਸਐਪ ਯੂਜ਼ਰ ਨੂੰ ਸੀਮਤ ਸਮੇਂ ਵਿੱਚ ਇਹ ਵਿਕਲਪ ਦੇਵੇਗਾ ਕਿ ਉਹ ਆਪਣੀ ਜਾਣਕਾਰੀ ਫੇਸ ਬੁੱਕ ਦੇ ਨਾਲ ਸਾਂਝਾ ਕਰਨਾ ਚਾਹੁੰਦੇ ਹਨ ਜਾਂ ਨਹੀਂ। ਕੰਪਨੀ ਨੇ ਸਾਫ਼ ਕੀਤਾ ਹੈ ਕਿ ਫੇਸ ਬੁੱਕ ਨੂੰ ਦਿੱਤਾ ਗਿਆ ਤੁਹਾਡਾ ਨੰਬਰ ਸੁਰੱਖਿਅਤ ਰਹੇਗਾ। ਵਟਸਐਪ ਨੇ ਦੱਸਿਆ ਕਿ ਇਸ ਸ਼ੇਅਰਿੰਗ ਨਾਲ ਫੇਸ ਬੁੱਕ ਮੈਪਿੰਗ ਦੇ ਜ਼ਰੀਏ ਬਿਹਤਰ ਫਰੈਂਡ ਸਜੈਸ਼ਨ ਅਤੇ ਜ਼ਿਆਦਾ ਸਟੀਕ ਇਸ਼ਤਿਹਾਰ ਯੂਜ਼ਰ ਨੂੰ ਮੁਹੈਇਆ ਕਰਾ ਸਕਣਗੇ।

ਟਾਪ ਹੈਡਲਾਈਨ

Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026

ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 

Embed widget