ਪੜਚੋਲ ਕਰੋ

WhatsApp ਨੇ ਸ਼ੁਰੂ ਕੀਤਾ ਪੈਸਿਆਂ ਦਾ ਲੈਣ-ਦੇਣ

ਨਵੀਂ ਦਿੱਲੀ: ਇੰਸਟੈਂਟ ਮੈਸੇਜਿੰਗ ਐਪ ਵ੍ਹੱਟਸਐਪ ਆਪਣੇ ਯੂਜ਼ਰਜ਼ ਲਈ ਨਵੇਂ-ਨਵੇਂ ਫੀਚਰ ਲਿਆਉਂਦਾ ਰਹਿੰਦਾ ਹੈ ਪਰ ਇਸ ਵਾਰ ਐਪ ਦੇ ਬੀਟਾ ਵਰਸ਼ਨ ਵਿੱਚ ਸਭ ਤੋਂ ਖਾਸ ਫ਼ੀਚਰ ਨਜ਼ਰ ਆਇਆ ਹੈ। ਵ੍ਹੱਟਸਐਪ ਦੇ ਐਂਡ੍ਰੌਇਡ ਤੇ iOS ਬੀਟਾ ਵਰਸ਼ਨ ਵਿੱਚ ਪੇਮੈਂਟ ਆਪਸ਼ਨ ਵੇਖਿਆ ਗਿਆ ਹੈ। ਇਹ ਆਪਸ਼ਨ ਯੂ.ਪੀ.ਆਈ. ਲੈਣ-ਦੇਣ ਸਿਸਟਮ ਆਧਾਰਤ ਹੈ। gizmotimes ਦੀ ਰਿਪੋਰਟ ਮੁਤਾਬਕ ਇਸ ਨਵੇਂ ਪੇਮੈਂਟ ਆਪਸ਼ਨ ਨੂੰ ਅਟੈਚਮੈਂਟ ਵਿੱਚ ਜੋੜਿਆ ਗਿਆ ਹੈ। ਇਸ ਵਿੱਚ ਬੈਂਕ ਚੋਣ ਦਾ ਵਿਕਲਪ ਵੀ ਮੌਜੂਦ ਹੈ ਪਰ ਹਾਲੇ ਇਸ ਵਿੱਚ ਕਿਸੇ ਖਾਤੇ ਨੂੰ ਜੋੜਿਆ ਨਹੀਂ ਜਾ ਸਕਦਾ। ਅਜਿਹੇ ਵਿੱਚ ਕਿਹਾ ਜਾ ਸਕਦਾ ਹੈ ਕਿ ਕੰਪਨੀ ਨੇ ਇਸ ਨਵੇਂ ਫੀਚਰ ਨੂੰ ਸਾਰਿਆਂ ਲਈ ਲਿਆਉਣ ਲਈ ਪੂਰੀ ਤਿਆਰੀ ਕਰ ਰਹੀ ਹੈ। ਕਿਵੇਂ ਕੰਮ ਕਰਦਾ ਹੈ ਇਹ ਪੇਮੈਂਟ ਮੋਡ? ਬੀਟਾ ਵਰਸ਼ਨ ਵਿੱਚ ਆਏ ਇਸ ਨਵੇਂ ਫੀਚਰ ਨੂੰ ਵੇਖਣ ਲਈ ਅਟੈਚਮੈਂਟ ਆਪਸ਼ਨ ਵਿੱਚ ਜਾਣਾ ਹੋਵੇਗਾ। ਇੱਥੇ ਕੌਨਟੈਕਟ, ਫ਼ੋਟੋ ਦੇ ਨਾਲ ਹੀ ਪੇਮੈਂਟ ਦਾ ਵਿਕਲਪ ਵਿਖਾਈ ਦੇਵੇਗਾ। ਇਸ 'ਤੇ ਕਲਿੱਕ ਕਰਦਿਆਂ ਹੀ ਯੂ.ਪੀ.ਆਈ. ਪੇਜ ਖੁੱਲ੍ਹ ਜਾਵੇਗਾ, ਜਿੱਥੋਂ ਕਿਸੇ ਨੂੰ ਵੀ ਪੈਸੇ ਭੇਜੇ ਜਾ ਸਕਦੇ ਹਨ। ਕੀ ਹੈ ਯੂ.ਪੀ.ਆਈ. ਪੇਮੈਂਟ? ਯੂਨੀਫਾਈਡ ਪੇਮੈਂਟ ਇੰਟਰਫੇਜ਼ ਇੱਕ ਅਜਿਹਾ ਭੁਗਤਾਨ ਸਿਸਟਮ ਹੈ, ਜਿਸ ਵਿੱਚ ਤੁਸੀਂ ਬੜੇ ਹੀ ਸੌਖੇ ਢੰਗ ਨਾਲ ਦੇਸ਼ ਵਿੱਚ ਕਿਸੇ ਨੂੰ ਵੀ ਪੈਸੇ ਭੇਜ ਸਕਦੇ ਹੋ। ਇਹ ਖਪਤਕਾਰ ਦੇ ਮੋਬਾਈਲ ਨੰਬਰ ਰਾਹੀਂ ਖਾਤੇ ਦੀ ਜਾਣਕਾਰੀ ਹਾਸਲ ਕਰਦਾ ਹੈ। ਇਸ ਦਾ ਮਤਲਬ ਕਿ ਜੇਕਰ ਤੁਹਾਨੂੰ ਪੈਸੇ ਭੇਜਣ ਜਾਂ ਮੰਗਵਾਉਣ ਲਈ ਆਪਣਾ ਬੈਂਕ ਖਾਤਾ ਨਹੀਂ ਸਿਰਫ ਮੋਬਾਈਲ ਨੰਬਰ ਦੇਣਾ ਹੋਵੇਗਾ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget