ਪੜਚੋਲ ਕਰੋ

ਹੁਣ WhatsApp 'ਤੇ ਨਹੀਂ ਉੱਡੇਗੀ ਅਫਵਾਹ !

  ਨਵੀਂ ਦਿੱਲੀ: WhatsApp ’ਤੇ ਫੈਲਦੀਆਂ ਅਫਵਾਹਾਂ ਤੇ ਉਨ੍ਹਾਂ ਨਾਲ ਦੇਸ਼ ਵਿੱਚ ਹੁੰਦੇ ਅਪਰਾਧਾਂ ਦੇ ਮੱਦੇਨਜ਼ਰ WhatsApp ਨਵੇਂ ਫੀਚਰ ’ਤੇ ਕੰਮ ਕਰ ਰਿਹਾ ਹੈ। ਇਸ ਫੀਚਰ ਦਾ ਨਾਂ ‘ਸਸਪੀਸ਼ੀਅਸ ਲਿੰਕ ਡਿਟੈਕਸ਼ਨ’ ਹੈ। ਇਸ ਦੀ ਮਦਦ ਨਾਲ WhatsApp ’ਤੇ ਭੇਜਿਆ ਕੋਈ ਵੀ ਲਿੰਕ ਚੈੱਕ ਕੀਤਾ ਜਾ ਸਕਦਾ ਹੈ ਕਿ ਉਹ ਸ਼ੱਕੀ ਜਾਂ ਸਪੈਮ ਤਾਂ ਨਹੀਂ। WhatsApp  ਐਂਡਰਾਇਡ ਦੇ ਬੀਟਾ ਵਰਜਨ 2.18.204 ’ਤੇ ਇਸ ਨਵੇਂ ਫੀਚਰ ਦੀ ਅਜ਼ਮਾਇਸ਼ ਕੀਤੀ ਜਾ ਰਹੀ ਹੈ। ਵਾੱਟਸਐਪ ਨਾਲ ਸਬੰਧਤ ਜਾਣਕਾਰੀ ਦੇਣ ਵਾਲੀ ਵੈੱਬਸਾਈਟ WABetaInfo ਵੱਲੋਂ ਇਸ ਨਵੇਂ ਫੀਚਰ ਬਾਰੇ ਦਿੱਤੀ ਜਾਣਕਾਰੀ ਮੁਤਾਬਕ ਅਜਿਹਾ ਕੋਈ ਲਿੰਕ, ਜਿਸ ’ਤੇ ਸ਼ੱਕ ਹੋਵੇ ਤਾਂ ਵਾੱਟਸਐਪ ਖ਼ੁਦ ਆਪਣੇ ਯੂਜ਼ਰਸ ਨੂੰ ਉਸ ਸਬੰਧੀ ਜਾਣਕਾਰੀ ਦੇਵੇਗਾ। ਜਿਵੇਂ ਹੀ ਯੂਜ਼ਰ ਨੂੰ ਕੋਈ ਫੇਕ ਜਾਂ ਸਪੈਮ ਲਿੰਕ ਮਿਲੇਗਾ ਤਾਂ ਵਾੱਟਸਐਪ ਵੱਲੋਂ ਉਸ ਲਿੰਕ ’ਤੇ ਲਾਲ ਰੰਗ ਦੇ ਫੌਂਟ ਵਿੱਚ ‘suspicious link’ ਲਿਖ ਦਿੱਤਾ ਜਾਏਗਾ। ਇਸ ਨੂੰ ਯੂਜ਼ਰ ਆਸਾਨੀ ਨਾਲ ਪੜ੍ਹ ਸਕਦੇ ਹਨ ਤੇ ਫੇਕ ਤੇ ਨੁਕਸਾਨ ਪਹੁੰਚਾਉਣ ਵਾਲੇ ਲਿੰਕ ਤੋਂ ਬਚ ਸਕਦੇ ਹਨ। WABetaInfo ਨੇ ਸਕਰੀਨ ਸ਼ਾਟ ਜਾਰੀ ਕਰਕੇ ਦੱਸਿਆ ਕਿ ਇਹ ਨਵਾਂ ਫੀਚਰ ਕੰਮ ਕਿਵੇਂ ਕਰੇਗਾ। ਜੇ ਕੋਈ ਯੂਜ਼ਰ ਅਜਿਹਾ ਸ਼ੱਕੀ ਲਿੰਕ ਖੋਲ੍ਹ ਲਵੇ ਤਾਂ ਵਾਟਸਐਪ ਆਪਣੇ ਵੱਲੋਂ ਯੂਜ਼ਰ ਨੂੰ ਸਾਵਧਾਨ ਕਰਿਦਆਂ ਇਹ ਮੈਸੇਜ ਦਿੰਦਾ ਹੈ- "This link contains unusual characters. It may be trying to appear as another site." ਹੁਣ WhatsApp 'ਤੇ ਨਹੀਂ ਉੱਡੇਗੀ ਅਫਵਾਹ !
  'Forwarded' ਤੇ Send Message ਫੀਚਰ
ਫੇਕ ਖ਼ਬਰਾਂ ਨਾਲ ਨਜਿੱਠਣ ਲਈ WhatsApp ਇੱਕ ਹੋਰ ਨਵੇਂ ਫੀਚਰ ’ਤੇ ਕੰਮ ਕਰ ਰਿਹਾ ਹੈ ਜਿਸ ਵਿੱਚ ਜੇ ਕੋਈ ਮੈਸੇਜ ਯੂਜ਼ਰ ਨੂੰ ਫਾਰਵਰਡ ਕੀਤਾ ਜਾ ਰਿਹਾ ਹੈ ਤਾਂ ਉਸ ਮੈਸੇਜ ’ਤੇ ਵੀ ਵਾਟਸਐਪ 'Forwarded' ਲਿਖ ਦੇਵੇਗਾ। ਇਸ ਦੀ ਮਦਦ ਨਾਲ ਯੂਜ਼ਰ ਸਮਝ ਸਕਦਾ ਹੈ ਕਿ ਉਸ ਨੂੰ ਇਹ ਮੈਸੇਜ ਲਿਖ ਕੇ ਨਹੀਂ ਬਲਕਿ ਫਾਰਵਰਡ ਕੀਤਾ ਗਿਆ ਹੈ। ਇਸ ਦੇ ਇਲਾਵਾ ਕੰਪਨੀ ਨੇ ਅਫ਼ਵਾਹਾਂ ’ਤੇ ਕਾਬੂ ਪਾਉਣ ਲਈ ਗਰੁੱਪ ਐਡਮਿਨ ਦੇ ਅਧਿਕਾਰਾਂ ਨੂੰ ਵੀ ਹੋਰ ਵਧਾ ਦਿੱਤਾ ਹੈ। ਗਰੁੱਪ ਐਡਮਿਨ ਕਿਸੇ ਵੀ ਗਰੁੱਪ ਮੈਂਬਰ ਦੇ ਮੈਸੇਜਸ ’ਤੇ ਰੋਕ ਲਾ ਸਕਦਾ ਹੈ। ਯਾਨੀ ਐਡਮਿਨ ਤੈਅ ਕਰੇਗਾ ਕਿ ਕਿਹੜੇ-ਕਿਹੜੇ ਗਰੁੱਪ ਮੈਂਬਰ ਮੈਸੇਜ ਭੇਜ ਸਕਣਗੇ ਤੇ ਕਿਹੜੇ ਨਹੀਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ

ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ

ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ

ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ

ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ

Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...

Embed widget