ਪੜਚੋਲ ਕਰੋ

WhatsApp ਨੇ ਸ਼ੁਰੂ ਕੀਤੀ ਗਰੁੱਪ ਵੀਡੀਓ ਕਾਲ

  ਨਵੀਂ ਦਿੱਲੀ: ਵਾੱਟਸਐਪ ਨੇ ਆਪਣੇ ਨਵੇਂ ਅਪਡੇਟ ਵਿੱਚ ਗਰੁੱਪ ਵੀਡੀਓ ਕਾਲ ਫੀਚਰ ਦੇਣਾ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਇਹ ਅਪਡੇਟ ਸਿਰਫ ਬੀਟਾ ਯੂਜ਼ਰਸ ਲਈ ਹੀ ਉਪਲੱਭਧ ਹੈ। WhatsApp ਅਧਿਕਾਰਤ ਫੇਸਬੁੱਕ ਨੇ ਪਿਛਲੇ ਮਹੀਨੇ ਹੀ ਇਸ ਫੀਚਰ ਦਾ ਐਲਾਨ ਕਰ ਦਿੱਤਾ ਸੀ। ਜੇ ਯੂਜ਼ਰ ਇਸ ਫੀਚਰ ਦਾ ਲਾਭ ਲੈਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਬੀਟਾ ਯੂਜ਼ਰ ਬਣਨਾ ਪਏਗਾ। ਹਾਲਾਂਕਿ ਜੇ ਤਹਾਡੇ ਕੋਲ ਬੀਟਾ ਫੀਟਰ ਨਹੀਂ ਹੈ, ਤਾਂ ਵੀ ਤੁਸੀਂ WhatsApp ਵੀਡੀਓ ਕਾਲ ਦਾ ਲਾਹਾ ਲੈ ਸਕਦੇ ਹੋ।
  ਇੱਕ ਵੇਲੇ 4 ਲੋਕ ਕਰ ਸਕਦੇ ਗੱਲਬਾਤ
  ਇਸ ਫੀਚਰ ਵਿੱਚ ਜ਼ਿਆਦਾ ਤੋਂ ਜ਼ਿਆਦਾ 4 ਜਣੇ ਵੀਡੀਓ ਕਾਲ ਵਿੱਚ ਜੁੜ ਸਕਦੇ ਹਨ। ਚਾਰ ਜਣੇ ਕਾਲ ਵਿੱਚ ਜੁੜਨ ਤੋਂ ਬਾਅਦ ‘ਐਡ ਮੋਰ ਪਾਰਟੀਸੀਪੈਂਟ’ ਦਾ ਵਿਕਲਪ ਆਪਣੇ ਆਪ ਹਟ ਜਾਏਗਾ ਜਿਸ ਕਰਕੇ ਯੂਜ਼ਰ ਕਾਲ ਵਿੱਚ 4 ਤੋਂ ਵੱਧ ਮੈਂਬਰ ਜੋੜਨ ਤੋਂ ਅਸਮਰਥ ਹੋ ਜਾਏਗਾ। WABetaInfo ਦੀ ਪੋਸਟ ਮੁਤਾਬਕ ਗਰੁੱਪ ਕਾਲਿੰਗ ਫੀਚਰ ਆਈਓਐਸ ਦੇ v2.18.52 ’ਤੇ ਉਪਲੱਬਧ ਹੈ। ਯਾਦ ਰਹੇ ਕਿ ਇਹ ਫੀਚਰ ਯੂਜ਼ਰਸ ਨੂੰ ਇਨਵੀਟੇਸ਼ਨ ਦੇ ਤੌਰ ’ਤੇ ਨਹੀਂ ਮਿਲੇਗਾ ਬਲਕਿ ਇਹ ਐਂਡਰਾਇਡ ਬੀਟਾ 2.18.145 ਤੇ ਇਸ ਦੇ ਲੇਟੈਸਟ ਵਰਜਨਾਂ ’ਤੇ ਉਪਲੱਭਧ ਹੈ।

ਟਾਪ ਹੈਡਲਾਈਨ

Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ

ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ

ਛੁੱਟੀ 'ਤੇ ਆਏ ਫੌਜੀ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ 4 ਜੀਆਂ ਦੀ ਮੌਤ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ

ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ

ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ

Embed widget