ਪੜਚੋਲ ਕਰੋ

WhatsApp ਦਾ ਨਵਾਂ ਫੀਚਰ, ਹੁਣ ਸਿਰਫ ਗਰੁੱਪ ਐਡਮਿਨ ਦੀ ਚੱਲੇਗੀ!

ਨਵੀਂ ਦਿੱਲੀ: ਫੇਸਬੁੱਕ ਦੀ ਮਾਲਕੀ ਵਾਲੀ ਕੰਪਨੀ ਵਟਸਐਪ ਨੇ ਗਰੁੱਪ ਮੈਂਬਰਾਂ ਤੇ ਐਡਮਿਨ ਵਾਸਤੇ ਨਵਾਂ ਫੀਚਰ ਲਾਂਚ ਕੀਤਾ ਹੈ। ਹੁਣ ਐਡਮਿਨ ਨੂੰ ਹੋਰ ਤਾਕਤਾਂ ਮਿਲ ਗਈਆਂ ਹਨ। ਨਵੇਂ ਫੀਚਰ ਤਹਿਤ ਜੇਕਰ ਐਡਮਿਨ ਦੀ ਮਰਜ਼ੀ ਹੋਵੇ ਤਾਂ ਉਹ ਬਾਕੀ ਮੈਂਬਰਾਂ ਨੂੰ ਗਰੁੱਪ ਮੈਸੇਜ, ਫੋਟੋ, ਵੀਡੀਓ ਭੇਜਣ 'ਤੇ ਰੋਕ ਲਾ ਸਕਦਾ ਹੈ। ਵਟਸਐਪ ਦੀਆਂ ਜਾਣਕਾਰੀਆਂ ਲੀਕ ਕਰਨ ਵਾਲੀ ਵੈੱਬਸਾਈਟ @WABetaInfo ਮੁਤਾਬਕ ਵਟਸਐਪ ਨੇ ਐਂਡ੍ਰਾਇਡ ਬੀਟਾ ਪ੍ਰੋਗਰਾਮ 'ਤੇ ਨਵੇਂ ਵਰਜ਼ਨ 'ਚ ਇਹ ਫੀਚਰ ਦਿੱਤਾ ਹੈ। ਇਸ ਤਹਿਤ ਕਿਸੇ ਨੂੰ ਬੈਨ ਸਿਰਫ ਗਰੁੱਪ ਐਡਮਿਨ ਹੀ ਕਰ ਸਕਦਾ ਹੈ। ਇਸ ਤੋਂ ਬਾਅਦ ਐਡਮਿਨ ਤਾਂ ਅਜਿਹਾ ਕਰ ਸਕਦਾ ਹੈ ਪਰ ਬਾਕੀ ਅਜਿਹਾ ਨਹੀਂ ਕਰ ਸਕਦੇ। ਬੈਨ ਕੀਤੇ ਮੈਂਬਰ ਦੂਜਿਆਂ ਦੇ ਮੈਸੇਜ ਪੜ੍ਹ ਤਾਂ ਸਕਣਗੇ ਪਰ ਉਹ ਰਿਪਲਾਈ ਜਾਂ ਹੋਰ ਕੁਝ ਨਹੀਂ ਕਰ ਸਕਦੇ। ਉਹ ਆਪਣੇ ਮੈਸੇਜ ਐਡਮਿਨ ਨੂੰ ਭੇਜ ਸਕਦੇ ਹਨ। ਇਸ ਤੋਂ ਬਾਅਦ ਐਡਮਿਨ ਦੀ ਮਰਜ਼ੀ ਹੋਵੇਗੀ ਕਿ ਉਹ ਇਹ ਮੈਸੇਜ ਨੂੰ ਐਪਰੂਵ ਕਰਦਾ ਹੈ ਕਿ ਨਹੀਂ। ਜੇਕਰ ਉਸ ਨੇ ਇਸ ਨੂੰ ਪਾਸ ਕਰ ਦਿੱਤਾ ਤਾਂ ਮੈਸੇਜ ਗਰੁੱਪ 'ਚ ਪੋਸਟ ਹੋ ਜਾਵੇਗਾ। ਇਸ ਤੋਂ ਪਹਿਲਾਂ ਵਟਸਐਪ ਨੇ ਆਪਣੇ ਆਈਓਐਸ ਯੂਜ਼ਰਾਂ ਲਈ ਪਿਕਚਰ ਯੂਟਿਊਬ ਤੇ ਲੌਕ ਵਾਇਸ ਮੈਸੇਜ ਵਰਗੇ ਦੋ ਫੀਚਰ ਦਿੱਤੇ ਹਨ। ਇੱਕ ਫੀਚਰ 'ਚ ਯੂਟਿਊਬ ਵੀਡੀਓ ਵੇਖਦੇ ਹੋਏ ਚੈਟ ਵੇਖੀ ਜਾ ਸਕਦੀ ਹੈ ਤੇ ਦੂਜੇ 'ਚ ਬਿਨਾ ਬਟਨ ਪ੍ਰੈਸ ਕੀਤੇ ਵੌਇਸ ਮੈਸੇਜ ਭੇਜਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget