ਪੜਚੋਲ ਕਰੋ

ਹੁਣ ਵਟਸਅੱਪ ਰਾਹੀਂ ਵੀ ਹੋਏਗਾ ਪੈਸਿਆਂ ਦਾ ਲੈਣ-ਦੇਣ

ਨਵੀਂ ਦਿੱਲੀ: ਵਟਸਅੱਪ ਆਪਣੇ ਪਲੇਟਫਾਰਮ ‘ਤੇ ਯੂਪੀਆਈ ਬੇਸਡ ਪੇਮੈਂਟ ਸਰਵਿਸ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ, ਪਰ ਅਜੇ ਉਸ ਨੂੰ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਮਿਲੀ। ਹੁਣ ਵਟਸਅੱਪ ਦੇ ਸੀਈਓ ਕ੍ਰਿਸ ਡੇਨੀਅਲ ਨੇ ਆਰਬੀਆਈ ਨੂੰ ਰਸਮੀ ਚਿੱਠੀ ਲਿਖ ਕੇ ਇਸ ਸਰਵਿਸ ਨੂੰ ਸਾਰੇ ਯੂਜ਼ਰਸ ਲਈ ਸ਼ੁਰੂ ਕਰਨ ਦੀ ਆਗਿਆ ਮੰਗੀ ਹੈ। ਪਿਛਲੇ ਕਈ ਮਹੀਨਿਆਂ ਤੋਂ ਵਟਸਅੱਪ ਪੇਮੈਂਟ ਸਰਵਿਸ ਦੀ ਟੈਸਟਿੰਗ ਕਰੀਬ 10 ਲੱਖ ਯੂਜ਼ਰਸ ‘ਤੇ ਕੀਤੀ ਜਾ ਰਹੀ ਹੈ। ਇਸ ਨੂੰ ਸਾਰੇ ਯੂਜ਼ਰਸ ਲਈ ਇਸੇ ਸਾਲ ਮਈ ‘ਚ ਲੌਂਚ ਕਰਨਾ ਸੀ, ਪਰ ਸਰਕਾਰ ਵੱਲੋਂ ਇਸ ਨੂੰ ਮਨਜ਼ੂਰੀ ਦੇਣ ਨੂੰ ਟਾਲਿਆ ਜਾ ਰਿਹਾ ਸੀ। ਵਟਸਅੱਪ ਨੂੰ ਯੂਪੀਆਈ ਬੇਸਡ ਪੇਮੈਂਟ ਸਰਵਿਸ ਦੇਣ ਲਈ ਬੈਂਕਾਂ ਦੇ ਨਾਲ ਟਾਈ-ਅੱਪ ਕਰਨ ਲਈ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ ਤੋਂ ਪਹਿਲਾਂ ਹੀ ਮਨਜੂਰੀ ਮਿਲ ਚੁੱਕੀ ਹੈ। ਇਸ ਲਈ ਜੂਨ ‘ਚ ਵਟਸਅੱਪ ਨੇ ਆਪਣੀ ਪ੍ਰਾਈਵੇਸੀ ਪਾਲਸੀ ਵੀ ਅਪਡੇਟ ਕੀਤੀ ਸੀ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget