ਪੜਚੋਲ ਕਰੋ

ਇੱਕ ਗਲਤੀ ਨਾਲ ਬੈਨ ਹੋ ਸਕਦਾ ਹੈ ਤੁਹਾਡਾ ਵ੍ਹੱਟਸਐਪ ਅਕਾਊਂਟ, ਹੋ ਸਕਦੀ ਜੇਲ੍ਹ

ਨਵੀਂ ਦਿੱਲੀ: ਵ੍ਹੱਟਸਐਪ ਨੇ ਆਪਣੇ ਯੂਜ਼ਰਸ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਪਲੇਟਫਾਰਮ ‘ਤੇ ਚਾਈਲਡ ਪੋਨੋਗ੍ਰਾਫੀ ਲਈ ਕੋਈ ਥਾਂ ਨਹੀਂ ਹੈ। ਇਸ ਤਰ੍ਹਾਂ ਦੀ ਸਮੱਗਰੀ ਸਬੰਧੀ ਕੋਈ ਵੀ ਸ਼ਿਕਾਇਤ ਮਿਲਣ ‘ਤੇ ਸਬੰਧਿਤ ਯੂਜ਼ਰ ਦਾ ਅਕਾਊਂਟ ਬੈਨ ਕਰ ਦਿੱਤਾ ਜਾਵੇਗਾ। ਵ੍ਹੱਟਸਐਪ ਨੇ ਚਾਈਲਡ ਪੋਨੋਗ੍ਰਾਫੀ ਦਾ ਸਖ਼ਤ ਵਿਰੋਧ ਕੀਤਾ ਹੈ। ਕੰਪਨੀ ਨੇ ਕਿਹਾ ਕਿ ਉਹ ਏਜੰਸੀਆਂ ਦੀ ਅਪੀਲ ਤੋਂ ਬਾਅਦ ਅਜਿਹੇ ਅਪਰਾਧਾਂ ਦੀ ਜਾਂਚ ਕਰੇਗਾ। ਕੰਪਨੀ ਨੇ ਕਿਹਾ ਕਿ ਉਹ ਕਿਸੇ ਦੇ ਮੈਸੇਜ ਨਹੀਂ ਦੇਖ ਸਕਦੇ ਪਰ ਜੇਕਰ ਕੋਈ ਯੂਜ਼ਰ ਇਸ ਤਰ੍ਹਾਂ ਦੀ ਸ਼ਿਕਾਇਤ ਕਰਦਾ ਹੈ ਤਾਂ ਉਹ ਅਕਾਊਂਟ ਨੂੰ ਬੈਨ ਕਰਨ ਦੀ ਕਾਰਵਾਈ ਕਰ ਸਕਦੇ ਹਨ। ਵ੍ਹੱਟਸਐਪ ਦੀ ਇਹ ਟਿੱਪਣੀ ਸੁਪਰੀਮ ਕੋਰਟ ਦੇ ਕੁਮੈਂਟ ਤੋਂ ਬਾਅਦ ਆਈ ਹੈ। ਹਾਲ ਹੀ ‘ਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕੇਂਦਰ ਅਤੇ ਇੰਟਰਨੈਟ ਦਿੱਗਜ ਜਿਵੇਂ ਗੂਗਲ, ਮਾਈਕਰੋਸਾਫਟ, ਫੇਸਬੁਕ, ਚਾਈਲਡ ਪੋਨੋਗ੍ਰਾਫੀ ਅਤੇ ਸੰਵੇਦਨਸ਼ੀਲ ਚੀਜ਼ਾਂ ਨੂੰ ਖ਼ਤਮ ਕਰਨ ‘ਤੇ ਸਹਿਮਤ ਹਨ। ਇੱਕ ਗਲਤੀ ਨਾਲ ਬੈਨ ਹੋ ਸਕਦਾ ਹੈ ਤੁਹਾਡਾ ਵ੍ਹੱਟਸਐਪ ਅਕਾਊਂਟ, ਹੋ ਸਕਦੀ ਜੇਲ੍ਹ ਸੰਕੇਤਕ ਤਸਵੀਰ ਹੁਣ ਜਾਣ ਲਓ ਕਿ ਅਜਿਹੀਆਂ ਕਿਹੜੀਆਂ ਗੱਲਾਂ ਹਨ, ਜਿਨ੍ਹਾਂ ਨੂੰ ਵ੍ਹੱਟਸਐਪ ‘ਤੇ ਸ਼ੇਅਰ ਕਰਨ ‘ਤੇ ਜੇਲ੍ਹ ਹੋ ਸਕਦੀ ਹੈ।
  • ਜੇਕਰ ਤੁਸੀਂ ਗਰੁੱਪ ਐਡਮੀਨ ਹੋ ਤਾਂ ਤੁਹਾਡੇ ਗਰੁਪ ਤੋਂ ਕਿਸੇ ਵੀ ਤਰ੍ਹਾਂ ਦੀ ਸੰਵੇਦਨਸ਼ੀਲ ਵੀਡੀਓ, ਫੋਟੋ ਅਤੇ ਮੈਸੇਜ ਸ਼ੇਅਰ ਨਹੀਂ ਹੋਣਾ ਚਹੀਦਾ।
 
  • ਕਿਸੇ ਵੀ ਤਰ੍ਹਾਂ ਦੇ ਧਾਰਮਿਕ ਵੀਡੀਓ, ਫੋਟੋ, ਟੈਕਸਟ ਅਤੇ ਇਤਿਹਾਸਕ ਅੰਕੜੇ ਸ਼ੇਅਰ ਨਹੀਂ ਹੋਣੇ ਚਾਹੀਦੇ।
 
  • ਇਸ ਤੋਂ ਇਲਾਵਾ ਜਾਤ ਅਤੇ ਧਰਮ ਦੀਆਂ ਭਾਵਨਾਵਾਂ ਨੂੰ ਭੜਕਾਉਣ ਵਾਲਾ ਕੰਟੇਂਟ ਵੀ ਸ਼ੇਅਰ ਨਹੀਂ ਕੀਤਾ ਜਾ ਸਕਦਾ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget