ਪੜਚੋਲ ਕਰੋ

ਫੇਸਬੁੱਕ ਨਾਲ ਵਟਸਐਪ ਸਾਂਝਾ ਕਰ ਰਿਹਾ ਤੁਹਾਡਾ ਪੇਮੈਂਟ ਡਾਟਾ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਯੂਜਰਜ਼ ਦੀ ਪੇਮੈਂਟ ਸਰਵਿਸ ਨਾਲ ਜੁੜਿਆ ਡਾਟਾ ਆਪਣੀ ਪੇਰੈਂਟ ਕੰਪਨੀ ਫੇਸਬੁੱਕ ਨਾਲ ਸਾਂਝਾ ਕਰਦਾ ਹੈ। ਵਟਸਐਪ ਨੇ ਇਹ ਜਾਣਕਾਰੀ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਦਿੱਤੀ ਹੈ। ਇਸ ਦੇ ਨਾਲ ਹੀ ਵਟਸਐਪ ਨੇ ਇਹ ਵੀ ਸਾਫ ਕਿਹਾ ਹੈ ਕਿ ਇਸ ਜਾਣਕਾਰੀ ਦੀ ਕਿਸੇ ਵੀ ਤਰ੍ਹਾਂ ਕਮਰਸ਼ੀਅਲ ਵਰਤੋਂ ਨਹੀਂ ਹੋਵੇਗੀ। ਵਟਸਐਪ ਮੁਤਾਬਕ ਜ਼ਰੂਰੀ ਜਾਣਕਾਰੀ ਨੂੰ ਐਨਪੀਸੀਆਈ ਤੇ ਸਾਥੀ ਬੈਂਕਾ ਨਾਲ ਸਾਂਝਾ ਕਰੇਗਾ। ਕੁਝ ਲਿਮਟਿਡ ਡਾਟਾ ਇਸ ਲਈ ਸਾਂਝਾ ਕੀਤਾ ਜਾਵੇਗਾ ਜਿਸ ਨਾਲ ਗਾਹਕ ਨੂੰ ਬੇਹਤਰ ਸੁਵਿਧਾ ਦਿੱਤੀ ਜਾ ਸਕੇ ਤੇ ਪੇਮੈਂਟ ਨੂੰ ਹੋਰ ਵੀ ਸੁਰੱਖਿਅਤ ਬਣਾਇਆ ਜਾ ਸਕੇ। ਵਟਸਐਪ ਮੁਤਾਬਕ ਜਦੋਂ ਯੂਜ਼ਰ ਕੋਈ ਪੇਮੈਂਟ ਕਰਦਾ ਹੈ ਤਾਂ ਮੈਸੇਜਿੰਗ ਐਪ ਸੈਂਡਰ ਤੇ ਰਿਸੀਵਰ 'ਚ ਜ਼ਰੂਰੀ ਕਨੈਕਸ਼ਨ ਸਥਾਪਤ ਕਰਦਾ ਹੈ। ਇਸ ਕਨੈਕਸ਼ਨ ਲਈ ਵਟਸਐਪ ਫੇਸਬੁੱਕ ਦੇ ਇੰਫ੍ਰਾਸਟ੍ਰੱਕਚਰ ਦੀ ਵਰਤੋਂ ਕਰਦਾ ਹੈ। ਵਟਸਐਪ ਨੇ ਸਾਫ ਕਿਹਾ ਕਿ ਇਸ ਦੌਰਾਨ ਕਿਸੇ ਤਰ੍ਹਾਂ ਦੀ ਵੀ ਗੰਭੀਰ ਤੇ ਸੰਵੇਦਨਸ਼ੀਲ ਜਾਣਕਾਰੀ ਸਟੋਰ ਨਹੀਂ ਹੁੰਦੀ ਜਿਵੇਂ ਯੂਜ਼ਰ ਦਾ ਅਕਾਊਂਟ ਨੰਬਰ, ਓਟੀਪੀ ਤੇ ਡੈਬਿਟ ਕਾਰਡ ਦੀ ਡੀਟੇਲ ਆਦਿ। ਦੱਸ ਦਈਏ ਕਿ ਪਿਛਲੇ ਹਫਤੇ ਸਰਕਾਰ ਨੇ ਵਟਸਐਪ ਦੇ ਪੇਮੈਂਟ ਫੀਚਰ ਦੇ ਅਧਿਕਾਰਤ ਲਾਂਚ ਤੋਂ ਪਹਿਲਾਂ ਹੀ ਇਸ ਦੀ ਪ੍ਰਾਈਵੇਸੀ ਨੂੰ ਲੈ ਕੇ ਜਾਂਚ ਦੇ ਆਦੇਸ਼ ਦਿੱਤੇ ਸਨ।

ਟਾਪ ਹੈਡਲਾਈਨ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...

Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!

Embed widget