ਪੜਚੋਲ ਕਰੋ

WhatsApp ਗਰੁੱਪ 'ਚ ਗ਼ਲਤ ਮੈਸੇਜ, ਹੁਣ ਨਹੀਂ ਕੋਈ ਫਿਕਰ

ਨਵੀਂ ਦਿੱਲੀ: ਲੰਮੇ ਸਮੇਂ ਦੇ ਇੰਤਜ਼ਾਰ ਤੋਂ ਬਾਅਦ ਵ੍ਹੱਟਸਐਪ ਨੇ ਵਾਪਸ ਬੁਲਾਉਣਾ ਯਾਨੀ ਰੀਕਾਲ ਜਾਂ ਰੀਵੇਕ ਨਾਂ ਦੇ ਫੀਚਰ ਨੂੰ ਸ਼ੁਰੂ ਕਰ ਦਿੱਤਾ ਹੈ। ਇਹ ਫ਼ੀਚਰ ਇੱਕ ਵਾਰ ਭੇਜੇ ਜਾ ਚੁੱਕੇ ਮੈਸੇਜ ਨੂੰ ਵਾਪਸ ਕਰਵਾਇਆ ਯਾਨੀ ਅਨਸੈਂਡ ਕੀਤਾ ਜਾ ਸਕਦਾ ਹੈ। ਇਹ ਫੀਚਰ ਐਂਡ੍ਰੌਇਡ ਤੇ iOS ਦੇ ਨਾਲ-ਨਾਲ ਵਿੰਡੋਜ਼ ਯੂਜ਼ਰ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਪਰ ਖਾਸ ਧਿਆਨ ਰੱਖਣ ਵਾਲੀ ਗੱਲ ਇਹ ਹੈ ਕਿ ਇਹ ਸੁਵਿਧਾ ਉੱਥੇ ਹੀ ਕੰਮ ਕਰੇਗੀ ਜਿੱਥੇ ਦੋਵੇਂ ਪਾਸੇ WhatsApp ਦੇ ਨਵੀਨਤਮ ਯਾਨੀ ਅਪਡੇਟਿਡ ਵਰਸ਼ਨ ਹੋਣਗੇ। ਇਹ ਸੁਵਿਧਾ ਨਾ ਸਿਰਫ ਲਿਖਤੀ ਸੁਨੇਹੇ ਬਲਕਿ ਤਸਵੀਰ (ਕੋਈ ਵੀ ਇਮੇਜ ਫਾਰਮੈਟ) ਤੇ ਵੀਡੀਓ ਮੈਸੇਜ ਮਿਟਾ ਸਕਣ ਦੇ ਸਮਰੱਥ ਬਣਾਵੇਗੀ। ਹਾਲਾਂਕਿ, ਮੈਸੇਜ ਭੇਜਣ ਤੋਂ 7 ਮਿੰਟ ਤੋਂ ਬਾਅਦ ਅਜਿਹਾ ਕਰਨਾ ਸੰਭਵ ਨਹੀਂ ਹੋ ਸਕੇਗਾ। ਇੱਕ ਗੱਲ ਹੋਰ ਜਿਸ ਦਾ ਧਿਆਨ ਰੱਖਣਾ ਬਣਦਾ ਹੈ ਕਿ ਜੇਕਰ ਤੁਸੀਂ ਕਿਸੇ ਨੂੰ ਸੰਬੋਧਨ ਕਰ ਕੇ ਕੋਈ ਮੈਸੇਜ ਭੇਜਿਆ ਹੈ ਤਾਂ ਉਹ ਕਮਾਨ ਵਿੱਚੋਂ ਛੱਡੇ ਤੀਰ ਵਾਂਗ ਹੈ। ਮਤਲਬ ਤੁਸੀਂ ਕੋਟ ਕਰ ਕੇ ਭੇਜੇ ਮੈਸੇਜ ਨੂੰ ਹਟਾ ਨਹੀਂ ਸਕੋਂਗੇ। ਹੁਣ ਅਗਲੀ ਵਾਰ ਜੇਕਰ ਤੁਸੀਂ ਆਪਣੇ ਦੋਸਤ, ਗਰਲਫ੍ਰੈਂਡ, ਪਰਿਵਾਰ, ਬੌਸ ਜਾਂ ਆਪਣੇ ਸਹਿਕਰਮੀਆਂ ਨੂੰ ਭੁਲੇਖੇ ਨਾਲ ਕੋਈ ਸੰਦੇਸ਼ ਭੇਜ ਗਏ ਤਾਂ ਪਛਤਾਉਣ ਦੀ ਲੋੜ ਨਹੀਂ, ਕਿਉਂਕਿ ਉਸ ਨੂੰ ਰੱਦ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਬੱਸ ਹੁਣ ਤੁਸੀਂ ਫਟਾਫਟ ਨਵੀਵਤਮ WhatsApp ਡਾਊਨਲੋਡ ਕਰੋ ਤੇ ਮੌਜਾਂ ਲਵੋ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget